ਵਿਧਾਇਕਾਂ ਦੀ ਪੈਨਸ਼ਨ ਬੰਦ ਕਰਨ ਤੇ ਭਾਜਪਾ ਦੇ ਇਸ ਨੇਤਾ ਨੂੰ ਲੱਗੀਆਂ ਮਿਰਚਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਸੁਧਾਰ ਕੀਤਾ ਜਾਵੇਗਾ ਪੰਜਾਬ ਦੀਆਂ ਸਾਰੀਆਂ ਹੀ ਸਮੱਸਿਆਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਇਸਦੇ ਲਈ ਪੰਜਾਬ ਦਾ ਖ਼ਜ਼ਾਨਾ ਵੀ ਭਰਿਆ ਹੋਣਾ ਲਾਜ਼ਮੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ ਤਾਂ ਹੁਣ ਇੱਥੇ ਪੈਸੇ ਦੀ ਵੀ ਜ਼ਰੂਰਤ ਹੈ ਪਰ ਹੁਣ ਇਹ ਸਵਾਲ ਖੜ੍ਹੇ ਹੁੰਦੇ ਹਨ ਕਿ ਪੈਸਾ ਕਿੱਥੋਂ ਆਵੇਗਾ ਜਿਸ ਦੇ ਲਈ ਹੁਣ ਸਰਕਾਰ ਦੇ ਵੱਲੋਂ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਅਤੇ ਪਿਛਲੇ ਦਿਨੀਂ ਭਗਵੰਤ ਮਾਨ ਦੇ ਵੱਲੋਂ ਵਿਧਾਇਕਾਂ ਦੀ ਪੈਨਸ਼ਨ ਨੂੰ

ਬੰਦ ਕਰਨ ਦੀ ਗੱਲ ਕਹੀ ਗਈ ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕ ਭਾਵੇਂ ਇੱਕ ਵਾਰ ਜਿੱਤਿਆ ਹੈ ਜਾਂ ਦੱਸ ਵਾਰ ਜਿੱਤਿਆ ਹੋਵੇ ਪੈਨਸ਼ਨ ਸਿਰਫ਼ ਇੱਕ ਹੀ ਮਿਲੇਗੀ ਇਸ ਦੇ ਉੱਤੇ ਬਹੁਤ ਸਾਰੇ ਨੇਤਾਵਾਂ ਦੇ ਵੱਲੋਂ ਬਹੁਤ ਸਾਰੇ ਵਿਧਾਇਕਾਂ ਦੇ ਵਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਕ ਪੈਨਸ਼ਨ ਦੇ ਨਾਲ ਉਨ੍ਹਾਂ ਦਾ ਗੁਜ਼ਾਰਾ ਨਹੀਂ ਹੋਵੇਗਾ ਅਤੇ ਹੁਣ ਭਾਜਪਾ ਦੇ ਇਕ ਲੀਡਰ ਮਾਸਟਰ ਮੋਹਨ ਲਾਲ ਦੇ ਵੱਲੋਂ ਭਗਵੰਤ ਮਾਨ ਦੇ ਇਸ ਫੈਸਲੇ ਨੂੰ ਗਲਤ ਠਹਿਰਾਉਣ ਦੀ ਗੱਲ ਕੀਤੀ ਜਾ ਰਹੀ ਹੈ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਏਨੀ ਨਿਕੰਮੀ ਹੋ ਚੁੱਕੀ ਹੈ ਕਿ ਉਹ ਵਿਧਾਇਕਾਂ ਦਾ ਖਰਚਾ ਨਹੀਂ ਉਠਾ ਸਕਦੀ ਤਾਂ ਇੱਥੇ ਲੋਕਾਂ ਦੇ ਵੱਲੋਂ ਇਸ ਭਾਜਪਾ ਦੇ

ਨੇਤਾ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਇਨ੍ਹਾਂ ਦਾ ਕਹਿਣਾ ਹੈ ਕਿ ਇਕ ਪਾਸੇ ਇਹ ਨੇਤਾ ਪੰਜਾਬ ਦੇ ਲੋਕਾਂ ਨੂੰ ਹਜ਼ਾਰ ਪੰਦਰਾਂ ਸੌ ਰੁਪਏ ਦੀ ਪੈਨਸ਼ਨ ਦੇ ਕੇ ਮਹੀਨਾ ਭਰ ਦਾ ਗੁਜ਼ਾਰਾ ਕਰਨ ਦੇ ਲਈ ਕਹਿੰਦੇ ਹਨ ਅਤੇ ਦੂਸਰੇ ਪਾਸੇ ਲੱਖਾਂ ਰੁਪਏ ਦੀ ਪੈਨਸ਼ਨ ਉਨ੍ਹਾਂ ਨੂੰ ਘੱਟ ਲੱਗਦੀ ਹੈ ਸੋ ਇੱਥੇ ਇਨ੍ਹਾਂ ਮੈਨੂੰ ਸਰਕਾਰ ਦੇ ਪੈਸੇ ਦੇ ਉੱਤੇ ਆਪਣਾ ਗੁਜ਼ਾਰਾ ਕਰਨ ਦੀ ਆਦਤ ਹੋ ਚੁੱਕੀ ਹੈ ਸੋ ਇੱਥੇ ਲੋਕਾਂ ਦੇ ਵੱਲੋਂ ਇਸ ਨੇਤਾ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਦੂਸਰੇ ਪਾਸੇ ਭਗਵੰਤ ਮਾਨ ਦੇ ਫ਼ੈਸਲੇ ਨੂੰ ਬਿਲਕੁਲ ਸਹੀ ਠਹਿਰਾਇਆ ਜਾ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ

ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *