ਭਗਵੰਤ ਮਾਨ ਕੋਲ ਪਹੁੰਚੀ ਰਿਸ਼ਵਤਖੋਰੀ ਦੀ ਪਹਿਲੀ ਸ਼ਿਕਾਇਤ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਬਹੁਮਤ ਦੇ ਨਾਲ ਜਿਤਾਇਆ ਹੈ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਗੱਲਾਂ ਦੇ ਉਤੇ ਬਹੁਤ ਜ਼ਿਆਦਾ ਵਿਸ਼ਵਾਸ ਕੀਤਾ ਕਿ ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਕਹਿ ਰਹੀ ਹੈ ਕਿ ਪੰਜਾਬ ਦੇ ਵਿੱਚ ਆਮ ਲੋਕਾਂ ਦੀ ਸਰਕਾਰ ਆਵੇਗੀ ਪੰਜਾਬ ਦੇ ਵਿੱਚ ਜੋ ਵੀ ਫੈਸਲੇ ਲਏ ਜਾਣਗੇ ਉਹ ਪੰਜਾਬ ਦੇ ਲੋਕਾਂ ਦੀ ਸਹਿਮਤੀ ਦੇ ਨਾਲ ਹੀ ਲਏ ਜਾਣਗੇ ਪੰਜਾਬ ਦੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਜਾਵੇਗੀ ਉਸ ਤੋਂ ਬਾਅਦ ਹੀ ਫ਼ੈਸਲੇ ਲਏ ਜਾਣਗੇ ਪਰ ਅਜਿਹਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਭਾਵੇਂ ਕਿ ਪੰਜਾਬ ਦੇ ਸਿਸਟਮ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸ਼ਹੀਦ ਭਗਤ

ਸਿੰਘ ਜੀ ਦੇ ਸ਼ਹੀਦੀ ਦਿਵਸ ਦੇ ਉਤੇ ਤੇਈ ਮਾਰਚ ਨੂੰ ਇਕ ਫੋਨ ਨੰਬਰ ਜਾਰੀ ਕਰਨ ਦੀ ਗੱਲ ਵੀ ਕਹੀ ਗਈ ਸੀ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜਿਸਦੇ ਉੱਤੇ ਰਿਸ਼ਵਤ ਖੋਰੀ ਦੀਆਂ ਜੋ ਸ਼ਿਕਾਇਤਾਂ ਹਨ ਉਹ ਭੇਜੀਆਂ ਜਾ ਸਕਦੀਆਂ ਹਨ ਭਾਵ ਜੇਕਰ ਕਿਸੇ ਵੀ ਵਿਅਕਤੀ ਦੇ ਕੋਲੋਂ ਕਿਸੇ ਅਫ਼ਸਰ ਦੇ ਵਲੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਨੰਬਰ ਤੇ ਪਾਈ ਜਾ ਸਕਦੀ ਹੈ ਉਸ ਤੋਂ ਬਾਅਦ ਇਸ ਦੀ ਜਾਂਚ ਪੜਤਾਲ ਹੋਵੇਗੀ ਅਤੇ ਜੇਕਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਤੋਂ ਬਾਅਦ ਉਸਦੇ ਖਿਲਾਫ ਕਾਰਵਾਈ ਵੀ ਹੋਵੇਗੀ ਸੋ ਇਹ ਵਿਸ਼ਵਾਸ ਆਮ ਆਦਮੀ ਪਾਰਟੀ ਦੇ ਵੱਲੋਂ ਅਤੇ ਭਗਵੰਤ ਮਾਨ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤਾ ਗਿਆ

ਹੈ ਸੋ ਵੇਖਣਾ ਇਹ ਹੋਵੇਗਾ ਕਿ ਇਹ ਹੈਲਪ ਲਾਈਨ ਨੰਬਰ ਸਿਸਟਮ ਦੇ ਵਿੱਚ ਕਿੰਨਾ ਕੁ ਸੁਧਾਰ ਕਰ ਸਕੇਗਾ ਜਾਂ ਫਿਰ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਵਾਂਗ ਹੀ ਆਪਣੀਆਂ ਸਮੱਸਿਆਵਾਂ ਨੂੰ ਖ਼ਤਮ ਕਰਵਾਉਣ ਦੇ ਲਈ ਧੱਕੇ ਖਾਣੇ ਪੈਣਗੇ ਕਿਉਂਕਿ ਅੱਜ ਦੇ ਸਮੇਂ ਵਿੱਚ ਵੀ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਭਗਵੰਤ ਮਾਨ ਸਰਕਾਰ ਨੂੰ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਪੰਜਾਬ ਦੇ ਵਿੱਚ ਸਮੱਸਿਆਵਾਂ ਹੀ ਬਹੁਤ ਜ਼ਿਆਦਾ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ

ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.