ਆਮ ਲੋਕਾਂ ਦੇ ਵਲੋਂ ਜਿਥੇ ਹੁਣ ਲਗਾਤਾਰ ਭਗਵੰਤ ਮਾਨ ਦੇ ਵੱਲੋਂ ਤੇਈ ਮਾਰਚ ਨੂੰ ਜਾਰੀ ਕੀਤੇ ਗਏ ਨੰਬਰ ਦੇ ਉੱਪਰ ਜਿੱਥੇ ਭ੍ਰਿਸ਼ਟਾਚਾਰ ਖਤਮ ਕਰਨ ਦੀ ਗੱਲ ਆਖੀ ਜਾ ਰਹੀ ਸੀ ਉਸਦੇ ਵਿੱਚ ਜਿੱਥੇ ਪਹਿਲੀ ਕੰਪੇਨ ਬਠਿੰਡਾ ਜ਼ਿਲ੍ਹੇ ਤੋਂ ਅਤੇ ਫਿਰ ਜਲੰਧਰ ਜ਼ਿਲ੍ਹੇ ਦੇ ਵਿੱਚ ਜਿਥੇ ਕਲਰਕ ਦਾ ਅਹੁਦਾ ਸਾਂਭ ਰਹੀ ਇਕ ਮਹਿਲਾ ਦੇ ਉੱਪਰ ਕੇਸ ਵੀ ਦਰਜ ਕੀਤਾ ਗਿਆ ਇਸੇ ਤਰ੍ਹਾਂ ਹੀ ਅਮਲੋਹ ਤੋਂ ਇਹ ਖਬਰ ਸਾਹਮਣੇ ਆਈ ਹੈ ਅਮਲੋਹ ਦੇ ਵਿਚ ਤੁਸੀਂ ਵੇਖ ਸਕਦੇ ਹੋ ਕਿ ਇਸ ਨੌਜਵਾਨ ਨੂੰ ਕਿੰਨਾ ਜ਼ਿਆਦਾ ਤੰਗ ਕੀਤਾ ਗਿਆ ਹੈ ਤੇ ਇਹ ਤੰਗ ਹੋਏ ਨੌਜਵਾਨ ਵੱਲੋਂ ਰੋ ਰੋ ਕੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਦੇ ਨਾਲ ਇੱਥੇ ਸ਼ਰ੍ਹੇਆਮ ਰਿਸ਼ਵਤ ਮੰਗੀ ਜਾ ਰਹੀ ਅਤੇ ਕੰਮ
ਕਰਵਾਉਣ ਦੇ ਲਈ ਸਿਰਫ਼ ਪੈਸਾ ਹੋਣਾ ਜ਼ਰੂਰੀ ਹੈ ਸੇਵਾ ਕੇਂਦਰਾਂ ਦੇ ਵਿੱਚ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਬਜ਼ੁਰਗਾਂ ਦੇ ਵਲੋਂ ਕਾਫੀ ਗੇੜੇ ਕੱਢਣ ਦੇ ਜਾਣ ਬਾਅਦ ਹੀ ਉਨ੍ਹਾਂ ਦਾ ਕੰਮ ਹੁੰਦਾ ਏ ਪਰ ਹੁਣ ਇਹ ਵੇਖਣਾ ਹੋਵੇਗਾ ਕਿ ਪੰਜਾਬ ਦੇ ਵਿੱਚ ਨਵੀਂ ਬਣੀ ਸਰਕਾਰ ਦੇ ਦੁਆਰਾ ਕੀ ਕਦਮ ਚੁੱਕੇ ਜਾਂਦੇ ਹਨ ਕਿ ਪੰਜਾਬ ਦੀ ਸਰਕਾਰ ਹੁਣ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਸਕੇਗੀ ਕਿ ਲੋਕਾਂ ਦੀਆਂ ਮੁਸ਼ਕਲਾਂ ਇਸ ਨੰਬਰ ਤੇ ਭੇਜਣ ਤੋਂ ਬਾਅਦ ਸੁਣੀਆਂ ਜਾਣਗੀਆਂ ਜਾਂ ਫਿਰ ਇਹ ਕੁਝ ਹੀ ਸਮੇਂ ਦੇ ਬਾਅਦ ਵਿੱਚ ਸਭ ਕੁਝ ਪਹਿਲਾਂ ਵਰਗਾ ਹੀ ਹੋ ਜਾਵੇਗਾਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ