ਹਸਪਤਾਲ ਵਿੱਚ ਇਲਾਜ ਦੇ ਦੌਰਾਨ ਮਰੀਜ਼ਾਂ ਦੀ ਲੱਗੀ ਲੰਬੀ ਲਾਈਨ ਨੂੰ ਕੁਰਸੀ ਤੇ ਸੁੱਤੀ ਪਈ ਨਜ਼ਰ ਆਈ ਨਰਸ

Uncategorized

ਆਮ ਆਦਮੀ ਪਾਰਟੀ ਜਿੱਥੇ ਬਹੁਮਤ ਹਾਸਿਲ ਕਰ ਸੱਤਾ ਵਿੱਚ ਆਈ ਉਥੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾਂਦੇ ਹਨ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਜਿੱਥੇ ਹਸਪਤਾਲਾਂ ਦੇ ਵਿਚ ਪਹਿਲਾਂ ਦੇ ਨਾਲੋਂ ਸੁਵਿਧਾਵਾਂ ਨੂੰ ਵਧੀਆ ਢੰਗ ਤਰੀਕੇ ਦੀ ਨਾ ਕਰਨ ਦੇ ਲਈ ਕਿਹਾ ਗਿਆ ਤੇ ਡਾਕਟਰਾਂ ਨੂੰ ਸਮੇਂ ਸਿਰ ਪਹੁੰਚਣ ਦੇ ਲਈ ਕਿਹਾ ਗਿਆ ਹੈ ਉੱਥੇ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਇਸ ਵੀਡੀਓ ਵਿਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਦੇ ਨਾਲ ਹਸਪਤਾਲ ਦੇ ਅੰਦਰ ਭਾਰੀ ਇਕੱਠ ਜਮ੍ਹਾਂ ਹੋਇਆ ਹੈ ਤੇ ਉੱਥੇ ਲੋਕ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰ ਰਹੇ ਨੇ ਦੂਜੇ ਪਾਸੇ ਤੁਸੀਂ ਹਸਪਤਾਲ ਦੀ ਸਟਾਫ

ਨਰਸ ਨੂੰ ਪਏ ਹੋਏ ਇਸੇ ਤਰ੍ਹਾਂ ਟੇਬਲ ਦੇ ਉੱਤੇ ਵੀ ਵੇਖ ਸਕਦੇ ਹੋ ਜੋ ਆਪਣੀ ਹਸਪਤਾਲ ਦੇ ਵਿੱਚ ਸਿਰਫ਼ ਨੀਂਦ ਪੂਰੀ ਕਰਦੀ ਹੋਈ ਨਜ਼ਰ ਆ ਰਹੀ ਹੈ ਜਿੱਥੇ ਕਿ ਇੱਕ ਪਾਸੇ ਮੁੱਖ ਮੰਤਰੀ ਦੇ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਵਾਅਦੇ ਕੀਤੇ ਜਾ ਰਹੇ ਨੇ ਉੱਥੇ ਹੀ ਇਨ੍ਹਾਂ ਸੁਝਾਵਾਂ ਨੂੰ ਜਿਨ੍ਹਾਂ ਲੋਕਾਂ ਦੇ ਵਲੋਂ ਪੂਰਾ ਕਰਨਾ ਹੈ ਉਹ ਆਪਣੀ ਚੈਨ ਦੀ ਨੀਂਦ ਆ ਕੇ ਸੌਂ ਰਹੇ ਨੇ ਹੁਣ ਇਸ ਮਾਮਲੇ ਦੇਵੇਗਾ ਦੇ ਵਿਚ ਜਿੱਥੇ ਕੁਰਸੀ ਤੇ ਸੁੱਤੀ ਪਈ ਨਜ਼ਰ ਆਈ ਨਰਸ ਮੈਡਮ ਦੇ ਉੱਪਰ ਵੇਖਣਾ ਹੋਵੇਗਾ ਕਿ ਕੀ ਕਾਰਵਾਈ ਕੀਤੀ ਜਾਂਦੀ ਹੈ ਮਰੀਜ਼ ਚੈਕਅੱਪ ਦੇ ਲਈ ਡਾਕਟਰਾਂ ਦੀ ਉਡੀਕ ਕਰ ਰਹੇ ਨੇ ਅਤੇ ਨਾ ਹੀ ਮਰੀਜ਼ਾਂ ਨੂੰ ਦਵਾਈ ਮਿਲਦੀ ਹੋਈ ਨਜ਼ਰ

ਆ ਰਹੀ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.