ਪੰਜਾਬ ਵਿੱਚ ਸਰਕਾਰੀ ਬੱਸਾਂ ਬਾਰੇ ਆਈ ਇਹ ਖ਼ਬਰ ਅਧਿਕਾਰੀਆਂ ਵੱਲੋਂ ਕਰ ਦਿੱਤਾ ਗਿਆ ਵੱਡਾ ਐਲਾਨ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਦੀ ਖ਼ਬਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਿਆ ਅਹੁਦਾ ਸੰਭਾਲਣ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਮੈਂ ਅੱਜ ਅਹੁਦਾ ਸੰਭਾਲਣ ਦੇ ਨਾਲ ਹੀ ਕੰਮ ਸ਼ੁਰੂ ਕਰ ਦਿੱਤਾ ਹੈ ਕੋਈ ਇੱਕ ਫ਼ੀਸਦ ਭ੍ਰਿਸ਼ਟ ਅਧਿਕਾਰੀ ਤੇ ਮੁਲਾਜ਼ਮ ਕਾਰਨ

ਬਦਨਾਮ ਹੋ ਚੁੱਕੇ ਤੇਈ ਨੜਿੱਨਵੇ ਫੀਸਦੀ ਇਮਾਨਦਾਰ ਤੇ ਮਿਹਨਤਕਸ਼ ਅਧਿਕਾਰੀ ਅਤੇ ਮੁਲਾਜ਼ਮ ਸਾਡੇ ਮੋਢੇ ਨਾਲ ਮੋਢਾ ਜੋਡ਼ ਕੇ ਕੰਮ ਕਰਨਗੇ ਔਰਤਾਂ ਲਈ ਬੱਸਾਂ ਵਿਚ ਮੁਫਤ ਬੱਸ ਸਫਰ ਦੀ ਸਹੂਲਤ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਲਾਰਜੀ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਦੀ ਜਿੱਥੇ ਅਜਿਹੀਆਂ ਹੋਰ ਸਹੂਲਤਾਂ ਲਿਆਂਦੀਆਂ ਜਾਣਗੀਆਂ ਉਥੇ ਹੀ ਬੱਚਿਆਂ ਤੇ ਬਜ਼ੁਰਗਾਂ ਹੈ ਅਤੇ ਅਪਾਹਿਜ਼ਾਂ ਲਈ ਸੀਟਾਂ ਦਾ ਰਾਖਵਾਂਕਰਨ ਜ਼ਰੂਰੀ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਠੇਕਾ ਦਰਦ ਅਤੇ ਕੱਚੇ ਮੁਲਾਜ਼ਮਾਂ ਨੂੰ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਕਿੰਜ ਤੈਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ ਇਸ ਤੋਂ ਇਲਾਵਾ ਲੋੜ ਅਨੁਸਾਰ ਬੱਸ ਅੱਡੇ ਨਵੇਂ ਬਣਾਏ ਜਾਣਗੇ ਅਤੇ ਬੱਸ ਅੱਡਿਆਂ ਵਿੱਚ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇਗਾ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਆਪ ਦੀ ਸਰਕਾਰ ਤੇ ਸਿਆਸੀ ਬਦਲਾਖੋਰੀ ਨੂੰ ਕੋਈ ਥਾਂ ਨਹੀਂ ਹੈ

ਪਰ ਨਾਜਾਇਜ਼ ਚੱਲ ਰਹੀਆਂ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ ਉਨ੍ਹਾਂ ਨੇ ਉਚੇਚੇ ਤੌਰ ਤੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਉਦਾਸ ਹਨ ਉਸ ਇਕ ਇਕ ਉਮੀਦ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਉਹ ਵਸੀਲਿਆਂ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਸਰਕਾਰੀ ਖ਼ਜ਼ਾਨਾ ਭਰਿਆ ਜਾ ਸਕੇ ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੀ ਹਦਾਇਤ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਟਰਾਂਸਪੋਰਟ ਮੰਤਰੀ ਲਾਲ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ ਚੀਨੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ

ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਨਾਲ ਨਾਲ ਵਿਭਾਗੀ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਟਰਾਂਸਪੋਰਟ ਮੰਤਰੀ ਨੇ ਖ਼ਾਸ ਤੌਰ ਤੇ ਹਦਾਇਤ ਦਿੱਤੀ ਕਿ ਬੱਸਾਂ ਦਾ ਬੱਸ ਅੱਡੇ ਦੇ ਅੰਦਰੋਂ ਹੋ ਕੇ ਜਾਣਾ ਯਕੀਨੀ ਬਣਾਇਆ ਜਾਵੇ ਅਜਿਹਾ ਨਾ ਹੋਣ ਤੇ ਉਸ ਉਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਖ਼ਬਰ ਨੂੰ ਅਜੇ ਤੱਕ ਪੂਰੇ ਦੱਖਣੀ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.