ਤੀਹ ਤਰੀਕ ਤੋਂ ਪਹਿਲਾਂ ਰਾਸ਼ਨ ਕਾਰਡ ਨਾਲ ਕਰ ਲਵੋ ਇਹ ਜ਼ਰੂਰੀ ਦਸਤਾਵੇਜ਼ ਦਾ ਲਿੰਕ

Uncategorized

ਜੇਕਰ ਤੁਸੀਂ ਵੀ ਰਾਸ਼ਨ ਕਾਰਡ ਦੇ ਲਾਭਪਾਤਰੀ ਦਾ ਕੇਂਦਰ ਸਰਕਾਰ ਦੇ ਵੱਲੋਂ ਇੱਕ ਵਾਰ ਫਿਰ ਤੋਂ ਮੌਕਾ ਦੇ ਦਿੱਤਾ ਗਿਆ ਹੈ ਕੇਂਦਰ ਸਰਕਾਰ ਦੇ ਵੱਲੋਂ ਇੱਕ ਵਾਰ ਤੋਂ ਫਿਰ ਰਾਸ਼ਨ ਕਾਰਡ ਨੂੰ ਆਧਾਰ ਕਾਰਡ ਦੇ ਨਾਲ ਲਿੰਕ ਕਰਵਾਉਣ ਦੀ ਆਖ਼ਰੀ ਤਰੀਕ ਦੇ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਤੀਹ ਜੂਨ ਤੱਕ ਹੁਣ ਰਾਸ਼ਨ ਕਾਰਡ ਨੂੰ ਆਧਾਰ ਕਾਰਡ ਦੇ ਨਾਲ ਹੀ ਸੀਲਿੰਗ ਕਰ ਸਕਦੇ ਹੋ ਜੇਕਰ ਤੁਸੀਂ ਆਪਣੇ ਰਾਸ਼ਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਦੇ ਤਾਂ ਤੁਸੀਂ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਉਹ ਆਖ਼ਰੀ ਤਰੀਕ ਵਿੱਚ ਵਾਧੇ ਦੇ ਸਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਰਾਸ਼ਨ ਕਾਰਡ ਦੇ

ਨਾਲ ਜੇਕਰ ਤੁਸੀਂ ਆਪਣਾ ਆਧਾਰ ਕਾਰਡ ਲਿੰਕ ਕਰ ਦਿੰਦੇ ਹੋ ਤਾਂ ਤੁਹਾਡਾ ਇਗਨੀਸ਼ਨ ਇਕ ਰਾਸ਼ਨ ਕਾਰਡ ਦੀ ਯੋਜਨਾ ਦੇ ਵਿੱਚ ਤੁਹਾਡਾ ਵੀ ਨਾਮ ਜੁੜ ਜਾਵੇਗਾ ਵਨ ਨੇਸ਼ਨ ਵਨ ਰਾਸ਼ਨ ਕਾਰਡ ਸਕੀਮ ਦੇ ਤਹਿਤ ਜਿਥੇ ਤੁਸੀਂ ਭਾਰਤ ਦੇ ਕਿਸੇ ਵੀ ਜਗ੍ਹਾ ਦੀ ਉੱਤੇ ਜਾ ਕੇ ਆਪਣਾ ਰਾਸ਼ਨ ਪ੍ਰਾਪਤ ਕਰ ਸਕਦੇ ਹੋ ਆਧਾਰ ਕਾਰਡ ਨੂੰ ਰਾਸ਼ਨ ਕਾਰਡ ਨਾਲ ਲਿੰਕ ਕਰਨ ਦੇ ਲਈ ਕੇਂਦਰ ਉੱਤੇ ਵੱਲੋਂ ਦਸਤਾਵੇਜ਼ ਯੁੱਧ ਚ ਜਮ੍ਹਾਂ ਕਰਾਉਣੇ ਹਨ ਕੇਂਦਰ ਨੂੰ ਤੁਸੀਂ ਆਧਾਰ ਕਾਰਡ ਦੀ ਕਾਪੀ ਰਾਸ਼ਟਰੀ ਵਾਰਡ ਦੀ ਕਾਪੀ ਰਾਸ਼ਨ ਕਾਰਡ ਧਾਰਕ ਦੀ ਪਾਸਪੋਰਟ ਸਾਈਜ਼ ਫੋਟੋ ਇਸ ਤੋਂ ਇਲਾਵਾ ਤੁਹਾਡੇ ਆਧਾਰ ਕਾਰਡ ਦੀ ਬਾਇਓਮੈਟ੍ਰਿਕ ਡਾਟਾ ਵੈਰੀਫਿਕੇਸ਼ਨ ਵੀ ਰਾਸ਼ਨ ਕਾਰਡ ਸੈਂਟਰ ਤੇ ਕਹੀ ਜਾ ਸਕਦੀ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *