ਰਿਸ਼ਵਤਖੋਰ ਕਲਰ ਕੂਪਰ ਭਗਵੰਤ ਮਾਂ ਦੇ ਦਿੱਤੇ ਗਏ ਹੁਕਮਾਂ ਅਨੁਸਾਰ ਕੀਤੀ ਗਈ ਸਖ਼ਤ ਕਾਰਵਾਈ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਮੁੱਖਮੰਤਰੀ ਭਗਵੰਤ ਮਾਨ ਪੂਰੇ ਐਕਸ਼ਨ ਮੋਡ ਵਿੱਚ ਹਨ ਇਸੇ ਤਹਿਤ ਕਾਰਵਾਈ ਕਰਦੇ ਜਲੰਧਰ ਚ ਤਹਿਸੀਲਦਾਰ ਦਫ਼ਤਰ ਚ ਕਲਰਕ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ ਰਿਸ਼ਵਤ ਲੈਣ ਦੇ ਮਾਮਲੇ ਵਿਚ ਕਲਰਕ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ

ਐਂਟੀ ਕਰੱਪਸ਼ਨ ਨੰਬਰ ਉੱਤੇ ਜਲੰਧਰ ਦੇ ਇਕ ਕਲਰਕ ਖਿਲਾਫ ਰਿਸ਼ਵਤ ਲੈਣ ਦੀ ਸ਼ਿਕਾਇਤ ਆਈ ਸੀ ਤੇ ਜਾਂਚ ਵਿੱਚ ਸ਼ਿਕਾਇਤ ਸਹੀ ਪਾਈ ਗਈ ਅਧਿਕਾਰੀ ਨੂੰ ਤੁਰੰਤ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਉਨ੍ਹਾਂ ਨੇ ਕਿਹਾ ਕਿ ਰਿਸ਼ਵਤ ਮੰਗਦੇ ਫੜੇ ਗਏ ਵਿਅਕਤੀਆਂ ਨੂੰ ਸਖਤ ਨਤੀਜੇ ਭੁਗਤਣੇ ਪੈਣਗੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਮੁੱਖ ਮੰਤਰੀ ਨੇ ਬੀਤੇ ਦਿਨੀਂ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਉਸ ਹੈਲਪਲਾਈਨ ਨੰਬਰ ਤੇ ਜਲੰਧਰ ਦੇ ਕਲਰਕ ਖ਼ਿਲਾਫ਼ ਰਿਸ਼ਵਤ ਲੈਣ ਦੀ ਸ਼ਿਕਾਇਤ ਆਈ ਸੀ ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਏ ਹਨ ਕਿ ਕਲਰਕ ਵੱਲੋਂ

ਚਾਰ ਲੱਖ ਅੱਸੀ ਹਜਾਰ ਤੇਈ ਵਿਸ਼ਵ ਦੀ ਮੰਗ ਕੀਤੀ ਕਿ ਜੀ ਨੌਕਰੀ ਦਿਵਾਉਣ ਦੇ ਨਾਂ ਤੇ ਰਿਸ਼ਵਤ ਲਈ ਗਈ ਸੀ ਜਾਂਚ ਦੌਰਾਨ ਸ਼ਿਕਾਇਤ ਪਾਈ ਗਈ ਐਂਟੀਕੁਰੱਪਸ਼ਨ ਐਕਸ਼ਨ ਨੰਬਰ ਤੇ ਸ਼ਿਕਾਇਤਾਂ ਤੋਂ ਬਾਅਦ ਕਲਰਕ ਖ਼ਿਲਾਫ਼ ਕਾਰਵਾਈ ਹੋਈ ਤੇ ਮੁੱਖ ਮੰਤਰੀ ਵੱਲੋਂ ਐਫਆਈਆਰ ਦਰਜ ਕਰਨ ਦੇ ਵੀ ਹੁਕਮ ਕਰ ਦਿੱਤੇ ਗਏ ਹਨ ਇਸ ਖ਼ਬਰ ਨੂੰ ਅਜੇ ਤੱਕ ਪੂਰਾ ਦੱਖਣੀ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.