ਕਿਸ ਤਰ੍ਹਾਂ ਭਰਿਆ ਜਾਵੇਗਾ ਪੰਜਾਬ ਦਾ ਖ਼ਜ਼ਾਨਾ,ਸੁਣੋ ਹਰਪਾਲ ਚੀਮਾ ਤੋਂ

Uncategorized

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰ ਕੇ ਪੂਰਨ ਬਹੁਮਤ ਦੇ ਨਾਲ ਆਪਣੀ ਸਰਕਾਰ ਬਣਾਈ ਗਈ ਹੈ ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਹਨ ਜਿਸ ਦਾ ਕਾਰਨ ਇਹ ਹੈ ਕਿ ਕਿ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਸਹਾਇਤਾ ਦੇ ਲਈ ਕੰਮ ਕਰੇਗੀ ਕਿਸੇ ਵੀ ਪ੍ਰਕਾਰ ਦਾ ਕੋਈ ਘਪਲਾ ਨਹੀਂ ਹੋਵੇਗਾ ਪੰਜਾਬ ਦੇ ਵਿੱਚ ਪੰਜਾਬ ਦੇ ਲੋਕਾਂ ਦਾ ਪੈਸਾ ਸਹੀ ਤਰੀਕੇ ਨਾਲ ਇਸਤੇਮਾਲ ਦੇ ਵਿੱਚ ਲਿਆਂਦਾ ਜਾਵੇਗਾ ਪਰ ਉਸ ਤੋਂ

ਪਹਿਲਾਂ ਮਨਪ੍ਰੀਤ ਸਿੰਘ ਬਾਦਲ ਜੋ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਸਨ ਉਨ੍ਹਾਂ ਦੇ ਵੱਲੋਂ ਅਕਸਰ ਹੀ ਇਹ ਗੱਲ ਕਹੀ ਜਾਂਦੀ ਸੀ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਕਈ ਵਾਰੀ ਉਨ੍ਹਾਂ ਦੇ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਇਹ ਬਿਆਨ ਇਕ ਵਾਰ ਫਿਰ ਤੋਂ ਸਾਹਮਣੇ ਆ ਰਿਹਾ ਹੈ ਅਤੇ ਇਸ ਦੇ ਉੱਤੇ ਸਵਾਲ ਖਡ਼੍ਹੇ ਹੋ ਰਹੇ ਹਨ ਅਤੇ ਹੁਣ ਪੰਜਾਬ ਦੇ ਨਵੇਂ ਬਣੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਤੋਂ ਸਵਾਲ ਕੀਤੇ ਜਾ ਰਹੇ ਹਨ ਕਿ ਕੀ ਉਹ ਵੀ ਮਨਪ੍ਰੀਤ ਸਿੰਘ ਬਾਦਲ ਦੀ ਤਰ੍ਹਾਂ ਇਹੀ ਕਹਿਣਗੇ ਕਿ ਪੰਜਾਬ ਦਾ ਖਾਨਦਾਨਾਂ ਖਾਲੀ ਹੈ ਜਾਂ ਫਿਰ ਇਸ ਨੂੰ ਭਰਨ ਦੇ ਲਈ ਉਨ੍ਹਾਂ ਦੇ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾਣਗੇ ਸੋ ਇਸ ਮਾਮਲੇ ਸਬੰਧੀ ਹਰਪਾਲ

ਚੀਮਾ ਦੇ ਵੱਲੋਂ ਆਪਣਾ ਪੱਖ ਰੱਖਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਖ਼ਜ਼ਾਨਾ ਕਦੇ ਖਾਲੀ ਨਹੀਂ ਹੋ ਸਕਦਾ ਇਸ ਨੂੰ ਸਹੀ ਤਰੀਕੇ ਨਾਲ ਭਰਿਆ ਜਾਵੇਗਾ ਅਤੇ ਸਹੀ ਤਰੀਕੇ ਨਾਲ ਇਸ ਦਾ ਇਸਤੇਮਾਲ ਹੋਵੇਗਾ ਇਸ ਦੇ ਨਾਲ ਹੀ ਦੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਕੋਲ ਵੱਡੀਆਂ ਚੁਣੌਤੀਆਂ ਹਨ ਕਿਉਂਕਿ ਕੁੱਝ ਮੁਫ਼ਤਖੋਰੀ ਦੇ ਵਾਅਦੇ ਵੀ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਹਨ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਇਹ ਉਮੀਦ ਹੈ ਕਿ ਆਉਣ ਵਾਲੇ ਸਮੇਂ ਤੇ ਵਿੱਚ ਪੰਜਾਬ ਦੇ ਵਿੱਚ ਬਹੁਤ ਕੁਝ ਉਨ੍ਹਾਂ ਨੂੰ ਮੁਫ਼ਤ ਦੇ ਵਿਚ ਮਿਲੇਗਾ ਮਹਿਲਾਵਾਂ ਨੂੰ ਹਜ਼ਾਰ ਰੁਪਿਆ ਮਹੀਨਾ ਦੇਣ ਦੀ ਵੀ ਇੱਕ ਵੱਡੀ ਚੁਣੌਤੀ ਆਮ ਆਦਮੀ ਪਾਰਟੀ ਦੇ ਅੱਗੇ ਹੈ ਸੋ ਦੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਸਭ ਕੁਝ ਕਿਸ ਤਰੀਕੇ ਨਾਲ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ

ਨੂੰ ਹੱਲ ਕਰਦੇ ਹੋਏ ਪੰਜਾਬ ਦੇ ਖ਼ਜ਼ਾਨੇ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾਵੇਗਾ ਭਾਵ ਉਸ ਨੂੰ ਕਿਸ ਤਰੀਕੇ ਨਾਲ ਭਰਿਆ ਜਾਵੇਗਾ ਕਿਉਂਕਿ ਅੱਜ ਦੇ ਸਮੇਂ ਵਿੱਚ ਸਿਰਫ਼ ਆਰਥਿਕ ਹਾਲਾਤ ਹੀ ਖਰਾਬ ਨਹੀਂ ਹਨ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਹੁੰਦੀਆਂ ਹਨ ਜਿਸ ਦੇ ਚਲਦੇ ਕਈ ਵਾਰ ਪੰਜਾਬ ਦਾ ਖਜ਼ਾਨਾ ਅਸੁਰੱਖਿਅਤ ਹੋ ਜਾਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ

ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *