ਸੰਤ ਭਿੰਡਰਾਂਵਾਲੇ ਦੇ ਝੰਡੇ ਦੀ ਕੀਤੀ ਗਈ ਬੇਨਤੀ ਦੇਖੋ ਫਿਰ ਸਿੰਘਾਂ ਨੇ ਕੀ ਕੀਤਾ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਪਣੇ ਪੰਜਾਬ ਦੇ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਇੱਕ ਬਹੁਤ ਵੱਡਾ ਇਤਿਹਾਸ ਹੈ ਜਿਨ੍ਹਾਂ ਤੋਂ ਵੱਡੀਆਂ ਵੱਡੀਆਂ ਸਰਕਾਰਾਂ ਡਰਦੀਆਂ ਸਨ ਕਿਉਂਕਿ ਉਹ ਇੱਕ ਹੱਕ ਅਤੇ ਸੱਚ ਦੀ ਲੜਾਈ ਲੜਦੇ ਸਨ ਪਰ ਕੁਝ ਦਿਨ ਪਹਿਲਾਂ ਹੀ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਿਹਾ ਸੀ

ਜਿਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਝੰਡੇ ਨੂੰ ਉਤਾਰ ਦਿੱਤਾ ਗਿਆ ਸੀ ਉੱਪਰ ਹੀ ਝੰਡਾ ਲਗਾ ਕੇ ਦੀ ਮਣੀਕਰਨ ਸਾਹਿਬ ਵਣਜਾਰੇ ਹਿਮਾਚਲ ਦੀ ਪੁਲਸ ਨੇ ਇਹ ਝੰਡੀ ਉਤਾਰ ਦਿੱਤੀ ਸੀ ਸੋ ਇਹ ਦੇਖਦਿਆਂ ਸਿੰਘ ਸਾਹਿਬ ਹਿਮਾਚਲ ਚ ਪਹੁੰਚ ਗਏ ਜਿੱਥੇ ਜਾ ਕੇ ਉਨ੍ਹਾਂ ਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਉਸ ਪੁਲੀਸ ਵਾਲੇ ਨੂੰ ਬੈਠਕ ਦੇ ਵਿਚ ਬਲੈਕ ਜਿਸ ਵੱਲੋਂ ਉਹ ਝੰਡਾ ਉਤਾਰਿਆ ਗਿਆ ਸੀ ਜਿਸ ਦੇ ਚਲਦਿਆਂ ਸਿੰਘਾਂ ਵੱਲੋਂ ਉਸ ਪੁਲਸ ਬਲ ਤੋਂ ਇਸ ਗੱਲ ਦੀ ਮੁਆਫ਼ੀ ਮੰਗਾਈ ਗਈ ਅਤੇ ਸਿੰਘਾ ਨੇ ਕਿਹਾ ਗਿਆ ਹੈ ਕਿ ਜੋ ਝੰਡਾ ਉਸ ਨੇ ਮੋਟਰਸਾਈਕਲ ਤੋਂ ਉਤਾਰਿਆ ਹੈ ਅਤੇ ਉਹ ਲੈ ਕੇ ਆਵੇ ਅਤੇ ਆਪ ਆਪਣੇ ਹੱਥਾਂ ਨਾਲ ਉਸ ਮੋਟਰਸਾਈਕਲ ਉੱਤੇ

ਝੰਡਾ ਲਗਾ ਕੇ ਇਕ ਜੈਕਾਰਾ ਲਗਾਵੇ ਜਿਸ ਤੋਂ ਬਾਅਦ ਉਸ ਪੁਲੀਸ ਵਾਲੇ ਵੱਲੋਂ ਕੀਤੀ ਗਈ ਕਾਰਵਾਈ ਤੇ ਮੁਆਫੀ ਮੰਗੀ ਗਈ ਅਤੇ ਸਿੰਘਾਂ ਵੱਲੋਂ ਜੋ ਕੁਝ ਕਿਹਾ ਗਿਆ ਉਸ ਤਰ੍ਹਾਂ ਹੀ ਕੀਤਾ ਕਿਉਂਕਿ ਸਿੰਘਾਂ ਨੇ ਕਿਹਾ ਹੈ ਕਿ ਇਕੱਲੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਨਹੀਂ ਸਗੋਂ ਉਨ੍ਹਾਂ ਦੀ ਕੌਮ ਦੀ ਬੇਇੱਜ਼ਤੀ ਹੋਈ ਹੈ ਜਿਸ ਕਾਰਨ ਉਨ੍ਹਾਂ ਨੂੰ ਇਹ ਸਜ਼ਾ ਭੁਗਤਣੀ ਪਵੇਗੀ ਇਸ ਖ਼ਬਰ ਨੂੰ ਅਜੇ ਤੱਕ ਪੂਰਾ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ

ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.