ਇਕ ਲਡ਼ਕੀ ਵੱਲੋਂ ਮੁੰਡੇ ਉੱਪਰ ਗ਼ਲਤ ਕੰਮ ਤੇ ਲਾਏ ਗਏ ਦੋਸ਼ ਪੁਲੀਸ ਵੱਲੋਂ ਕੀਤੀ ਕਾਰਵਾਈ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਪਣੇ ਸਮਾਜ ਵਿੱਚ ਕਈ ਅਜਿਹੀਆਂ ਅਪਰਾਧਿਕ ਘਟਨਾਵਾਂ ਹੁੰਦੀਆਂ ਹਨ ਜਿਸ ਨੂੰ ਸੁਣ ਕੇ ਬੜੀ ਸ਼ਰਮਿੰਦਗੀ ਮਹਿਸੂਸ ਹੁੰਦੀ ਅਜਿਹੀ ਇੱਕ ਘਟਨਾ ਸਾਹਮਣੇ ਹੈ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਦੇ ਤਾਏ ਦੇ ਭਾਣਜੇ ਵੱਲੋਂ ਉਸ ਨਾਲ

ਕੀਤਾ ਗਿਆ ਗ਼ਲਤ ਕੰਮ ਉਸ ਲੜਕੇ ਦਾ ਨਾਮ ਕੁਲਦੀਪ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਮਾਸੀ ਵਾਲੀ ਤੋਂ ਰਹਿਣ ਵਾਲਾ ਹੈ ਉਸ ਲੜਕੀ ਨੇ ਦੱਸਿਆ ਕਿ ਕੁਲਦੀਪ ਸਿੰਘ ਨੇ ਉਸ ਨੂੰ ਰਾਹ ਵਿੱਚ ਘੇਰ ਕੇ ਉਸ ਨੂੰ ਕਈ ਧਮਕੀਆਂ ਦਿੱਤੀਆਂ ਅਤੇ ਕਿਹਾ ਜੇਕਰ ਉਹ ਉਸ ਨਾਲ ਵਿਆਹ ਨਹੀਂ ਕਰਵਾਏਗੀ ਤਾਂ ਉਹ ਉਸ ਦਾ ਨਾਮ ਲੈ ਕੇ ਆਤਮਹੱਤਿਆ ਕਰ ਲਵੇਗਾ ਅਤੇ ਉਸ ਲੜਕੀ ਦੀ ਉਮਰ ਛੋਟੀ ਹੋਣ ਕਾਰਨ ਉਸ ਨੇ ਉਸ ਨੂੰ ਨਾਂਹ ਕਰ ਦਿੱਤੀ ਦੱਸਿਆ ਜਾ ਰਿਹਾ ਹੈ ਇਸ ਲੜਕੀ ਦੀ ਉਮਰ ਹਾਲੇ ਚੌਦਾਂ ਪੰਦਰਾਂ ਸਾਲ ਦੀ ਸੀ ਜਿਸ ਤੋਂ ਬਾਅਦ ਉਸ ਕੁਲਦੀਪ ਸਿੰਘ ਨਾਮ ਦੇ ਲੜਕੇ ਨੇ ਇਕ ਦਿਨ ਉਸ ਲੜਕੀ ਨੂੰ ਫੋਨ ਕਰਕੇ ਆਪਣੇ ਘਰ ਬੁਲਾਇਆ ਤੇ

ਕਿਹਾ ਕਿ ਸਾਡੇ ਘਰ ਕੋਈ ਨਹੀਂ ਮੈਂ ਤੇਰੇ ਨਾਲ ਇੱਕ ਜ਼ਰੂਰੀ ਗੱਲ ਕਰਨੀ ਹੈ ਜਿਸ ਤੋਂ ਬਾਅਦ ਉਸ ਲੜਕੇ ਨੇਲੜਕੀ ਦੇ ਘਰ ਆਉਣ ਤੇ ਉਸ ਨੂੰ ਨਸ਼ੀਲੀ ਦਵਾਈ ਦੇ ਦਿੱਤੀ ਅਤੇ ਉਸਦੀਆਂ ਗ਼ਲਤ ਫੋਟੋਆਂ ਖਿੱਚ ਲਈਆਂ ਜਿਸ ਤੋਂ ਬਾਅਦ ਉਹ ਉਸ ਨੂੰ ਹਰ ਰੋਜ਼ ਬਲੈਕਮੇਲ ਕਰਨ ਲੱਗਾ ਤੇ ਉਸ ਨੇ ਲੜਕੀ ਨੂੰ ਧਮਕੀ ਦਿੱਤੀ ਜੇਕਰ ਤੂੰ ਇਹ ਗੱਲ ਕਿਸੇ ਹੋਰ ਨੂੰ ਦੱਸਿਆ ਤਾਂ ਮੈਂ ਇਹ ਸੋਸ਼ਲ ਮੀਡੀਆ ਤੇ ਵਾਇਰਲ ਕਰ ਦੇਵਾਂਗਾ ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਵੱਲੋਂ ਸੁਪਰ ਕਾਨੂੰਨੀ ਕਾਰਵਾਈ

ਕੀਤੀ ਗਈ ਜਿਸਦੇ ਚਲਦਿਆਂ ਲੜਕੇ ਵੱਲੋਂ ਉਸ ਦੇ ਪਰਿਵਾਰ ਨੂੰ ਧਮਕਾ ਕੇ ਰਾਜ਼ੀਨਾਮਾ ਕਰਵਾ ਲਿਆ ਗਿਆ ਅਤੇ ਉਸ ਨੂੰ ਕਿਹਾ ਜੇਕਰ ਉਹ ਰਾਜ਼ੀਨਾਮਾ ਨਹੀਂ ਕਰਨਗੇ ਤਾਂ ਉਨ੍ਹਾਂ ਦਾ ਸਾਰਾ ਕੁਸ਼ ਵਿਕ ਜਾਵੇਗਾ ਇਹ ਸਾਰਾ ਕੁਝ ਹੋਣ ਤੋਂ ਬਾਅਦ ਲੜਕੀ ਨੇ ਪਰਿਵਾਰ ਵੱਲੋਂ ਹਾਰ ਨਹੀਂ ਮੰਨੀ ਅਤੇ ਉਨ੍ਹਾਂ ਨੇ ਐੱਸਐੱਸਪੀ ਕੋਲ ਇਸ ਗੱਲ ਦਾ ਜ਼ਿਕਰ ਕੀਤਾ ਤਾਂ ਉਨ੍ਹਾਂ ਵੱਲੋਂ ਉਸ ਲੜਕੇ ਉਪਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਗਈ ਇਸ ਖ਼ਬਰ ਪੂਰਾ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਮਿਤ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਤੀਕ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.