ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਆਈ ਹੈ ਤੇ ਨਵੀਂ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਸਿਸਟਮ ਸੁਧਾਰਨ ਦੀ ਗੱਲ ਕਹੀ ਗਈ ਸੀ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਜਿਨ੍ਹਾਂ ਨੂੰ ਕੁਝ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਕੁਝ ਲੋਕਾਂ ਦੇ ਵਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਪੰਜਾਬੀ ਮਾਂ ਬੋਲੀ ਦੇ ਨਾਲ ਬਹੁਤ ਜ਼ਿਆਦਾ ਵਿਤਕਰਾ ਕੀਤਾ ਜਾਂਦਾ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਪੰਜਾਬੀ ਮਾਂ ਬੋਲੀ ਸਬੰਧੀ ਜਾਗਰੂਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਜਦੋਂ ਸਰਕਾਰ ਉਨ੍ਹਾਂ ਦਾ ਸਾਥ ਨਹੀਂ ਦਿੰਦੀ ਤਾਂ ਉਸ ਸਮੇਂ ਕੋਈ ਵੀ ਕਾਰਜ ਕਰਨਾ ਅਸੰਭਵ ਹੋ ਜਾਂਦਾ ਹੈ ਜਾਂ ਫਿਰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬੀ ਭਾਸ਼ਾ ਨੂੰ
ਮਹੱਤਤਾ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਇਕ ਖ਼ਬਰ ਵੀ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰੀ ਸਿਹਤ ਮਿਸ਼ਨ ਦੇ ਭਾਵ ਐੱਨ ਐੱਚ ਐੱਮ ਦੇ ਕਰਮਚਾਰੀਆਂ ਦੇ ਲਈ ਪੰਜਾਬੀ ਲਾਜ਼ਮੀ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਜੇਕਰ ਕਿਸੇ ਕਰਮਚਾਰੀ ਦੇ ਵੱਲੋਂ ਦਸਵੀਂ ਦੇ ਵਿੱਚ ਪੰਜਾਬੀ ਦਾ ਵਿਸ਼ਾ ਪਾਸ ਨਹੀਂ ਕੀਤਾ ਗਿਆ ਹੈ ਤਾਂ ਉਨ੍ਹਾਂ ਨੂੰ ਨੌਕਰੀ ਨਹੀਂ ਮਿਲੇਗੀ ਦੱਸ ਦਈਏ ਕਿ ਜਿਹੜੇ ਕਰਮਚਾਰੀ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੇ ਦਸਵੀਂ ਦੇ ਵਿਚ ਪੰਜਾਬੀ ਪਾਸ ਨਹੀਂ ਕੀਤੀ ਹੋਈ ਹੈ ਤਾਂ ਉਨ੍ਹਾਂ ਨੂੰ ਛੇ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਕਿ ਉਹ ਦਸਵੀਂ ਦੇ ਵਿਚ ਪੰਜਾਬੀ ਵਿਸ਼ਾ ਪਾਸ ਕਰ ਲੈਣ ਜੇਕਰ ਕੋਈ ਵੀ ਵਿਅਕਤੀ ਦਸਵੀਂ ਪਾਸ ਨਹੀਂ ਕਰ ਸਕੇਗਾ ਤਾਂ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਸਹੀ
ਵੀ ਦੱਸਿਆ ਜਾ ਰਿਹਾ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਸਰਕਾਰੀ ਵਿਭਾਗਾਂ ਦੇ ਵਿੱਚ ਸਿਰਫ਼ ਅੰਗਰੇਜ਼ੀ ਜਾਂ ਹਿੰਦੀ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ ਜਿਸਦੇ ਕਾਰਨ ਪੰਜਾਬੀ ਮਾਂ ਬੋਲੀ ਦੇ ਨਾਲ ਬਹੁਤ ਵੱਡਾ ਵਿਤਕਰਾ ਹੋ ਰਿਹਾ ਹੈ ਜੇਕਰ ਸਰਕਾਰ ਦੇ ਵੱਲੋਂ ਇਸ ਪ੍ਰਕਾਰ ਦੇ ਫ਼ੈਸਲੇ ਲਏ ਜਾਣਗੇ ਤਾਂ ਉਸ ਸਮੇਂ ਪੰਜਾਬ ਦੇ ਲੋਕ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਨੂੰ ਸਮਝਣਗੇ ਅਤੇ ਨਵੀਂ ਪੀੜ੍ਹੀ ਨੂੰ ਵੀ ਪੰਜਾਬੀ ਮਾਂ ਬੋਲੀ ਦੇ ਨਾਲ ਜੋਡ਼ਿਆ ਜਾਵੇਗਾ ਨਹੀਂ ਤਾਂ ਪ੍ਰਾਈਵੇਟ ਸਕੂਲਾਂ ਦੇ ਵਿੱਚ ਅੱਜ ਦੇ ਸਮੇਂ ਵਿੱਚ ਪੰਜਾਬੀ ਨਹੀਂ ਪੜ੍ਹਾਈ ਜਾ ਰਹੀ ਇੱਥੋਂ ਤੱਕ ਕਿ ਪੰਜਾਬੀ ਬੋਲਣ ਤੇ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ