ਪ੍ਰਕਾਸ਼ ਸਿੰਘ ਬਾਦਲ ਤੇ ਵੱਡਾ ਬਿਆਨ

Uncategorized

ਜਿੱਥੇ ਪੰਜਾਬ ਦੇ ਵਿਚ ਭਗਤ ਸਿੰਘ ਦੇ ਬੁੱਤ ਲਗਾਉਣ ਦੀ ਗੱਲ ਕਹੀ ਜਾ ਰਹੀ ਹੈ ਉਸ ਗੱਲ ਦੇ ਬਾਰੇ ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਸੀ ਕਿ ਬਹੁਤ ਵਧੀਆ ਗੱਲ ਹੈ ਜੋ ਸਾਡੇ ਪੰਜਾਬ ਦੇ ਵਿੱਚ ਹੁਣ ਇਹ ਸਰਕਾਰ ਦੇ ਵੱਲੋਂ ਭਗਤ ਸਿੰਘ ਦੀ ਜੇਕਰ ਪੁੱਤ ਲਗਾਏ ਜਾਂਦੇ ਹਨ ਜਦੋਂ ਉਨ੍ਹਾਂ ਨੂੰ ਕਿਹਾ ਗਿਆ ਕਿ ਭਗਵੰਤ ਮਾਨ ਦੀ ਸਰਕਾਰ ਦੇ ਦੁਬਾਰਾ ਜਿਥੇ ਹੁਣ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਆਖੀ ਜਾ ਰਹੀ ਹੈ ਤਾਂ ਇਸ ਗੱਲ ਉੱਤੇ ਵੀ ਉਨ੍ਹਾਂ ਦਾ ਕਹਿਣਾ ਸੀ ਕਿ ਕੱਚੇ ਮੁਲਾਜ਼ਮ ਨਹੀਂ ਹੋਣੇ ਚਾਹੀਦੇ ਸਾਡੀ ਸਰਕਾਰ ਦੇ ਵੱਲੋਂ ਵੀ ਕੱਚੇ ਮੁਲਾਜ਼ਮਾਂ ਦੇ ਨਾਲ ਹਮੇਸ਼ਾ ਗੱਲਬਾਤ ਕੀਤੀ ਜਾਂਦੀ ਸੀ ਤੇ ਉਹ ਖ਼ੁਦ ਮੀਟਿੰਗ ਕਰਜ਼ਿਆਂ ਦੇ ਹੁਸੀਨ ਪਰ ਕੈਪਟਨ ਸਰਕਾਰ ਦੇ ਉੱਤੇ ਬਾਦਲ ਦੇ ਵੱਲੋਂ ਨਿਸ਼ਾਨਾ ਸਾਦਾ ਸਾਧਿਆ ਗਿਆ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਸੀ ਕਿ ਪਿਛਲੀ ਵਾਰ

ਜਿਥੇ ਉਨ੍ਹਾਂ ਵੱਲੋਂ ਝੂਠੀ ਸਹੁੰ ਖਾਧੀ ਗਈ ਤੇ ਕਿਹਾ ਗਿਆ ਕਿ ਉਹ ਸਿਰਫ ਇਕ ਹਫਤੇ ਵਿਚ ਨਸ਼ਾ ਖਤਮ ਕਰ ਦੇਣਗੇ ਅਤੇ ਪੰਜਾਬ ਦੇ ਚੋਂ ਨਸ਼ਾ ਖਤਮ ਕਰ ਕੇ ਪੰਜਾਬ ਨੂੰ ਨਸ਼ਾਮੁਕਤ ਪੰਜਾਬ ਬਣਾਉਣਗੇ ਪਰ ਅਜਿਹਾ ਕੁਝ ਵੀ ਨਹੀਂ ਆਇਆ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਿੱਥੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਲਈ ਨੰਬਰ ਜਾਰੀ ਕੀਤਾ ਗਿਆ ਹੈ ਉਸ ਬਾਰੇ ਪੁੱਛਣ ਦੇ ਉੱਤੇ ਬਾਦਲ ਦਾ ਕਹਿਣਾ ਸੀ ਕਿ ਭ੍ਰਿਸ਼ਟਾਚਾਰ ਕਹਿਣ ਨਾਲ ਖ਼ਤਮ ਨਹੀਂ ਹੁੰਦਾ ਇਹ ਜੜ੍ਹਾਂ ਵਿੱਚ ਬੈਠ ਚੁੱਕਿਆ ਹੈ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸਮਾਂ ਹੀ ਦੱਸੇਗਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਕੀ ਹੁੰਦਾ ਹੈ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ

ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.