ਭਗਵੰਤ ਮਾਨ ਨੇ ਕਰਤਾ ਇਹ ਅੈਲਾਨ, ਲੱਗਣਗੀਆਂ ਮੌਜਾਂ

Uncategorized

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਬਹੁਤ ਜ਼ਿਆਦਾ ਸਮਰਥਨ ਦਿੱਤਾ ਹੈ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰਕੇ ਉਨ੍ਹਾਂ ਨੇ ਪੂਰਨ ਬਹੁਮਤ ਦੇ ਨਾਲ ਆਪਣੀ ਸਰਕਾਰ ਬਣਾਈ ਹੈ ਇਸ ਦਾ ਕਾਰਨ ਏ ਇਹ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੀ ਸੀ ਕਿਉਂਕਿ ਇਨ੍ਹਾਂ ਦੇ ਵੱਲੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਨਹੀਂ ਸਮਝਿਆ ਜਾ ਰਿਹਾ ਸੀ ਅਤੇ ਉਨ੍ਹਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਸੀ ਜਿਸ ਕਾਰਨ ਪੰਜਾਬ ਦੇ ਪ੍ਰੇਸ਼ਾਨ ਹੋਏ ਲੋਕਾਂ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੱਤਾ ਕੱਟ ਦਿੱਤਾ ਹੈ ਉਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਉੱਤੇ ਉਨ੍ਹਾਂ ਦੀਆਂ ਉਮੀਦਾਂ ਹਨ ਕਿ ਇਸ ਪਾਰਟੀ ਦੇ ਵੱਲੋਂ ਉਨ੍ਹਾਂ ਦੇ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ

ਉਹ ਪੂਰੇ ਕੀਤੇ ਜਾਣਗੇ ਇਸ ਦੇ ਨਾਲ ਹੀ ਭਗਵੰਤ ਮਾਨ ਦੇ ਵੱਲੋਂ ਵੀ ਪੰਜਾਬ ਦੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਨੇ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ ਜਿਸਦੇ ਵਿਚ ਉਹ ਲੋਕ ਆਡੀਓ ਜਾਂ ਵੀਡੀਓ ਬਣਾ ਕੇ ਪਾ ਸਕਦੇ ਹਨ ਜਿਨ੍ਹਾਂ ਦੇ ਕੋਲੋਂ ਕੋਈ ਅਧਿਕਾਰੀ ਰਿਸ਼ਵਤ ਮੰਗਦਾ ਮੈਂ ਇਸ ਦੇ ਨਾਲ ਹੀ ਪੱਚੀ ਹਜ਼ਾਰ ਨੌਕਰੀਆਂ ਵੀ ਕੱਢੀਆਂ ਗਈਆਂ ਹਨ ਇੱਕ ਮਹੀਨੇ ਦੇ ਅੰਦਰ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕਹੀ ਗਈ ਹੈ ਇਸ ਦੇ ਨਾਲ ਹੀ ਦੱਸ ਦੱਸ ਦਈਏ ਕਿ ਇਹ ਹੁਕਮ ਵੀ ਜਾਰੀ ਹੋਇਆ ਸੀ ਕਿ ਪੈਂਤੀ ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਹੁਣ ਸੁਪਰੀਮ ਕੋਰਟ ਨੇ ਇਸ ਦੇ ਉੱਤੇ ਰੋਕ ਲਗਾ ਦਿੱਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਮੁਲਾਜ਼ਮਾਂ ਨੂੰ ਸਿੱਧੇ ਤੌਰ

ਤੇ ਪੱਕੇ ਕਰਨਾ ਗੈਰਕਾਨੂੰਨੀ ਹੈ ਇਸ ਦੇ ਲਈ ਉਨ੍ਹਾਂ ਦੇ ਵਲੋਂ ਸ਼ਰਤਾਂ ਮੰਨਣੀਆਂ ਹੋਣਗੀਆਂ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਪੰਜਾਬ ਦੇ ਵਿੱਚ ਹਨ ਪੰਜਾਬ ਦੇ ਲੋਕਾਂ ਦੇ ਲਈ ਸਕੂਲਾਂ ਕਾਲਜਾਂ ਦੇ ਵਿਚ ਜਾਂ ਫ਼ਿਰ ਹਸਪਤਾਲਾਂ ਦੇ ਵਿੱਚ ਵਧੀਆ ਸਿਸਟਮ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *