ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਆਈ ਮਾੜੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਆਮ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਵਧਦੀ ਹੋਈ ਮਹਿੰਗਾਈ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕਰ ਰਹੀ ਹੈ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵਧੀ ਹੋਈ ਹੈ ਜਿਸ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਹੁਣ ਬੱਸਾਂ ਦੇ ਕਿਰਾਏ ਸਬੰਧੀ ਖ਼ਬਰ ਸਾਹਮਣੇ ਆ ਰਹੀ ਹੈ ਪੰਜਾਬ ਦੇ ਵਿੱਚ ਪੀਆਰਟੀਸੀ ਬੱਸਾਂ ਦਾ ਕਿਰਾਇਆ ਵਧਾਇਆ ਜਾ ਸਕਦਾ ਹੈ ਇਸ ਦੇ ਲਈ ਹੁਣ ਵਿਭਾਗ ਦੇ ਵੱਲੋਂ ਸਰਕਾਰ ਨੂੰ ਕੁਝ ਚਿੱਠੀਆਂ ਵੀ ਭੇਜੀਆਂ ਜਾ ਰਹੀਆਂ ਹਨ ਕਾਫੀ ਲੰਬੇ ਸਮੇਂ ਤੋਂ ਇਨ੍ਹਾਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬੱਸਾਂ ਦਾ ਕਿਰਾਇਆ ਵਧਾ ਦਿੱਤਾ ਜਾਵੇ

ਪਰ ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਦੇ ਵੱਲੋਂ ਕੀ ਫ਼ੈਸਲਾ ਲਿਆ ਜਾਵੇਗਾ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਪੰਜਾਬ ਦੇ ਵਿੱਚ ਆਇਆ ਤੇ ਇਸ ਦੌਰਾਨ ਜੇਕਰ ਬੱਸਾਂ ਦਾ ਕਿਰਾਇਆ ਵਧਦਾ ਹੈ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪਹਿਲਾਂ ਹੀ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ ਖਾਣ ਪੀਣ ਵਾਲੀਅਾਂ ਸਾਰੀਅਾਂ ਚੀਜ਼ਾਂ ਦੀ ਕੀਮਤ ਵਧ ਚੁੱਕੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਇਸ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਸੋ ਇਸ ਨੂੰ ਵੇਖਦੇ ਹੋਏ ਇਹ ਵੇਖਣਾ ਹੋਵੇਗਾ ਕਿ ਸਰਕਾਰ ਦੇ ਵੱਲੋਂ ਕੀ ਫ਼ੈਸਲਾ ਲਿਆ ਜਾਵੇਗਾ

ਨਵੇਂ ਟਰਾਂਸਪੋਰਟ ਮੰਤਰੀ ਵੀ ਆਏ ਹਨ ਉਨ੍ਹਾਂ ਦੇ ਵੱਲੋਂ ਵੀ ਇਸ ਮਾਮਲੇ ਉੱਤੇ ਗੌਰ ਕੀਤੀ ਜਾਵੇਗੀ ਦੇਖਣਾ ਇਹ ਹੋਵੇਗਾ ਕਿ ਉਨ੍ਹਾਂ ਦੇ ਵੱਲੋਂ ਹੁਣ ਕਿਸ ਪ੍ਰਕਾਰ ਦਾ ਫ਼ੈਸਲਾ ਲਿਆ ਜਾਵੇਗਾ ਅਤੇ ਇਸ ਫ਼ੈਸਲੇ ਦਾ ਹੁਣ ਆਮ ਲੋਕਾਂ ਦੇ ਉੱਤੇ ਕੀ ਬੋਝ ਪਵੇਗਾ ਕਿਉਂਕਿ ਵੇਖਿਆ ਜਾਵੇ ਤਾਂ ਜ਼ਿਆਦਾਤਰ ਸਰਕਾਰਾਂ ਦੇ ਵੱਲੋਂ ਸਿਰਫ਼ ਵਿਭਾਗਾਂ ਦੀ ਗੱਲਬਾਤ ਸੁਣੀ ਜਾਂਦੀ ਹੈ ਆਮ ਲੋਕਾਂ ਦੇ ਉੱਤੇ ਇਸ ਦਾ ਕੀ ਅਸਰ ਹੋਵੇਗਾ ਉਸ ਬਾਰੇ ਘੱਟ ਹੀ ਸੋਚਿਆ ਜਾਂਦਾ ਹੈ ਜਿਸ ਦੇ ਚਲਦੇ ਅੱਜ ਦੇ ਸਮੇਂ ਵਿੱਚ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਲੈਣੀ ਪੈ ਰਹੀ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ

ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.