ਪੰਜਾਬ ਪੁਲੀਸ ਫਿਰ ਆਈ ਸੁਰਖੀਆਂ ਵਿੱਚ,ਵਾਇਰਲ ਹੋ ਗਈ ਵੀਡੀਓ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਪੁਲਿਸ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੀ ਹੈ ਇਨ੍ਹਾਂ ਦੇ ਵੱਲੋਂ ਕੋਈ ਨਾ ਕੋਈ ਅਜਿਹਾ ਕਾਰਨਾਮਾ ਕਰ ਦਿੱਤਾ ਜਾਂਦਾ ਹੈ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਹੁੰਦੀਆਂ ਹਨ ਬਹੁਤ ਸਾਰੇ ਅਜਿਹੇ ਪੁਲੀਸ ਮੁਲਾਜ਼ਮ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਡਿਊਟੀ ਇਮਾਨਦਾਰੀ ਦੇ ਨਾਲ ਨਹੀਂ ਨਿਭਾਈ ਜਾਂਦੀ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਪਿਛਲੇ ਮਹੀਨਿਆਂ ਦੇ ਵਿੱਚ ਵੀ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆਈਆਂ ਹਨ ਅਤੇ ਹੁਣ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਪਾਈ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਇੱਕ ਪੰਜਾਬ ਪੁਲੀਸ ਦੇ ਕਰਮਚਾਰੀ ਦੇ ਵੱਲੋਂ ਸ਼ਰਾਬ ਪੀਤੀ ਹੋਈ ਹੈ ਉਸ ਦੇ

ਵੱਲੋਂ ਕੁਝ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇੱਥੇ ਇੱਕ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਪੁਲੀਸ ਮੁਲਾਜ਼ਮ ਨੇ ਉਸ ਨੂੰ ਗਲਤ ਬੋਲਿਆ ਹੈ ਅਤੇ ਉਸ ਦੇ ਥੱਪੜ ਵੀ ਮਾਰਿਆ ਹੈ ਇੱਥੇ ਖਡ਼੍ਹੀਆਂ ਔਰਤਾਂ ਦੇ ਨਾਲ ਵੀ ਇਸ ਨੇ ਗਲਤ ਤਰੀਕੇ ਨਾਲ ਗੱਲਬਾਤ ਕੀਤੀ ਹੈ ਸੋ ਇੱਥੇ ਕਾਫ਼ੀ ਜ਼ਿਆਦਾ ਰੌਲਾ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਦਾ ਹੈ ਜਿੱਥੇ ਸਭ ਕੁਝ ਹੋਇਆ ਹੈ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਪੁਲੀਸ ਭਾਰਤ ਦੇ ਵੱਲੋਂ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਹੁਣ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਆਈ ਹੈ

ਜਿਸ ਤੋਂ ਬਾਅਦ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਕਿਸ ਤਰੀਕੇ ਨਾਲ ਪੰਜਾਬ ਪੁਲਿਸ ਦੇ ਵਿਚ ਸੁਧਾਰ ਕੀਤਾ ਜਾਵੇਗਾ ਤੇ ਪੁਲਸੀਏ ਗਲਤ ਤਰੀਕੇ ਨਾਲ ਲੋਕਾਂ ਦੇ ਨਾਲ ਵਿਚਰਦੇ ਹਨ ਜਾਂ ਫਿਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ ਉਨ੍ਹਾਂ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਵੇਗੀ ਸੋਹਣ ਇਸ ਮਾਮਲੇ ਸਬੰਧੀ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਪੁਲੀਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਜੇਕਰ ਇਸਦੇ ਵੱਲੋਂ ਗ਼ਲਤ ਕੀਤਾ ਗਿਆ ਹੈ ਤਾਂ ਇਸ ਦੇ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਵੀ ਪੁਲਸ ਕਰਮਚਾਰੀਆਂ ਨੂੰ ਇਹ ਪਤਾ ਰਹੇ ਕਿ ਜੇਕਰ ਉਹ ਆਮ ਲੋਕਾਂ ਦੇ ਨਾਲ ਗਲਤ ਕਰਨਗੇ ਤਾਂ ਉਨ੍ਹਾਂ ਦੇ ਨਾਲ ਗ਼ਲਤ ਹੋਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.