ਸਰਕਾਰੀ ਬੱਸਾਂ ਚ ਔਰਤਾਂ ਦੇ ਫ੍ਰੀ ਸਫਰ ਦੇ ਬਾਰੇ ਸਰਕਾਰ ਦਾ ਆਇਆ ਵੱਡਾ ਫ਼ੈਸਲਾ

Uncategorized

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣਾ ਅਹੁਦਾ ਸੰਭਾਲਿਆ ਅਹੁਦਾ ਸੰਭਾਲਣ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਔਰਤਾਂ ਲਈ ਬੱਸਾਂ ਵਿਚ ਮੁਫਤ ਬੱਸ ਸਫਰ ਦੀ ਸਹੂਲਤ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਲਾਰਜੀ ਸਿੰਘ ਭੁੱਲਰ ਨੇ ਕਿਹਾ ਕਿ ਅਜਿਹੀਆਂ ਸਹੂਲਤਾਂ ਲਿਆਂਦੀਆਂ ਜਾਣਗੀਆਂ ਤੇਈ ਬੱਚਿਆਂ ਬਜ਼ੁਰਗਾਂ ਤੇ ਅਪਾਹਜ ਵਿਅਕਤੀਆਂ ਲਈ ਸੀਟਾਂ ਦਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਯਕੀਨ ਜਤਾਇਆ ਹੈ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਬੱਸ ਅੱਡਿਆਂ ਦੀ ਜ਼ਰੂਰਤ ਹੋਵੇਗੀ

ਉੱਥੇ ਬੱਸ ਅੱਡੇ ਬਣਾਏ ਜਾਣਗੇ ਇੰਨਾ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਜਿਥੇ ਬੱਸਾਂ ਦੇ ਰੂਟ ਘੱਟ ਹੋਣਗੇ ਉਥੇ ਬੱਸਾਂ ਦੇ ਰੂਟ ਹੋਰ ਨਵੇਂ ਵੀ ਲਾਏ ਜਾਣਗੇ ਤੇ ਆਮ ਆਦਮੀ ਪਾਰਟੀ ਦੇ ਵਿੱਚ ਕੋਈ ਵੀ ਸਿਆਸੀ ਬਦਲਾ ਖੋਰੀ ਨਹੀਂ ਚੱਲੇਗੀ ਉੱਥੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਸੀ ਕਿ ਕਈ ਨਾਜਾਇਜ਼ ਬੱਸਾਂ ਚਲਾਉਣ ਅਤੇ ਚਾਲੀ ਕਿਲੋਮੀਟਰ ਦੇ ਰੂਟ ਪਰਮਿਟ ਵਿੱਚ ਢਾਈ ਸੌ ਕਿਲੋਮੀਟਰ ਤੱਕ ਦਾ ਵਾਧਾ ਕਰਕੇ ਬੱਸਾਂ ਚਲਾਉਣ ਜਿਹੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਪਰਮਿਟਾਂ ਦੀ ਵੀ ਘੋਖ ਕੀਤੀ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਆਂਧਲਾ ਸੰਭਾਲਣ ਦੇ ਨਾਲ ਹੀ

ਕੰਮ ਸ਼ੁਰੂ ਕਰ ਦਿੱਤਾ ਹੈ ਕੋਈ ਇੱਕ ਫ਼ੀਸਦੀ ਭ੍ਰਿਸ਼ਟ ਅਧਿਕਾਰੀਆਂ ਤੇ ਮੁਲਾਜ਼ਮਾਂ ਕਾਰਨ ਬਦਨਾਮ ਹੋ ਚੁੱਕੇ ਵਿਭਾਗ ਨੂੰ ਸੁਧਾਰਨ ਦੇ ਲਈ ਨੜਿੱਨਵੇ ਫ਼ੀਸਦੀ ਈਮਾਨਦਾਰ ਮੁਲਾਜ਼ਮਾਂ ਦੇ ਅਧਿਕਾਰੀ ਸਾਡੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਕੰਮ ਕਰਨਗੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਬੱਸਾਂ ਹੁਣ ਬੱਸ ਅੱਡਿਆਂ ਅੰਦਰੋਂ ਹੋ ਕੇ ਹੀ ਜਾਣੇ ਯਕੀਨੀ ਬਣਾਇਆ ਜਾਵੇਗਾ ਅਜਿਹਾ ਨਾ ਕਰਨ ਦੇ ਉੱਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.