ਹੁਣ ਨਹੀਂ ਮਿਲ ਸਕਦੀ ਮੁਫ਼ਤ ਬਿਜਲੀ ਲੋਕਾਂ ਨੂੰ ਲੱਗਾ ਵੱਡਾ ਝਟਕਾ ਦੇਖੋ ਆਈ ਤਾਜ਼ਾ ਵੱਡੀ ਖ਼ਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾ ਵੱਡੀ ਖ਼ਬਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਡੇ ਫ਼ੈਸਲੇ ਤੇ ਲਾਣ ਕਰਦੇ ਹਨ ਅਤੇ ਬੀਤੇ ਦਿਨੀਂ ਸੀਐਮ ਭਗਵੰਤ ਮਾਨ ਵੱਲੋਂ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਦੱਸਦੀ ਕਿ ਬਿਜਲੀ ਮੰਤਰੀ ਵੱਲੋਂ ਤਿੰਨ ਸੌ ਯੂਨਿਟ ਫ੍ਰੀ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ ਤੇਈ ਤਿੱਨ ਸੌ ਯੂਨਿਟ ਫ੍ਰੀ ਬਿਜਲੀ ਦੇਣ ਦੇ ਐਲਾਨ ਤੇ ਹੋਣਾ

ਕੇਂਦਰ ਸਰਕਾਰ ਅੜਿੱਕਾ ਬਣ ਸਕਦੀ ਹੈ ਕੇਂਦਰ ਸਰਕਾਰ ਨੂੰ ਬਿਜਲੀ ਦੇ ਵੀ ਪੇਟ ਸਮਾਰਟ ਮੀਟਰ ਲਾਉਣ ਲਈ ਪੰਜਾਬ ਸਰਕਾਰ ਤੇ ਦਬਾਅ ਬਣਾਉਣ ਲੱਗੀ ਹੈ ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਤਿੰਨ ਮਹੀਨਿਆਂ ਵਿੱਚ ਪ੍ਰੀ ਪੇਡ ਮੀਟਰ ਲਗਾਉਣ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਇਹ ਕੰਮ ਪੂਰਾ ਨਾ ਕੀਤਾ ਗਿਆ ਤਾਂ ਕੇਂਦਰ ਸਰਕਾਰ ਕੇਂਦਰੀ ਸਕੀਮਾਂ ਤਹਿਤ ਬਿਜਲੀ ਸੁਧਾਰਾਂ ਵਾਸਤੇ ਦਿੱਤੇ ਜਾਂਦੇ ਫੰਡ ਵਾਪਸ ਲੈ ਲਵੇਗੀ ਕੇਂਦਰ ਸਰਕਾਰ ਦੇ ਇਸ ਨਵੇਂ ਫਰਮਾਨ ਨਾਲ ਆਪ ਸਰਕਾਰ ਲਈ ਨਵੀਂ ਬਿਪਤਾ ਖਡ਼੍ਹੀ ਹੋ ਗਈ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸਸਤੀ ਬਿਜਲੀ ਦਾ ਵਾਅਦਾ ਕਰਕੇ ਹੀ ਸੱਤਾ ਉਪਰ ਬਿਰਾਜਮਾਨ ਹੋਏ ਹਨ ਯਾਦ ਰਹੇ ਖਪਤਕਾਰਾਂ ਪਹਿਲਾਂ ਹੀ ਪ੍ਰੀਪੇਡ ਸਮਾਰਟ ਮੀਟਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਹੁਣ ਜੇਕਰ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦੇ ਹੋਏ ਪ੍ਰੀਪੇਡ

ਸਾਮਾਨ ਮੀਟ ਨਹੀਂ ਲਾਉਂਦੀ ਤਾਂ ਕੇਂਦਰ ਵੱਲੋਂ ਗ੍ਰਾਂਟਾਂ ਦੇਣ ਤੋਂ ਹੱਥ ਘੁੱਟਣ ਦਾ ਖਦਸ਼ਾ ਹੈ ਜ਼ਿਕਰਯੋਗ ਹੈ ਕਿ ਕੇਂਦਰੀ ਬਿਜਲੀ ਮੰਤਰਾਲੇ ਨੇ ਦੱਸ ਮਾਰਚ ਨੂੰ ਪ੍ਰਮੁੱਖ ਸਕੱਤਰ ਉੱਤਰ ਲਿਖ ਕੇ ਕਿਹਾ ਕਿ ਪੰਜਾਬ ਨੇ ਪ੍ਰੀਪੇਡ ਸਮਾਰਟ ਮੀਟਰ ਲਗਾਏ ਜਾਣ ਬਾਰੇ ਹਾਲੇ ਤੱਕ ਕੋਈ ਰੋਡ ਮੈਪ ਤਿਆਰ ਨਹੀਂ ਕੀਤਾ ਪੱਤਰ ਅਨੁਸਾਰ ਸੂਬੇ ਨੂੰ ਤਿੰਨ ਮਹੀਨਿਆਂ ਦੀ ਮੋਹਲਤ ਦਿੱਤੀ ਗਈ ਹੈ ਬਿਜਲੀ ਮੰਤਰਾਲੇ ਨੇ ਤਿੱਖੇ ਸੁਰ ਵਿੱਚ ਕਿਹਾ ਕਿ ਜੇਕਰ ਇਹ ਕੰਮ ਪੂਰਾ ਨਾ ਕੀਤਾ ਗਿਆ ਤਾਂ ਕੇਂਦਰ ਸਰਕਾਰ ਵੱਖ ਵੱਖ ਕੇਂਦਰੀ ਸਕੀਮਾਂ ਤਹਿਤ ਬਿਜਲੀ ਸੁਧਾਰਾਂ ਵਾਸਤੇ ਦਿੱਤੀਆਂ ਦੇ ਫੰਡ ਵਾਪਸ ਲੈ ਲਵੇਗੀ ਬਿਜਲੀ ਮੰਤਰਾਲੇ ਨੇ ਪੰਜਾਬ ਚ ਪਚਾਸੀ ਹਜਾਰ ਸਮਾਰਟ ਮੀਟਰ ਲਾਈ ਜਾਂਦਾ ਇਨ੍ਹਾਂ ਨੂੰ

ਪ੍ਰੀਪੇਡ ਵਿੱਚ ਤਬਦੀਲੀ ਕਰਨ ਦੀ ਹਦਾਇਤ ਦਿੱਤੀ ਹੈ ਇਸ ਖ਼ਬਰ ਨੂੰ ਕੋਟਕਪੂਰਾ ਦੇਖਣ ਲਈ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤੀ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.