ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਜਿਸ ਦੇ ਚਲਦੇ ਆਮ ਆਦਮੀ ਪਾਰਟੀ ਸਰਕਾਰ ਦੇ ਵੱਲੋਂ ਵੀ ਲੋਕਾਂ ਨੂੰ ਇਹ ਯਕੀਨ ਦਿਵਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਕਰ ਦਿੱਤੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਿਲਕੁਲ ਖ਼ਤਮ ਹੋ ਜਾਣਗੀਆਂ ਪਰ ਇਹ ਵੀ ਸਵਾਲ ਖੜ੍ਹੇ ਹੁੰਦੇ ਹਨ ਕਿ ਕਿਸ ਤਰੀਕੇ ਨਾਲ ਕੀ ਲੋਕਾਂ ਦੀ ਗੱਲਬਾਤ ਸੁਣੀ ਜਾਵੇਗੀ ਕਿਉਂਕਿ ਹੁਣ ਤੱਕ ਰਾਜ ਸਭਾ ਦਾ ਜੋ ਮੁੱਦਾ ਉੱਠਿਆ ਹੈ ਹੁਣ ਤੱਕ ਭਗਵੰਤ ਮਾਨ ਦੇ ਵੱਲੋਂ ਉਸ ਦੇ ਉੱਤੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ ਹੈ ਭਾਵੇਂ ਕਿ ਇਹ ਪਾਰਟੀ ਦੀ ਗੱਲ ਹੈ ਪਰ ਇਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਸੀ ਕਿ ਉਹ ਲੋਕਾਂ ਦੀ ਰਾਏ
ਨਾਲ ਚੱਲਣਗੇ ਲੋਕਾਂ ਦੀ ਗੱਲਬਾਤ ਸੁਣੀ ਜਾਵੇਗੀ ਜੇਕਰ ਅਜਿਹਾ ਫ਼ੈਸਲਾ ਕਾਂਗਰਸ ਜਾਂ ਸ਼੍ਰੋਮਣੀ ਅਕਾਲੀ ਦਲ ਲੈਂਦੀ ਤਾਂ ਸ਼ਾਇਦ ਲੋਕਾਂ ਨੇ ਸਵਾਲ ਖੜ੍ਹੇ ਕਰਨੇ ਸੀ ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਮਨਮਰਜ਼ੀ ਕਰਦੇ ਹਨ ਉਨ੍ਹਾਂ ਦੇ ਵਲੋਂ ਇਹ ਵਿਸ਼ਵਾਸ ਲੋਕਾਂ ਨੂੰ ਨਹੀਂ ਦਿਵਾਇਆ ਜਾਂਦਾ ਕਿ ਲੋਕਾਂ ਦੀ ਰਾਏ ਦੇ ਨਾਲ ਪਾਰਟੀ ਚੱਲੇਗੀ ਇੱਥੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀ ਗੱਲਬਾਤ ਸੁਣੀ ਜਾਵੇਗੀ ਪਰ ਫਿਰ ਵੀ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਰਾਜ ਸਭਾ ਦੇ ਜੋ ਮੁੱਦੇ ਉੱਠੇ ਹਨ ਉਸ ਦੇ ਉੱਤੇ ਲੋਕਾਂ ਦੇ ਵੱਲੋਂ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਪਰ ਭਗਵੰਤ ਮਾਨ ਨੇ ਲੋਕਾਂ ਨੂੰ ਇੱਕ ਵਾਰ ਜਵਾਬ ਦੇਣਾ ਵੀ ਜ਼ਰੂਰੀ ਨਹੀਂ ਸਮਝਿਆ ਹੈ ਭਾਵੇਂ ਕਿ ਵੱਡੀ ਗਿਣਤੀ ਦੇ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੁੜੇ
ਹੋਏ ਹਨ ਪਰ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਕਿ ਜੋ ਕੱਟੜ ਸਮਰਥਕ ਹਨ ਉਨ੍ਹਾਂ ਦੇ ਵੱਲੋਂ ਵੀ ਇਹ ਸਵਾਲ ਕੀਤਾ ਜਾ ਰਿਹਾ ਹੈ ਪਰ ਇਸ ਦਾ ਜਵਾਬ ਨਹੀਂ ਮਿਲਿਆ ਇਸ ਤੋਂ ਇਲਾਵਾ ਕੁਝ ਪੱਤਰਕਾਰਾਂ ਤਕ ਅਜਿਹੀਆਂ ਖ਼ਬਰਾਂ ਵੀ ਪਹੁੰਚੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਜੋ ਮੁੱਖ ਵਰਕਰ ਹਨ ਜਾਂ ਫਿਰ ਇਸ ਪਾਰਟੀ ਦੇ ਵਿੱਚ ਕਿਸੇ ਨਾ ਕਿਸੇ ਅਹੁਦੇ ਤੇ ਹਨ ਉਨ੍ਹਾਂ ਦੇ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਖੁੱਲ੍ਹ ਕੇ ਸਾਹਮਣੇ ਨਹੀਂ ਆ ਪਾ ਰਹੇ ਹਨ ਕਿਉਂਕਿ ਪਾਰਟੀ ਵੱਡੀ ਪਾਵਰ ਦੇ ਵਿੱਚ ਹੈ ਅਤੇ ਕਿਸੇ ਵੀ ਪ੍ਰਕਾਰ ਦਾ ਕੋਈ ਫ਼ੈਸਲਾ ਲੈ ਸਕਦੀ ਹੈ ਪਰ ਦੂਸਰੇ ਪਾਸੇ ਭਗਵੰਤ ਮਾਨ ਦੇ ਵੱਲੋਂ ਕੁਝ ਐਲਾਨ ਕੀਤੇ ਜਾ ਰਹੇ ਹਨ ਅਤੇ ਇਸ ਮੁੱਦੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਤਾਂ ਸੁਧਾਰੇ ਜਾ ਸਕਦੇ ਹਨ ਪਰ ਪੰਜਾਬ ਨੂੰ ਜੋ ਪਿੱਛੇ ਧੱਕਣ ਦੀ ਕੋਸ਼ਿਸ਼
ਕੀਤੀ ਜਾ ਰਹੀ ਹੈ ਆਮ ਆਦਮੀ ਪਾਰਟੀ ਵੱਲੋਂ ਆਪਣਾ ਫ਼ਾਇਦਾ ਵੇਖਦੇ ਹੋਏ ਪੰਜਾਬ ਦੀ ਅਣਖ ਨੂੰ ਵੰਗਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਹਿਲਾਂ ਵੱਡੇ ਦਾਅਵੇ ਕੀਤੇ ਗਏ ਕਿ ਪੰਜਾਬ ਦੇ ਲੋਕਾਂ ਦੀ ਗੱਲਬਾਤ ਸੁਣੀ ਜਾਵੇਗੀ ਪਰ ਅੱਜ ਸਵਾਲ ਕਰਨ ਤੇ ਵੀ ਜਵਾਬ ਨਹੀਂ ਮਿਲ ਰਿਹਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ