ਮਹਿਲਾ ਡਾਕਟਰ ਦੁਆਰਾ ਕਿਉਂ ਦਿੱਤਾ ਗਿਆ ਅਸਤੀਫਾ ਦੇਖੋ ਇਹ ਤਾਜਾ ਵੱਡੀ ਖ਼ਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਦੱਸਿਆ ਜਾ ਰਿਹਾ ਹੈ ਕਿ ਇਕ ਮਹਿਲਾ ਡਾਕਟਰ ਨੇ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਤੋਂ ਕਰੋਨਾ ਦੀ ਲਹਿਰ ਆਈ ਹੈ ਉਸ ਤੋਂ ਬਾਅਦ ਸਕੂਲ ਦੇ ਵਿਚ ਬੱਸਾਂ ਬੰਦ ਕਰਨ ਕਾਰਨ ਉਸ ਨੂੰ ਬਹੁਤ ਮੁਸ਼ਕਲ ਆਈ ਹੈ ਕਿਉਂਕਿ ਉਸ ਦੇ ਦੋ ਬੱਚੇ ਹਨ ਜਿਨ੍ਹਾਂ ਨੂੰ ਉਹ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਛੱਡ ਕੇ ਅਤੇ ਲੈ ਕੇ ਆਉਂਦੀ ਹੈ ਪਤੀ ਉਸ ਦੇ ਨਾਲ ਹੀ ਨਵੀਂ ਬਣੀ ਸਰਕਾਰ ਆਮ ਆਦਮੀ ਪਾਰਟੀ ਵੱਲੋਂ

ਸਰਕਾਰੀ ਦਫ਼ਤਰਾਂ ਵਿੱਚ ਨੋਟਸ ਦਿੱਤੇ ਗਏ ਹਨ ਕੀ ਦਫਤਰ ਸਮੇਂ ਸਿਰ ਪਹੁੰਚਣਾ ਹੈ ਜਿਸ ਕਾਰਨ ਉਸ ਨੂੰ ਦਫ਼ਤਰ ਆਉਣ ਵਿੱਚ ਦੇਰੀ ਹੋ ਜਾਂਦੀ ਸੀ ਅਤੇ ਉਸ ਨੇ ਆਪਣੇ ਅਹੁਦੇ ਤੋਂ ਇਸ ਕਾਰਨ ਅਸਤੀਫਾ ਦੇ ਦਿੱਤਾ ਅਤੇ ਉਸ ਵੱਲੋਂ ਕਿਹਾ ਗਿਆ ਹੈ ਕਿ ਜਿਵੇਂ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਬਹੁਤ ਵਧੀਆ ਸਹੂਲਤ ਅਤੇ ਬਹੁਤ ਜ਼ਿਆਦਾ ਕੰਮ ਕੀਤੇ ਗਏ ਹਨ ਤੇ ਉਸ ਤਰ੍ਹਾਂ ਹੀ ਉਸ ਨੂੰ ਉਮੀਦ ਹੈ ਕਿ ਉਹ ਪੰਜਾਬ ਵਿੱਚ ਵੀ ਕਰਨਗੇ ਪਰ ਉਨ੍ਹਾਂ ਨੂੰ ਇੱਕ ਬੇਨਤੀ ਹੈ ਕਿ ਉਹ ਇੱਕ ਵਾਰ ਇਹ ਨੋਟਿਸ ਦੇਣ ਤੋਂ ਪਹਿਲਾਂ ਡਾਕਟਰਾਂ ਨੂੰ ਮਿਲ ਲੈਂਦੇ ਤਾਂ ਉਨ੍ਹਾਂ ਨੂੰ ਡਾਕਟਰ ਅੱਗੇ ਆਉਣ ਵਾਲੀਆਂ ਮੁਸੀਬਤਾਂ ਦਾ ਪਤਾ ਲੱਗਦਾ ਕਿਉਂਕਿ ਹੁਣ ਉਨ੍ਹਾਂ ਨੋਟਸ ਵਿੱਚ ਸਿੱਧਾ ਕਹਿ ਦਿੱਤਾ ਕਿ ਕਿਸੇ ਵੀ ਮਰੀਜ਼ ਨੂੰ ਰੈਫਰ ਨਹੀਂ ਕਰਨਾ ਜਾਂ ਕਿਸੇ ਵੀ ਮਰੀਜ਼ ਨਾਲ ਬਦਤਮੀਜ਼ੀ ਨਹੀਂ ਕਰਨੀ ਪਤੀ ਡਾਕਟਰ ਵੱਲੋਂ ਦੱਸਿਆ ਗਿਆ ਕਿ ਕੁਝ ਹਾਲਾਤ

ਅਜਿਹੇ ਹੋ ਜਾਂਦੇ ਹਨ ਕੀ ਉਨ੍ਹਾਂ ਨੂੰ ਮਰੀਜ਼ ਨੂੰ ਅੱਗੇ ਰੈਫਰ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਕੋਲ ਕੁਝ ਚੀਜ਼ਾਂ ਦੀ ਕਮੀ ਹੋਣ ਕਾਰਨ ਕਿਸੇ ਵੀ ਮਰੀਜ਼ ਦੀ ਜਾਨ ਜਾ ਸਕਦੀ ਹੈ ਜਿਸ ਕਾਰਨ ਉਹ ਮਰੀਜ਼ ਨੂੰ ਅੱਗੇ ਰੈਫਰ ਕਰ ਦਿੰਦੇ ਹਨ ਇਸ ਖ਼ਬਰ ਨੂੰ ਕੋਟਕਪੂਰਾ ਦਿਖਣ ਲਈ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.