ਪੱਚੀ ਮਾਰਚ ਦੀਆਂ ਤਾਜ਼ਾ ਮੁੱਖ ਖ਼ਬਰਾਂ ਦਾ ਵੇਰਵਾ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਸਾਹਮਣੇ ਵੱਡੀ ਮੰਗ ਰੱਖੀ ਮੁਲਾਕਾਤ ਮਗਰੋਂ ਮੀਡੀਆ ਨੂੰ ਬਿਆਨ ਤਾਜ਼ੀ ਦਿੱਤੀ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਕਿ ਸੂਬੇ ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਹੈ ਇਸ ਤੋਂ ਬਾਅਦ ਹੁਣ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ

ਮਿਲਣ ਜਾਣਗੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਵੀ ਮੁਲਾਕਾਤ ਕੀਤੀ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ ਅਸਾਮ ਨੂੰ ਮਹਾਤਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਖ਼ੁਸ਼ਗਵਾਰ ਮਾਹੌਲ ਚ ਹੋਈ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨਮੰਤਰੀ ਮੋਦੀ ਅੱਗੇ ਮੰਗ ਰੱਖੀ ਕਿ ਕੇਂਦਰ ਸਰਕਾਰ ਸੂਬੇ ਦੇ ਇੱਕ ਲੱਖ ਕਰੋੜ ਰੁਪਏ ਜਾਰੀ ਕਰੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸੂਬੇ ਦੇ ਵਿੱਤੀ ਹਾਲਾਤ ਨੂੰ ਸੁਧਾਰਨ ਲਈ ਦੋ ਸਾਲਾਂ ਲਈ ਇਸ ਸਾਲ ਪੰਜਾਹ ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਸਿਰਸਾ ਦੇ ਨਿਸ਼ਾਨੇ ਤੇ ਮਸ਼ਹੂਰ ਗਾਇਕ ਮਨਕੀਰਤ ਔਲਖ ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ਪੰਜਾਬੀ ਇੰਡਸਟਰੀ ਵਿੱਚ ਆਪਣੇ ਗੀਤਾਂ ਲਈ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਗੈਂਗਸਟਰ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਲੱਕੀ ਪਟਿਆਲਾ ਵਲੋਂ ਰੇਕੀ ਕਰਨ

ਵਰ੍ਹੇ ਲੱਕੀ ਪਟਿਆਲਾ ਪੰਜਾਬ ਦੇ ਗੈਂਗਸਟਰ ਹੈ ਉਹ ਕਈ ਮਾਮਲਿਆਂ ਵਿੱਚ ਸ਼ਾਮਲ ਲੱਕੀ ਪਟਿਆਲ ਉੱਤੇ ਕਤਲ ਕਤਲ ਦੀ ਕੋਸ਼ਿਸ਼ ਅਤੇ ਫਿਰੌਤੀ ਦੇ ਮਾਮਲੇ ਦਰਜ ਲੱਕੀ ਪਟਿਆਲੇ ਮਸ਼ਹੂਰ ਪੰਜਾਬੀ ਗਾਇਕ ਤੇ ਨਿਰਦੇਸ਼ਕ ਪਰਮੀਸ਼ ਵਰਮਾ ਤੇ ਵੀ ਫਾਇਰਿੰਗ ਕੀਤੀ ਥਾਲੀ ਚ ਕਬੱਡੀ ਖਿਡਾਰੀ ਸੰਦੀਪ ਨੰਗਲ ਗੈਂਗਸਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਕੇ ਤੈਅ ਕਰ ਦਿੱਤੀ ਸੀ ਜਿਸ ਤੋਂ ਬਾਅਦ ਪੁਲੀਸ ਨੇ ਗੈਂਗਸਟਰਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੁਣ ਮਨਕੀਰਤ ਔਲਖ ਨੂੰ ਗੈਂਗਸਟਰ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਅਤੇ ਉਹ ਗੈਂਗਸਟਰਾਂ ਦੀ ਰਾਡਾਰ ਉਤੇ ਨਜ਼ਰ ਆ ਰਿਹਾ ਹੈ ਸੁਰੱਖਿਆ ਦੀ ਮੰਗ ਸਰਕਾਰ ਵੱਲੋਂ ਕੀਤੀ ਗਈ ਹੈ ਸਿੱਖਿਆ ਬੋਰਡ ਦੀ ਬਾਰ੍ਹਵੀਂ ਅਤੇ ਦਸਵੀਂ ਸ਼੍ਰੇਣੀ ਦੀ ਟਰਮ ਪੂਰੀ ਅਫ਼ਰੀਕਾ ਬਾਈ ਅਪ੍ਰੈਲ ਤੋਂ ਅਤੇ ਉਣੱਤੀ ਅਪਰੈਲ ਤੋਂ ਹੋਵੇਗੀ ਸ਼ੁਰੂ ਪੰਜਾਬ ਸਕੂਲ ਸਿੱਖਿਆ ਬੋਰਡ

ਵੱਲੋਂ ਬਾਰ੍ਹਵੀਂ ਅਤੇ ਦਸਵੀਂ ਸ਼੍ਰੇਣੀ ਦੇ ਲਈ ਡਰਮ ਤੂਤ ਦੀ ਸਾਲਾਨਾ ਪ੍ਰੀਖਿਆ ਕ੍ਰਮਵਾਰ ਬਾਈ ਅਪ੍ਰੈਲ ਤੋਂ ਤੀਹ ਮਈ ਤੱਕ ਅਤੇ ਉਣੱਤੀ ਅਪ੍ਰੈਲ ਤੋਂ ਉਨੀ ਮਈ ਤਕ ਸਥਾਪਤ ਪ੍ਰੀਖਿਆ ਕੇਂਦਰ ਵਿੱਚ ਕਰਵਾਈ ਜਾਵੇਗੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੁਪਹਿਰ ਦੋ ਵਜੇ ਸ਼ੁਰੂ ਹੋਵੇਗੀ ਜਦਕਿ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦਸ ਵਜੇ ਸ਼ੁਰੂ ਹੋਵੇਗੀ ਇਸ ਖ਼ਬਰ ਨੂੰ ਕੋਟਕਪੂਰਾ ਦੇਖਣ ਲਈ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾੜ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.