ਪੰਜਾਬ ਦੇ ਵਿੱਚ ਮੁਫ਼ਤ ਬਿਜਲੀ ਬਿੱਲ ਦੇ ਬਾਰੇ ਵਿਚ ਆਇਆ ਵੱਡਾ ਬਿਆਨ

Uncategorized

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਮੁੱਖਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ਚੋਣ ਪ੍ਰਚਾਰ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਹਰਭਜਨ ਸਿੰਘ ਨੇ ਅੱਜ ਇਥੇ ਸਿਵਲ ਸਕੱਤਰੇਤ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਅਸੀਂ ਆਪਣੀ ਗਾਰੰਟੀ ਦੇ ਵਾਅਦੇ ਕੀਤੇ ਨੇ ਬਿਜਲੀ ਦੇ ਤੇ ਸਾਨੂੰ ਸਟਰੱਕਚਰ ਇੱਕ ਕਰਨ ਦੇ ਵਿੱਚ ਕੁਝ ਸਮਾਂ ਲੱਗਿਆ ਧਮਕੀ ਕਾਫੀ ਸਮਰਥਨ ਮਿਲਿਆ ਹੋਇਆ ਹੈ ਤੇ ਅੱਗੇ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨਾਲ ਵਾਅਦਾ ਕਰ ਕੇ ਆਏ ਹੋਏ ਹਾ ਲੋੜਵੰਦ ਤਰਨਤਾਰਨ ਫਰੀ ਵੀ

ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦੇਵਾਂਗੇ ਅਸੀਂ ਗਾਰੰਟੀ ਦਿੱਤੀ ਹੋਈ ਹੈ ਤੇ ਭਰਨਾ ਬਹੁਤ ਜਲਦ ਇੰਪਲੀਮੈਂਟ ਕਰਾਂਗੇ ਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰੇਗੀ ਆਮ ਤੌਰ ਤੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਦਾ ਕੰਮ ਕਰੇਗੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨਿਵੇਸ਼ ਲਈ ਢੁਕਵਾਂ ਮਾਹੌਲ ਪ੍ਰਦਾਨ ਕਰੇਗੀ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਮਿਲਣਗੇ ਬੁਨਿਆਦੀ ਢਾਂਚੇ ਦੀ ਪੂਰੀ ਦੇਖਭਾਲ ਦੀ ਲੋੜ ਨੂੰ ਸਵੀਕਾਰ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਦੀ ਸਖ਼ਤ ਲੋੜ ਹੈ ਅਤੇ ਉਹ ਪਹਿਲ ਦੇ ਆਧਾਰ ਤੇ ਇਨ੍ਹਾਂ ਦੀ ਆਦਤ ਪਾ ਲਈ ਪੂਰੇ ਯਤਨ ਕਰਨਗੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਵਧੀਆ ਢੰਗ ਤਰੀਕੇ ਅਤੇ ਇਮਾਨਦਾਰੀ ਨਾਲ ਨਿਭਾਉਣਗੇ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.