ਰਾਤੀਂ ਬਾਰਾਂ ਵਜੇ ਹੋ ਗਿਆ ਇਹ ਮਾੜਾ ਕਾਂਡ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਉਹ ਨਹੀਂ ਇਸੇ ਤਰ੍ਹਾਂ ਦਾ ਇੱਕ ਮਾਮਲਾ ਝਬਾਲ ਤੋਂ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਕਰੀਬ ਬਾਰਾਂ ਵਜੇ ਇਕ ਘਰ ਦੇ ਵਿੱਚ ਪੰਦਰਾਂ ਵੀਹ ਜਣੇ ਦਾਖ਼ਲ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਭੰਨ ਤੋੜ ਕੀਤੀ ਜਾਂਦੀ ਹੈ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਹਵਾਈ ਫਾਇਰ ਵੀ ਕੀਤੇ ਜਾਂਦੇ ਹਨ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਖੜ੍ਹੀਆਂ ਕਰ ਦਿੱਤੀਆਂ ਜਾਂਦੀਆਂ ਹਨ ਗਾਲ੍ਹਾਂ ਕੱਢੀਆਂ ਜਾਂਦੀਆਂ ਹਨ ਅਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਉਸ ਤੋਂ ਬਾਅਦ ਇਸ ਘਟਨਾ ਦੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦਿੱਤੀ

ਜਾਂਦੀ ਹੈ ਮੌਕੇ ਤੇ ਹੀ ਪੁਲੀਸ ਮੁਲਾਜ਼ਮ ਵੀ ਇੱਥੇ ਪਹੁੰਚਦੇ ਹਨ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਅਤੇ ਜਿਨ੍ਹਾਂ ਦੇ ਵੱਲੋਂ ਵੀ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਨ੍ਹਾਂ ਦੇ ਖ਼ਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਦੁਬਾਰਾ ਅੰਜਾਮ ਨਾ ਦਿੱਤਾ ਜਾਵੇ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਦਿਨੋ ਦਿਨ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਕਿਉਂਕਿ ਅੱਜ ਦੇ ਸਮੇਂ ਵਿਚ

ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਆਪਣਾ ਕੰਮ ਇਮਾਨਦਾਰੀ ਨਾਲ ਨਹੀਂ ਕੀਤਾ ਜਾਂਦਾ ਹੈ ਜੇਕਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਇਸ ਦੇ ਨਾਲ ਸਮੱਸਿਆਵਾਂ ਦੇ ਵਿੱਚ ਕਮੀ ਆਉਂਦੀ ਹੈ ਇਸ ਦੇ ਨਾਲ ਬਹੁਤ ਸਾਰੀਆਂ ਦਿੱਕਤਾਂ ਘਟ ਜਾਂਦੀਆਂ ਹਨ ਪਰ ਜਦੋਂ ਪੁਲਸ ਪ੍ਰਸ਼ਾਸਨ ਦੇ ਵੱਲੋਂ ਹੀ ਗ਼ਲਤ ਕਰਨ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਸ ਸਮੇਂ ਗਲਤ ਕਰਨ ਵਾਲਿਆਂ ਨੂੰ ਵੀ ਕੋਈ ਖੌਫ ਨਹੀਂ ਹੁੰਦਾ ਕਿ ਉਹ ਕਿਸੇ ਵੀ ਪ੍ਰਕਾਰ ਦੀ ਮੁਸੀਬਤ ਵਿੱਚ ਫਸ ਸਕਦੇ ਹਨ ਉਨ੍ਹਾਂ ਦੇ ਵੱਲੋਂ ਬੇਖੌਫ ਹੋ ਕੇ ਆਪਣੀਆਂ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸ ਦੇ ਨਾਲ ਆਸੇ ਪਾਸੇ ਦਹਿਸ਼ਤ ਵੀ ਫੈਲ ਜਾਂਦੀ ਹੈ ਤੇ ਕੁਝ ਲੋਕਾਂ ਦਾ ਨੁਕਸਾਨ ਵੀ ਹੋ ਜਾਂਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.