ਪੰਜਾਬ ਦੀਆਂ ਔਰਤਾਂ ਦੇ ਲਈ ਹੋ ਗਿਆ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਗਾਰੰਟੀਆਂ ਵੀ ਦਿੱਤੀਆਂ ਸੀ ਇਸਦੇ ਨਾਲ ਹੀ ਇਹ ਵਿਸ਼ਵਾਸ ਦਿਵਾਇਆ ਸੀ ਕਿ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਸਾਰੇ ਹੀ ਮੁੱਦੇ ਹੱਲ ਕਰ ਦਿੱਤੇ ਜਾਣਗੇ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ ਸਕੂਲਾਂ ਕਾਲਜਾਂ ਹਸਪਤਾਲਾਂ ਦੇ ਸਿਸਟਮ ਨੂੰ ਸੁਧਾਰਿਆ ਜਾਵੇਗਾ ਇਸ ਤੋਂ ਇਲਾਵਾ ਲੋਕਾਂ ਦਾ ਕੰਮਕਾਰ ਸਹੀ ਤਰੀਕੇ ਨਾਲ ਹੋਵੇਗਾ ਪੰਜਾਬ ਦੇ ਵਿੱਚ ਜੋ ਗੰਭੀਰ ਮੁੱਦੇ ਹਨ ਉਨ੍ਹਾਂ ਦੇ ੳੁੱਤੇ ਵੀ ਗੌਰ ਕੀਤੀ ਜਾਵੇਗੀ ਸੋ ਇਸ ਦੇ ਨਾਲ ਹੀ

ਟਰਾਂਸਪੋਰਟ ਵਿਭਾਗ ਦੀ ਗੱਲ ਕੀਤੀ ਜਾਵੇ ਤਾਂ ਹੁਣ ਟਰਾਂਸਪੋਰਟ ਵਿਭਾਗ ਦੇ ਨਾਲ ਜੁੜੀ ਹੋਈ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਜੋ ਪਹਿਲਾਂ ਤੋਂ ਸਕੀਮ ਚੱਲ ਰਹੀ ਸੀ ਭਾਵ ਔਰਤਾਂ ਆਧਾਰ ਕਾਰਡ ਦਿਖਾ ਕੇ ਸਫਰ ਕਰ ਸਕਦੀਆਂ ਸੀ ਤਾਂ ਉਹ ਮੁਫ਼ਤ ਵਿੱਚ ਸਫ਼ਰ ਕਰਨ ਵਾਲੀ ਸਕੀਮ ਨੂੰ ਜਾਰੀ ਰੱਖਿਆ ਜਾਵੇਗਾ ਉਸ ਨੂੰ ਬੰਦ ਨਹੀਂ ਕੀਤਾ ਜਾਵੇਗਾ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਦਿਮਾਗ ਦੇ ਵਿੱਚ ਸਵਾਲ ਖੜ੍ਹਾ ਹੋ ਰਿਹਾ ਸੀ ਕਿ ਨਵੀਂ ਸਰਕਾਰ ਦੇ ਵੱਲੋਂ ਇਸ ਸਕੀਮ ਨੂੰ ਲਾਗੂ ਰੱਖਿਆ ਜਾਵੇਗਾ ਜਾਂ ਫਿਰ ਇਸ ਨੂੰ ਬੰਦ ਕਰ ਦਿੱਤਾ ਜਾਵੇਂਗਾ ਤਾਂ ਤੁਹਾਨੂੰ ਦੱਸਦੇ ਹਾਂ ਕਿ ਇਹ ਸਕੀਮ ਇਸੇ ਤਰੀਕੇ ਨਾਲ ਜਾਰੀ ਰਹੇਗੀ ਸੋ ਇਸ ਦੇ ਨਾਲ ਔਰਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਦੇ ਵੱਲੋਂ ਇਹ ਗੱਲ ਵੀ ਕਹੀ ਗਈ ਹੈ

ਕਿ ਬੱਸ ਅੱਡਿਆਂ ਦੇ ਵਿੱਚ ਸਾਫ਼ ਸਫ਼ਾਈ ਦਾ ਪੂਰਨ ਧਿਆਨ ਰੱਖਿਆ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਪ੍ਰਕਾਰ ਦੀ ਸਿਆਸੀ ਬਦਲਾਖੋਰੀ ਦਾ ਵਿਚਾਰ ਮਨ ਦੇ ਵਿੱਚ ਨਹੀਂ ਲਿਆਂਦਾ ਜਾਵੇਗਾ ਉਨ੍ਹਾਂ ਦੇ ਵਲੋਂ ਈਮਾਨਦਾਰੀ ਦੇ ਨਾਲ ਕੰਮ ਕੀਤਾ ਜਾਵੇਗਾ ਜਿਹੜੇ ਲੋਕਾਂ ਦੇ ਵੱਲੋਂ ਨਾਜਾਇਜ਼ ਤਰੀਕੇ ਨਾਲ ਬੱਸਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਪੰਜਾਬ ਦੇ ਲੋਕਾਂ ਨੂੰ ਅਹਿਸਾਸ ਹੋਵੇਗਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਨਿਭਾਇਆ ਹੈ ਸੋ ਵੇਖਣਾ ਇਹ ਹੋਵੇਗਾ ਕਿ ਕਦੋਂ ਤਕ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ

ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.