ਭਗਵੰਤ ਮਾਨ ਅੱਗੇ ਛਿੜੀ ਹੁਣ ਇਹ ਬਿਪਤਾ,ਭੱਖ ਗਿਆ ਮੁੱਦਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਪੂਰਨ ਸਮਰਥਨ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲੇ ਵਾਅਦੇ ਕੀਤੇ ਜਾ ਰਹੇ ਹਨ ਕਿ ਪੰਜਾਬ ਦੇ ਵਿੱਚ ਸਿਸਟਮ ਨੂੰ ਸੁਧਾਰਿਆ ਜਾਵੇਗਾ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕੀਤੀਆਂ ਜਾਣਗੀਆਂ ਪਰ ਵੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਕੰਮ ਵੀ ਬਹੁਤ ਜ਼ਿਆਦਾ ਹਨ ਅਤੇ ਬਹੁਤ ਸਾਰੇ ਕੰਮ ਉਲਝੇ ਪਏ ਹਨ ਜਿਸ ਦੇ ਲਈ ਆਮ ਆਦਮੀ ਪਾਰਟੀ ਨੂੰ ਦਿਨ ਰਾਤ ਇਕ ਕਰਕੇ ਕੰਮ ਕਰਨਾ ਪਵੇਗਾ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਗੰਨਾ ਮਿੱਲ ਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਗੰਨੇ ਦਾ ਬਕਾਇਆ ਮੰਗਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਵੱਡੀ ਰਕਮ ਸਰਕਾਰ ਵੱਲ ਕਿਸਾਨਾਂ ਦੀ ਪਈ ਹੈ

ਪਰ ਅਜੇ ਤੱਕ ਉਸ ਨੂੰ ਜਾਰੀ ਨਹੀਂ ਕੀਤਾ ਗਿਆ ਸੀ ਇਸ ਮਾਮਲੇ ਸਬੰਧੀ ਕੁਝ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਪਹਿਲਾਂ ਵੀ ਉਨ੍ਹਾਂ ਨੇ ਕਈ ਵਾਰ ਇਸ ਮਾਮਲੇ ਦੇ ਉਤੇ ਆਵਾਜ਼ ਉਠਾਈ ਹੈ ਪਰ ਉਨ੍ਹਾਂ ਦੀ ਆਵਾਜ਼ ਨੂੰ ਨਹੀਂ ਸੁਣਿਆ ਜਾਂਦਾ ਅਤੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਖੇਤੀਬਾੜੀ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਹਨ ਜਿਸ ਦੇ ਕਾਰਨ ਖੇਤੀਬਾੜੀ ਦੀ ਲਾਗਤ ਲਗਾਤਾਰ ਵਧਦੀ ਜਾ ਰਹੀ ਹੈ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ

ਮੁੱਲ ਨਹੀਂ ਮਿਲ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਅੱਜ ਦੇ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਇਸ ਵੱਲ ਧਿਆਨ ਦੇਣਾ ਹੋਵੇਗਾ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਵਾਅਦਾ ਕੀਤਾ ਗਿਆ ਹੈ ਕਿ ਖੇਤੀਬਾੜੀ ਨੂੰ ਇੱਕ ਲਾਹੇਵੰਦ ਧੰਦਾ ਬਣਾਇਆ ਜਾਵੇਗਾ ਜਿਸ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਸ ਦੇ ਨਾਲ ਕਿਸਾਨਾਂ ਦੇ ਹਾਲਾਤਾਂ ਨੂੰ ਸੁਧਾਰਿਆ ਜਾਵੇਗਾ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਵਾਅਦੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਹੋਏ ਹਨ ਫਿਲਹਾਲ ਬਹੁਤ ਸਾਰੇ ਕਿਸਾਨਾਂ ਦਾ ਬਕਾਇਆ ਬਾਕੀ ਹੈ ਸੋ ਇਹ ਵੇਖਣਾ ਪਵੇਗਾ ਕਿ ਕਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਬਕਾਇਆ ਵਾਪਸ ਕੀਤਾ ਜਾਵੇਗਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।ਇਹ ਜਾਣਕਾਰੀ ਅਸੀਂ ਸੋਸ਼ਲ

ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.