ਪੰਜਾਬ ਦੇ ਵਿਚ ਜਿਥੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੱਡੇ ਫੈਸਲੇ ਦੇ ਐਲਾਨ ਕੀਤੇ ਜਾਂਦੇ ਹਨ ਉਥੇ ਹੀ ਪਿਛਲੇ ਸਮੇਂ ਜਿੱਥੇ ਮੰਤਰੀ ਵੱਲੋਂ ਤਿੱਨ ਸੌ ਯੂਨਿਟ ਫ੍ਰੀ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ ਇਸ ਬਿਜਲੀ ਦੇ ਐਲਾਨ ਨੂੰ ਲੈ ਕੇ ਹੁਣ ਕੇਂਦਰ ਸਰਕਾਰ ਅੜਿੱਕਾ ਪਾਉਂਦੀ ਵੀ ਨਜ਼ਰ ਆ ਰਹੀ ਹੈ ਕੇਂਦਰ ਸਰਕਾਰ ਦੇ ਵੱਲੋਂ ਹੁਣ ਪ੍ਰੀਪੇਡ ਸਮਾਰਟ ਮੀਟਰ ਲਗਾਉਣ ਦੇ ਲਈ ਪੰਜਾਬ ਦੇ ਉੱਪਰ ਲਗਾਤਾਰ ਆਖਰ ਖਰੀਦ ਪੰਜਾਬ ਸਰਕਾਰ ਤੇ ਦਬਾਅ ਬਣਾਇਆ ਜਾ ਰਿਹਾ ਹੈ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਨੂੰ ਤਿੰਨ ਮਹੀਨੇ ਦਿੱਤੇ ਗਏ ਜਿਸ ਦੇ ਵਿੱਚ ਪ੍ਰੀ ਪੇਡ ਮੀਟਰ ਲਾਉਣ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਇਹ ਕੰਮ ਪੂਰਾ ਨਾ ਕੀਤਾ
ਗਿਆ ਤਾਂ ਕੇਂਦਰ ਸਰਕਾਰ ਵੱਖ ਵੱਖ ਕੇਂਦਰੀ ਸਕੀਮਾਂ ਤਹਿਤ ਬਿਜਲੀ ਸੁਧਾਰ ਦੇ ਲਈ ਦਿੱਤੇ ਜਾਂਦੇ ਫੰਡ ਵਾਪਸ ਲੈ ਲਏਗੀ ਕੇਂਦਰ ਸਰਕਾਰ ਦੇ ਇਸ ਨਵੇਂ ਫਰਮਾਨ ਦੇ ਨਾਲ ਆਪ ਸਰਕਾਰ ਤੇ ਇੱਕ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ ਮੁੱਖ ਮੰਤਰੀ ਭਗਵੰਤ ਮਾਨ ਸਸਤੀ ਬਿਜਲੀ ਦਾ ਵਾਅਦਾ ਕਰਕੇ ਹੀ ਸੱਤਾ ਦੇ ਵਿੱਚ ਬਿਰਾਜਮਾਨ ਹੋਏ ਹਨ ਅਤੇ ਜੇਕਰ ਪ੍ਰੀ ਪੇਡ ਮੀਟਰ ਲਗਵਾਏ ਜਾਂਦੇ ਹਨ ਤਾਂ ਆਮ ਲੋਕਾਂ ਦੇ ਵੱਲੋਂ ਵੀ ਇਸ ਦਾ ਕਾਫੀ ਵਿਰੋਧ ਕੀਤਾ ਜਾਵੇਗਾ ਕਿਉਂਕਿ ਆਮ ਲੋਕ ਪ੍ਰੀਪੇਡ ਮੀਟਰ ਲਗਾਉਣ ਦੇ ਹੱਕ ਵਿਚ ਨਹੀਂ ਹਨ ਅਤੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਗਰਾਂਟਾਂ ਦੇਣ ਦੇ ਵਿੱਚ ਹੱਥ ਘੁੱਟਿਆ ਜਾਵੇਗਾ ਜੇਕਰ ਉਨ੍ਹਾਂ ਦੇ ਵਲੋਂ ਪ੍ਰੀਪੇਡ ਮੀਟਰ ਪੰਜਾਬ ਦੇ ਵਿਚ ਨਹੀਂ ਲਗਾਏ ਜਾਂਦੇ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ