ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਲੈ ਕੇ ਆ ਰਹੀ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿੱਚ ਹੋਣ ਵਾਲੇ ਦੋ ਹਜਾਰ ਬਾਈ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਕ ਵੱਡੀ ਜਿੱਤ ਹਾਸਲ ਕੀਤੀ ਹੈ ਜਿਸ ਦੇ ਚੱਲਦੇ ਉਨ੍ਹਾਂ ਨੇ ਇੱਕ ਸੌ ਸਤਾਰਾਂ ਸੀਟਾਂ ਵਿੱਚੋਂ ਬੱਨਵੇ ਸੀਟਾਂ ਹਾਸਲ ਕਰਕੇ ਇਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਜਿਸਦੇ ਚਲਦਿਆਂ ਇਹ ਤਾਜ਼ਾ ਖ਼ਬਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ
ਸਰਕਾਰ ਬਣਨ ਤੋਂ ਬਾਅਦ ਇਹ ਪਾਰਟੀ ਹੁਣ ਕਾਫ਼ੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ ਇਸ ਪਾਰਟੀ ਦੇ ਵੱਲੋਂ ਲਗਾਤਾਰ ਪੰਜਾਬ ਦੇ ਲੋਕਾ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਮੁੱਖਮੰਤਰੀ ਭਗਵੰਤ ਮਾਨ ਵੀ ਪੰਜਾਬੀਆਂ ਦੀ ਭਲਾਈ ਲਈ ਕਾਰਜ ਕਰਦੇ ਹੋਏ ਨਜ਼ਰ ਆ ਰਹੇ ਹਨ ਇਸੇ ਵਿਚਕਾਰ ਹੁਣ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਜੁੜੀ ਹੋਈ ਖਬਰ ਸਾਹਮਣੇ ਆ ਰਹੀ ਹੈ ਜਲਦੀ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਜਦੋਂ ਵਰਤਮਾਨ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ ਕਿਉਂਕਿ ਭਗਵੰਤ ਮਾਨ ਵੱਲੋਂ ਇੱਕ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ ਇਸ ਮੁਲਾਕਾਤ ਦਾ ਸੰਬੰਧ ਪੰਜਾਬ ਦੀ ਭਲਾਈ ਲਈ ਵੱਖ ਵੱਖ
ਮੁੱਦਿਆਂ ਨਾਲ ਜੁੜਿਆ ਹੋਇਆ ਹੈ ਅਜਿਹੀਆਂ ਵੀ ਆਸਾਂ ਲਗਾਈਆਂ ਜਾ ਰਹੀਆਂ ਹਨ ਕਿ ਭਗਵੰਤ ਮਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕਈ ਅਹਿਮ ਮੁੱਦਿਆਂ ਤੇ ਗੱਲਬਾਤ ਕਰ ਸਕਦੇ ਹਨ ਮੰਨਿਆ ਜਿਹਾ ਵੀ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਭਗਵੰਤ ਮਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਬੀ ਐਸ ਐਫ ਵਧਾਉਣ ਦੇ ਮਾਮਲੇ ਵਿੱਚ ਵੀ ਚਰਚਾ ਕਰ ਸਕਦੇ ਹਨਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ