ਵਿਧਾਇਕਾਂ ਦੀਆਂ ਪੈਨਸ਼ਨਾਂ ਕੱਟਣ ਤੇ ਜਗਦੀਪ ਰੰਧਾਵਾ ਨੇ ਸੁਣਾਈਆਂ ਖਰ੍ਹੀਆਂ ਖਰ੍ਹੀਆਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਹਨ ਕੇਸ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵਧੀਆ ਫੈਸਲੇ ਲਏ ਜਾਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਾਲਾਤਾਂ ਵਿੱਚ ਸੁਧਾਰ ਜ਼ਰੂਰ ਹੋਵੇਗਾ ਇਸ ਦੇ ਨਾਲ ਹੀ ਹੁਣ ਪਿਛਲੇ ਦਿਨੀਂ ਭਗਵੰਤ ਮਾਨ ਦੇ ਵੱਲੋਂ ਇੱਕ ਵਧੀਆ ਫ਼ੈਸਲਾ ਵੀ ਲਿਆ ਗਿਆ ਜਿਸ ਦੇ ਵਿਚ ਉਸ ਨੇ ਵਿਧਾਇਕਾਂ ਦੀਆਂ ਪੈਨਸ਼ਨਾਂ ਕੱਟ ਦਿੱਤੀਆਂ ਦਸ ਦਈਏ ਕਿ ਜਿਹੜੇ ਵਿਧਾਇਕ ਸੱਤ ਅੱਠ ਵਾਰ ਜਿੱਤੇ ਹੋਏ ਸੀ ਉਨ੍ਹਾਂ ਨੂੰ ਓਨੀਆਂ ਹੀ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਜਿਸ ਕਾਰਨ ਲੱਖਾਂ ਰੁਪਏ ਦੇ ਖਾਤੇ

ਵਿਚ ਹਰ ਮਹੀਨੇ ਚਲੇ ਜਾਂਦੇ ਸੀ ਪਰ ਪਿਛਲੇ ਦਿਨੀਂ ਭਗਵੰਤ ਮਾਨ ਨੇ ਇਹ ਫ਼ੈਸਲਾ ਲਿਆ ਕਿ ਭਾਵੇਂ ਵਿਧਾਇਕ ਇੱਕ ਵਾਰ ਜਿੱਤਿਆ ਹੋਵੇ ਜਾਂ ਫਿਰ ਦੱਸ ਵਾਰ ਜਿੱਤਿਆ ਹੋਵੇ ਉਸ ਦੇ ਖਾਤੇ ਵਿੱਚ ਸਿਰਫ ਇਕ ਪੈਨਸ਼ਨ ਹੀ ਜਾਵੇਗੀ ਜਿਸ ਤੋਂ ਬਾਅਦ ਬਹੁਤ ਸਾਰੇ ਵਿਧਾਇਕਾਂ ਦੇ ਵਲੋਂ ਵਾਰ ਵਾਰ ਲਾਈਵ ਆ ਕੇ ਭਗਵੰਤ ਮਾਨ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ ਭਾਜਪਾ ਕਾਂਗਰਸ ਦੇ ਵਿਧਾਇਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਬਾਅਦ ਹੁਣ ਜਗਦੀਪ ਰੰਧਾਵਾ ਨੇ ਲਾਈਵ ਹੋ ਕੇ ਇਨ੍ਹਾਂ ਨੇਤਾਵਾਂ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ ਉਹਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਇਨ੍ਹਾਂ ਦੇ ਵੱਲੋਂ ਲੋਕਾਂ ਨੂੰ ਹਜ਼ਾਰ ਬਾਰਾਂ ਸੌ ਰੁਪਏ ਦੀ ਪੈਨਸ਼ਨ ਦੇ ਕੇ ਇਹ ਕਿਹਾ ਜਾਂਦਾ ਹੈ

ਕਿ ਮਹੀਨਾ ਭਰ ਗੁਜ਼ਾਰਾ ਕਰ ਲਵੋ ਪਰ ਦੂਸਰੇ ਪਾਸੇ ਲੱਖਾਂ ਰੁਪਏ ਦੀ ਪੈਨਸ਼ਨ ਦੇ ਨਾਲ ਵੀ ਇਨ੍ਹਾਂ ਦੇ ਗੁਜ਼ਾਰੀ ਨਹੀਂ ਹੋ ਰਹੇ ਇੱਥੋਂ ਤੱਕ ਇਹ ਕਰੋੜਪਤੀ ਹਨ ਪਰ ਫਿਰ ਵੀ ਇਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਮੰਗਾਂ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਸ਼ਰਮ ਕਰਨੀ ਚਾਹੀਦੀ ਹੈ ਇਸ ਦੇ ਨਾਲ ਹੀ ਇਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜਿੱਥੇ ਭਗਵੰਤ ਮਾਨ ਦਾ ਫ਼ੈਸਲਾ ਗ਼ਲਤ ਹੋਵੇਗਾ ਉੱਥੇ ਉਸ ਦਾ ਵਿਰੋਧ ਵੀ ਕੀਤਾ ਜਾਵੇਗਾ ਇਸ ਦੇ ਨਾਲ ਹੀ ਜਿੱਥੇ ਉਸ ਦਾ ਫ਼ੈਸਲਾ ਸਹੀ ਹੋਵੇਗਾ ਉਥੇ ਉਸ ਦਾ ਸਾਥ ਵੀ ਦਿੱਤਾ ਜਾਵੇਗਾ ਪਰ ਪਿਛਲੀਆਂ ਸਰਕਾਰਾਂ ਸਮੇਂ ਲੋਕ ਸਹੀ ਨੂੰ ਸਹੀ ਜ਼ਰੂਰ ਕਹਿੰਦੇ ਸੀ ਪਰ ਗ਼ਲਤ ਨੂੰ ਗ਼ਲਤ ਕਹਿਣ ਦੀ ਹਿੰਮਤ ਨਹੀਂ ਰੱਖਦੇ ਸੀ ਜਿਸ ਕਾਰਨ ਅੱਜ ਤਕ ਕਾਂਗਰਸੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਵੱਲੋਂ ਪੰਜਾਬ ਦਾ ਘਾਣ ਕੀਤਾ ਗਿਆ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *