ਜੇਲ੍ਹ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਮਿਲ ਰਿਹਾ VIP ਟਰੀਟਮੈਂਟ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਡਰੱਗਜ਼ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਇਸ ਮਾਮਲੇ ਦੇ ਵਿੱਚ ਇੱਕ ਨਵੀਂ ਸਿੱਟ ਦਾ ਵੀ ਗਠਨ ਕੀਤਾ ਗਿਆ ਸੀ ਜਿਵੇਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਬਣੀ ਤਾਂ ਉਨ੍ਹਾਂ ਦੇ ਵੱਲੋਂ ਇੱਕ ਨਵੀਂ ਐਸਆਈਟੀ ਦਾ ਗਠਨ ਕੀਤਾ ਗਿਆ ਤਾਂ ਜੋ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਹੋ ਸਕੇ ਅਤੇ ਹੁਣ ਪੰਜ ਅਪ੍ਰੈਲ ਤਕ ਬਿਕਰਮ ਸਿੰਘ ਮਜੀਠੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ ਅਤੇ ਪਟਿਆਲਾ ਦੀ ਜੇਲ੍ਹ ਦੇ ਵਿੱਚ ਉਹ ਬੰਦ ਹਨ ਪਰ ਇਸੇ ਦੌਰਾਨ ਹੀ ਇਹ ਖ਼ਬਰ ਵੀ ਸਾਹਮਣੇ ਆਉਣ ਲੱਗੀ ਸੀ ਕਿ ਜੇਲ੍ਹ ਦੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੀਆਈਪੀ ਟ੍ਰੀਟਮੈਂਟ ਮਿਲ ਰਿਹਾ ਹੈ ਭਾਵ ਉਨ੍ਹਾਂ ਦੂਸਰੇ ਕੈਦੀਆਂ ਤੋਂ ਵਧੀਆ ਸਹੂਲਤਾਂ ਮਿਲ ਰਹੀਆਂ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਤਰਾਜ਼ ਵੀ ਜਤਾਇਆ ਜਾ ਰਿਹਾ ਸੀ ਪਰ ਹੁਣ ਨਵੇਂ ਬਣੇ ਜੇਲ੍ਹ ਮੰਤਰੀ ਦੇ ਵੱਲੋਂ ਜੇਲ੍ਹ ਦਾ ਜਾਇਜ਼ਾ ਲਿਆ ਗਿਆ ਹੈ ਤਾਂ ਉਨ੍ਹਾਂ

ਦਾ ਕਹਿਣਾ ਹੈ ਕਿ ਅਜਿਹਾ ਬਿਲਕੁਲ ਵੀ ਨਹੀਂ ਹੋਣ ਦਿੱਤਾ ਜਾਵੇਗਾ ਜਿਸ ਪ੍ਰਕਾਰ ਨਾਲ ਦੂਸਰੇ ਕੈਦੀ ਰਹਿੰਦੇ ਹਨ ਉਸੇ ਪ੍ਰਕਾਰ ਦੇ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਵੀ ਆਮ ਕੈਦੀਆਂ ਦੀ ਤਰ੍ਹਾਂ ਹੀ ਰੱਖਿਆ ਜਾਵੇਗਾ ਇਸ ਦੇ ਨਾਲ ਹੀ ਜੇਲ੍ਹ ਮੰਤਰੀ ਦੇ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੇ ਨਾਲ ਮੋਬਾਇਲ ਨੂੰ ਜੇਲ੍ਹ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਿਸ ਤਰੀਕੇ ਨਾਲ ਗੀਤਾਂ ਦੇ ਵਿੱਚ ਗੱਲਾਂ ਹੁੰਦੀਆਂ ਹਨ ਕਿ ਜੇਲ੍ਹਾਂ ਵਿੱਚੋਂ ਫੋਨ ਆਉਣਗੇ ਇਸ ਤਰ੍ਹਾਂ ਦੀਆਂ ਗੱਲਾਂ ਨਹੀਂ ਹੋਣ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀ ਤਕਨੀਕ ਦਾ ਇਸਤੇਮਾਲ ਕੀਤਾ ਜਾਵੇਗਾ ਜਿਸ ਦੇ ਨਾਲ ਜੇਲ੍ਹ ਦੇ ਵਿੱਚ ਕਿਸੇ ਵੀ ਪ੍ਰਕਾਰ ਦੇ ਨਾਲ ਕੋਈ ਵੀ ਮੋਬਾਇਲ ਨਹੀਂ ਵਰਤਿਆ ਜਾ ਸਕੇਗਾ ਸੋ

ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਜੇਲ੍ਹਾਂ ਦੇ ਵਿੱਚੋਂ ਡਰੱਗਜ਼ ਵੀ ਮਿਲਦੇ ਹਨ ਬਹੁਤ ਸਾਰੀਆਂ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਹਨ ਸ਼ਰ੍ਹੇਆਮ ਕੈਦੀ ਪਾਰਟੀਆਂ ਕਰਦੇ ਹੋਏ ਦਿਖਾਈ ਦਿੰਦੇ ਹਨ ਸੋ ਇਸ ਤਰ੍ਹਾਂ ਦੇ ਮਾਹੌਲ ਨੂੰ ਵੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੇਲ੍ਹਾਂ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਨਹੀਂ ਹੋਣਾ ਚਾਹੀਦਾ ਉੱਥੇ ਬਹੁਤ ਸਾਰੇ ਕੈਦੀਆਂ ਨੂੰ ਵੀਆਈਪੀ ਟ੍ਰੀਟਮੈਂਟ ਦਿੱਤਾ ਜਾਂਦਾ ਹੈ ਜਿਸ ਦੇ ਚਲਦੇ ਇਨ੍ਹਾਂ ਕੈਦੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਂਦੀ ਹੈ ਅਤੇ ਜੇਲ੍ਹ ਤੋਂ ਬਾਹਰ ਆ ਕੇ ਵੀ ਇਨ੍ਹਾਂ ਦੇ ਵੱਲੋਂ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਕਿਉਂਕਿ ਇਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਜੇਲ੍ਹ ਦੇ ਵਿੱਚ ਵੀਨਾ ਦਾ ਕੁਝ ਵੀ ਵਿਗੜਨ ਵਾਲਾ ਨਹੀਂ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.