ਇਸ ਦਿਨ ਤੋਂ ਮਿਲਣਗੇ ਔਰਤਾਂ ਨੂੰ ਹਜ਼ਾਰ ਰੁਪਏ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਅਤੇ ਇਸ ਸਰਕਾਰ ਦੇ ਵੱਲੋਂ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਸੀ ਅਤੇ ਲੋਕਾਂ ਲੋਕਾਂ ਨੂੰ ਇਹ ਉਮੀਦ ਵੀ ਹੈ ਕਿ ਜੋ ਵਾਅਦੇ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਨਾਲ ਕੀਤੇ ਸੀ ਉਨ੍ਹਾ ਨੂੰ ਨਿਭਾਇਆ ਵੀ ਜਾਵੇਗਾ ਇਸ ਦੇ ਨਾਲ ਇੱਕ ਗਾਰੰਟੀ ਵੀ ਦਿੱਤੀ ਗਈ ਸੀ ਕਿ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਦੇ ਨਾਲ ਔਰਤਾਂ ਨੂੰ ਹਜ਼ਾਰ ਰੁਪਏ ਦਿੱਤੇ ਜਾਣਗੇ ਪਰ ਅਜੇ ਤਕ ਇਸ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਆਈ ਹੈ ਪਰ ਫਿਰ ਵੀ ਕੁਝ ਇੰਟਰਨੈੱਟ ਕੈਫੇ ਵਾਲਿਆਂ ਦੇ ਵੱਲੋਂ ਕੁਝ ਲੋਕਾਂ ਤੋਂ ਕਾਗਜ਼ ਜਾਂ ਫ਼ਾਰਮ ਭਰਵਾਏ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ

ਕਿ ਉਨ੍ਹਾਂ ਦੇ ਵੱਲੋਂ ਜੋ ਫਾਰਮ ਭਰਾਏ ਜਾ ਰਹੇ ਹਨ ਉਸ ਦੇ ਜ਼ਰੀਏ ਹੀ ਔਰਤਾਂ ਨੂੰ ਹਜ਼ਾਰ ਰੁਪਏ ਮਿਲਣਗੇ ਪਰ ਅਜਿਹੀ ਕੋਈ ਖ਼ਬਰ ਨਹੀਂ ਹੈ ਕੁਝ ਕੈਫੇ ਵਾਲਿਆਂ ਦੇ ਵੱਲੋਂ ਸਿਰਫ਼ ਆਪਣਾ ਫ਼ਾਇਦਾ ਵੇਖਣ ਦੇ ਲਈ ਹੀ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਸੋ ਇਥੇ ਔਰਤਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿ ਅਜੇ ਤੱਕ ਸਰਕਾਰ ਨੇ ਇਸ ਗੱਲ ਦੇ ੳੁੱਤੇ ਮੋਹਰ ਨਹੀਂ ਲਗਾਈ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਅਜੇ ਤੱਕ ਕੋਈ ਗੱਲਬਾਤ ਵੀ ਨਹੀਂ ਕੀਤੀ ਗਈ ਅਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਕਿ ਕਦੋਂ ਤੋਂ ਇਹ ਸਕੀਮ ਸ਼ੁਰੂ ਹੋਵੇਗੀ ਅਤੇ ਕਿਸ ਤਰੀਕੇ ਨਾਲ ਔਰਤਾਂ ਧੱਕੇ ਪੈਸਾ ਪਹੁੰਚਾਇਆ ਜਾਵੇਗਾ ਸੋ ਇਸ ਲਈ ਔਰਤਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਅਤੇ ਕਿਸੇ ਦੀਆਂ ਗੱਲਾਂ ਦੇ ਵਿੱਚ ਆ ਕੇ ਉਨ੍ਹਾਂ ਨੂੰ ਕੋਈ ਵੀ ਫਾਰਮ ਨਹੀਂ ਭਰਨਾ ਚਾਹੀਦਾ ਜਦੋਂ ਕੋਈ ਵੀ ਸਕੀਮ ਲਾਗੂ ਹੁੰਦੀ ਹੈ

ਤਾਂ ਉਸ ਸਮੇਂ ਭਗਵੰਤ ਮਾਨ ਖੁਦ ਇਸ ਬਾਰੇ ਖੁਲਾਸਾ ਕਰਦੇ ਹਨ ਇਸ ਤੋਂ ਇਲਾਵਾ ਉਨ੍ਹਾਂ ਦੀ ਜੋ ਆਮ ਆਦਮੀ ਪਾਰਟੀ ਦੀ ਟੀਮ ਹੈ ਉਸ ਦੇ ਵੱਲੋਂ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਫਿਲਹਾਲ ਕੁਝ ਕੁ ਫ਼ੈਸਲੇ ਉਨ੍ਹਾਂ ਨੇ ਲਏ ਹਨ ਇਕ ਤਾਂ ਉਨ੍ਹਾਂ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਤਾਂ ਜੋ ਰਿਸ਼ਵਤਖੋਰੀ ਨੂੰ ਫੜਿਆ ਜਾ ਸਕੇ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਵਿਧਾਇਕਾਂ ਦੀ ਪੈਨਸ਼ਨ ਰੋਕੀ ਗਈ ਹੈ ਅਤੇ ਉਨ੍ਹਾਂ ਨੂੰ ਸਿਰਫ ਇਕ ਮਿਆਦ ਦੀ ਹੀ ਪੈਨਸ਼ਨ ਦੇਣ ਦੀ ਗੱਲ ਕਹੀ ਗਈ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਹੋਰ ਕੋਈ ਖ਼ਾਸ ਫ਼ੈਸਲਾ ਨਹੀਂ ਲਿਆ ਗਿਆ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.