ਬਿਕਰਮ ਸਿੰਘ ਮਜੀਠੀਆ ਬਾਰੇ ਆਈ ਤਾਜ਼ਾ ਵੱਡੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਿਕਰਮ ਸਿੰਘ ਮਜੀਠੀਆ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਹੇ ਅੰਮ੍ਰਿਤਸਰ ਪੂਰਬੀ ਤੋਂ ਉਨ੍ਹਾਂ ਨੇ ਚੋਣ ਲੜੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਨਿਆਂਇਕ ਹਿਰਾਸਤ ਦੇ ਵਿੱਚ ਉਨ੍ਹਾਂ ਨੂੰ ਲਿਆ ਗਿਆ ਹੈ ਜਿਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਦੇ ਉਤੇ ਡਰੱਗਜ਼ ਮਾਮਲੇ ਸਬੰਧੀ ਮਾਮਲਾ ਦਰਜ ਹੈ ਜਿਸ ਤੋਂ ਬਾਅਦ ਇਕ ਨਵੀਂ ਸਿੱਟ ਵੀ ਬਣਾਈ ਗਈ ਹੈ ਭਾਵ ਨਵੀਂ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਇਹ ਜੋ ਨਵੀਂ ਐਸਆਈਟੀ ਬਣੀ ਹੈ ਉਹ ਭਗਵੰਤ ਮਾਨ ਸਰਕਾਰ ਆਉਣ ਤੋਂ ਬਾਅਦ ਬਣੀ ਹੈ ਤਾਂ ਜੋ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾ ਸਕੇ ਅਤੇ ਜੇਕਰ ਬਿਕਰਮ

ਮਜੀਠੀਆ ਇਸ ਮਾਮਲੇ ਵਿਚ ਦੋਸ਼ੀ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾ ਸਕੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਗਵੰਤ ਮਾਨ ਅਕਸਰ ਹੀ ਚੋਣਾਂ ਤੋਂ ਪਹਿਲਾਂ ਇਹ ਗੱਲ ਕਿਹਾ ਕਰਦੇ ਸੀ ਕਿ ਡਰੱਗ ਮਾਫੀਏ ਨੂੰਹ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਪੰਜਾਬ ਦੇ ਵਿੱਚੋਂ ਨਸ਼ਾ ਖ਼ਤਮ ਕੀਤਾ ਜਾਵੇਗਾ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚੋਂ ਟੀਕੇ ਖੋਹ ਕੇ ਉਨ੍ਹਾਂ ਦੇ ਹੱਥਾਂ ਦੇ ਵਿੱਚ ਟਿਫਨ ਦਿਤੇ ਜਾਣਗੇ ਸੋ ਵੇਖਣਾ ਇਹ ਹੋਵੇਗਾ ਕਿ ਕਦੋਂ ਤਕ ਭਗਵੰਤ ਮਾਨ ਆਪਣੇ ਸ਼ਬਦਾਂ ਦੇ ਉੱਤੇ ਖਰੇ ਉਤਰਨਗੇ ਕਿਉਂਕਿ ਜਿਸ ਹਿਸਾਬ ਦੇ ਨਾਲ ਰਾਜ ਸਭਾ ਦੇ ਵਿੱਚ ਜੋ ਮੈਂਬਰ ਭੇਜੇ ਗਏ ਹਨ ਉਹ ਪੰਜਾਬ ਦੇ ਲੋਕਾਂ ਤੋਂ ਬਿਨਾਂ ਪੁੱਛੇ ਭੇਜੇ ਗਏ ਹਨ ਉਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦਾ ਵਿਸ਼ਵਾਸ ਭਗਵੰਤ ਮਾਨ ਤੋਂ ਉੱਠ ਗਿਆ ਹੈ

ਜਾਂ ਫਿਰ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਬੇਵਸ ਹੋ ਚੁੱਕੇ ਹਨ ਕੇਜਰੀਵਾਲ ਸਰਕਾਰ ਪੰਜਾਬ ਦੇ ਵਿੱਚ ਸਰਕਾਰ ਚਲਾਵੇਗੀ ਸੋ ਵੱਡੇ ਸਵਾਲ ਭਗਵੰਤ ਮਾਨ ਦੇ ਅੱਗੇ ਹਨ ਪਰ ਭਗਵੰਤ ਮਾਨ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਇਸ ਤੋਂ ਇਲਾਵਾ ਬਿਕਰਮ ਮਜੀਠੀਆ ਬਾਰੇ ਗੱਲ ਕਰ ਲਈ ਜਾਵੇ ਤਾਂ ਹੁਣ ਉਨ੍ਹਾਂ ਦੀ ਪੇਸ਼ੀ ਹੋਈ ਹੈ ਮੁਹਾਲੀ ਅਦਾਲਤ ਦੇ ਵਿਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਨ੍ਹਾਂ ਦੀ ਪੇਸ਼ੀ ਹੋਈ ਹੈ ਇਸ ਤੋਂ ਬਾਅਦ ਬਾਰਾਂ ਅਪ੍ਰੈਲ ਤੱਕ ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ ਪਾਵਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਵੇਖਣਾ ਇਹ ਹੋਵੇਗਾ ਕਿ ਕਦੋਂ ਤਕ ਬਿਕਰਮ ਸਿੰਘ ਮਜੀਠੀਆ ਬਾਹਰ ਆਉਂਦੇ ਹਨ ਜਾਂ ਫਿਰ ਉਹ ਪੂਰਨ ਤੌਰ ਤੇ ਹੀ ਜੇਲ੍ਹ ਵਿੱਚ ਬੰਦ ਹੋ ਜਾਣਗੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.