ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਇਨ੍ਹੀਂ ਦਿਨੀਂ ਚਰਚਾ ਚ ਹਨ ਕਿਉਂਕਿ ਮਨਕੀਰਤ ਔਲਖ ਨੂੰ ਵੀ ਬੰਬੀਹਾ ਗਰੁੱਪ ਦੇ ਵੱਲੋਂ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦੇ ਦਿੱਤੀ ਗਈ ਹੈ ਉਥੇ ਮੁੜ ਬੰਬੀਹਾ ਗਰੁੱਪ ਦੇ ਵੱਲੋਂ ਮਨਕੀਰਤ ਔਲਖ ਨੂੰ ਹੀ ਧਮਕੀ ਦਿੱਤੀ ਗਈ ਉਨ੍ਹਾਂ ਵੱਲੋਂ ਇੱਕ ਫੇਸਬੁੱਕ ਤੇ ਪੋਸਟ ਸਾਂਝੀ ਕੀਤੀ ਗਈ ਅਤੇ ਉਹ ਮਨਕੀਰਤ ਔਲਖ ਇਸ ਪੋਸਟ ਤੇ ਵਿੱਚ ਦੱਸਦੇ ਹਨ ਕਿ ਉਹ ਇੱਕ ਨੰਬਰ ਦਾ ਫ਼ੁਕਰਾ ਬੰਦਾ ਹੈ ਜੋ ਕਿ ਗੈਂਗਸਟਰ ਗਰੁੱਪ ਦੇ ਨਾਲ ਸੰਬੰਧ ਰੱਖਦਾ ਏ ਤੇ ਜਾਣਬੁੱਝ ਕੇ ਉਸਦੇ ਵੱਲੋਂ ਹਥਿਆਰਾਂ ਵਾਲੇ ਗਾਣੇ ਗਾ ਕੇ ਪ੍ਰਮੋਟ ਵੀ ਕੀਤਾ ਜਾਂਦਾ ਇਹ ਪੋਸਟ ਵਿਚ ਉਨ੍ਹਾਂ ਨੇ ਕਿਹਾ ਕਿ ਮਨਕੀਰਤ ਔਲਖ ਬਾਰ ਬਾਰ ਬਚ ਗਿਆ
ਪਰ ਹੁਣ ਨਹੀਂ ਬਚ ਸਕਦਾ ਕਿਉਂਕਿ ਮਨਕੀਰਤ ਔਲਖ ਕੁਝ ਹੀ ਮਿੰਟਾਂ ਦੀ ਦੂਰੀ ਦੇ ਉੱਤੇ ਆਪਣੀ ਜਾਨ ਬਚਾ ਸਕਿਆ ਅਤੇ ਖੁਸ਼ਕ ਮਿੰਟਾਂ ਦੀ ਦੂਰੀ ਹੋਣ ਦੇ ਕਰਕੇ ਉਸਦੀ ਜਾਨ ਬਚ ਗਈ ਜਿਸ ਤੋਂ ਬਾਅਦ ਮਨਕੀਰਤ ਔਲਖ ਦੇ ਵੱਲੋਂ ਐੱਸਐੱਸਪੀ ਨੂੰ ਇਸ ਬਾਬਤ ਸ਼ਿਕਾਇਤ ਲਿਖਾਈ ਗਈ ਅਤੇ ਇਸ ਸ਼ਿਕਾਇਤ ਦੇ ਵਿੱਚ ਉਨ੍ਹਾਂ ਦੇ ਵੱਲੋਂ ਸੁਰੱਖਿਆ ਦੀ ਮੰਗ ਕੀਤੀ ਗਈ ਤੇ ਬੰਬੀਹਾ ਗਰੁੱਪ ਦਾ ਇਹ ਵੀ ਕਹਿਣਾ ਸੀ ਕਿ ਉਹ ਬਿਸ਼ਨੋਈ ਗਰੁੱਪ ਦੇ ਨਾਲ ਸਬੰਧ ਰੱਖਦਾ ਹੈ ਜਿਸ ਕਰਕੇ ਉਸਦੇ ਵੱਲੋਂ ਆਪਣੀ ਗਾਇਕੀ ਦੇ ਵਿਚ ਇਸ ਤਰ੍ਹਾਂ ਦੇ ਨਾਲ ਭੱਦੀ ਸ਼ਬਦਾਵਲੀ ਅਤੇ ਹੋਰ ਗੰਨ ਕਲਚਰ ਨੂੰ ਪ੍ਰਮੋਟ ਕੀਤਾ ਜਾਂਦਾ ਹੈ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ