ਦੇਖੋ ਕਿਵੇਂ ਗਲਤ ਮਟੀਰੀਅਲ ਦੇ ਨਾਲ ਬਣ ਰਹੀ ਸੀ ਸੜਕ,ਮੌਕੇ ਤੇ ਪਹੁੰਚਿਆ MLA

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਰਿਹਾ ਹੈ ਪੁਰਾਣੀਆਂ ਸਰਕਾਰਾਂ ਦੇ ਵੱਲੋਂ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਗਿਆ ਜਿਸ ਦੇ ਕਾਰਨ ਅੱਜ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਪੰਜਾਬ ਦੇ ਪਾਣੀ ਪੰਜਾਬ ਗਵਾ ਬੈਠਾ ਹੈ ਇਸ ਤੋਂ ਇਲਾਵਾ ਪੰਜਾਬ ਦੀ ਖੇਤੀਬਾੜੀ ਖ਼ਰਾਬ ਹੋ ਚੁੱਕੀ ਹੈ ਪੰਜਾਬ ਦੇ ਵਿੱਚ ਨਸ਼ੇ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਮਹਿੰਗਾਈ ਅਤੇ ਬੇਰੁਜ਼ਗਾਰੀ ਹੱਦਾਂ ਤੋਂ ਜ਼ਿਆਦਾ ਹੋ ਚੁੱਕੀ ਹੈ ਇਸ ਤੋਂ ਇਲਾਵਾ

ਪੰਜਾਬ ਦੇ ਵਿੱਚ ਪੰਜਾਬੀ ਮਾਂ ਬੋਲੀ ਦੇ ਨਾਲ ਵਿਤਕਰਾ ਹੋ ਰਿਹਾ ਹੈ ਪ੍ਰਾਈਵੇਟ ਸਕੂਲਾਂ ਦੇ ਵਿੱਚ ਪੰਜਾਬੀ ਬੋਲਣ ਦੇ ਉੱਤੇ ਜੁਰਮਾਨੇ ਲਗਾਏ ਜਾ ਰਹੇ ਹਨ ਇਹ ਸਭ ਕੁਝ ਸਾਡੀ ਹੋਂਦ ਦੇ ਮਸਲੇ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਵੀ ਕਰ ਰਹੇ ਹਨ ਜਿਹੜੇ ਲੋਕ ਇਨ੍ਹਾਂ ਦੀ ਮਹੱਤਤਾ ਨੂੰ ਜਾਣਦੇ ਹਨ ਉਨ੍ਹਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ ਪਰ ਬਾਕੀ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਗੱਲਾਂ ਤੋਂ ਕੋਈ ਫਰਕ ਨਹੀਂ ਪੈਂਦਾ ਪਰ ਲੋਕਾਂ ਨੂੰ ਇੱਥੇ ਸਮਝਣ ਦੀ ਜ਼ਰੂਰਤ ਹੈ ਕਿ ਜੇਕਰ ਉਨ੍ਹਾਂ ਦੀ ਬੋਲੀ ਉਨ੍ਹਾਂ ਦੇ ਪਾਣੀ ਉਨ੍ਹਾਂ ਦੀ ਹੋਂਦ ਨਹੀਂ ਬਚੇਗੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਦੇ ਨਾਲ ਹੀ ਦੇਖਿਆ ਜਾਵੇ ਤਾਂ ਕਈ ਥਾਵਾਂ ਤੇ ਕੁਝ ਅਧਿਕਾਰੀਆਂ ਦੇ ਵੱਲੋਂ ਆਪਣਾ ਕੰਮ ਗਲਤ ਤਰੀਕੇ ਨਾਲ ਕੀਤਾ ਜਾਂਦਾ ਹੈ ਅਤੇ ਹੁਣ ਇਕ ਵੀਡੀਓ ਸਾਹਮਣੇ ਆਈ ਹੈ ਜਿਸਦੇ ਵਿਚ ਵੇਖਿਆ ਜਾ

ਸਕਦਾ ਹੈ ਕਿ ਇਕ ਸੜਕ ਬਣਾਉਣ ਦੇ ਲਈ ਗਲਤ ਮਟੀਰੀਅਲ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਮੌਕੇ ਤੇ ਹੀ ਆਮ ਆਦਮੀ ਪਾਰਟੀ ਦੇ ਨਵੇਂ ਐਮ ਐਲ ਏ ਇੱਥੇ ਪਹੁੰਚਦੇ ਹਨ ਜਿਨ੍ਹਾਂ ਦੇ ਵੱਲੋਂ ਸੜਕ ਬਣਵਾਉਣ ਤੇ ਰੋਕ ਲਗਾ ਦਿੱਤੀ ਜਾਂਦੀ ਹੈ ਅਤੇ ਮਟੀਰੀਅਲ ਦੀ ਵੀ ਜਾਂਚ ਕੀਤੀ ਜਾਂਦੀ ਹੈ ਉਨ੍ਹਾਂ ਦੇ ਵਲੋਂ ਅਧਿਕਾਰੀਅਾਂ ਨੂੰ ਲਤਾੜਿਆ ਗਿਆ ਹੈ ਕਿਸ ਤਰ੍ਹਾਂ ਦੀ ਘਟੀਆ ਕੰਮ ਇੱਥੇ ਨਹੀਂ ਚੱਲਣਗੇ ਸੋ ਲੋਕਾਂ ਨੂੰ ਉਮੀਦ ਜ਼ਰੂਰ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਸਿਸਟਮ ਦੇ ਵਿੱਚ ਸੁਧਾਰ ਕੀਤਾ ਜਾਵੇਗਾ ਸੋ ਜੇਕਰ ਅਜਿਹਾ ਹੁੰਦਾ ਹੈ ਤਾਂ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਪਰ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਗੰਭੀਰ ਮੁੱਦਿਆਂ ਦੇ ਉੱਤੇ ਵੀ ਧਿਆਨ ਦੇਣ ਦੀ ਜ਼ਰੂਰਤ ਹੈ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੀ ਜ਼ਰੂਰਤ ਹੈ ਜੋ ਕਿ ਪੰਜਾਬ ਦਾ ਇੱਕ ਸਭ ਤੋਂ ਵੱਡਾ ਮੁੱਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *