ਆਉਣ ਵਾਲੇ ਦਿਨਾਂ ਦੇ ਵਿੱਚ ਇਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਮੌਸਮ ਕਰਵਟ ਬਦਲਦਾ ਰਹਿੰਦਾ ਹੈ ਕਈ ਵਾਰ ਮੌਸਮ ਕਾਫ਼ੀ ਖ਼ਰਾਬ ਹੋ ਜਾਂਦਾ ਹੈ ਭਾਵ ਮੀਂਹ ਹਨ੍ਹੇਰੀ ਦੇ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ ਪਿਛਲੇ ਮਹੀਨਿਆਂ ਵਿੱਚ ਮੌਸਮ ਕਾਫੀ ਜਗ੍ਹਾ ਖ਼ਰਾਬ ਰਿਹਾ ਹੈ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਬਹੁਤ ਸਾਰੀਆਂ ਫਸਲਾਂ ਵੀ ਖਰਾਬ ਹੋਈਆਂ ਹਨ ਇਸ ਦੇ ਚੱਲਦੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਵਧ ਜਾਂਦੀਆਂ ਹਨ ਕਿਉਂਕਿ ਫਸਲ ਖ਼ਰਾਬ ਹੋਣ ਦੇ ਨਾਲ ਕਿਸਾਨਾਂ ਦਾ ਬਹੁਤ ਸਾਰਾ ਨੁਕਸਾਨ ਹੋ ਜਾਂਦਾ ਹੈ ਸਮੇਂ ਸਿਰ ਉਨ੍ਹਾਂ ਨੂੰ ਮੁਆਵਜ਼ਾ ਵੀ ਨਹੀਂ ਮਿਲਦਾ ਹੈ ਅਤੇ ਕਈ ਵਾਰ ਮੁਆਫ਼ ਦਾ ਬਿਲਕੁਲ ਵੀ ਨਹੀਂ ਮਿਲਦਾ ਹੈ ਇਸ ਦੇ ਨਾਲ ਹੀ ਜਦੋਂ ਕੋਈ ਫ਼ਸਲ ਖ਼ਰਾਬ ਹੁੰਦੀ ਹੈ

ਅਤੇ ਉਸ ਦੀ ਕਮੀ ਹੋ ਜਾਂਦੀ ਹੈ ਤਾਂ ਉਸ ਫਸਲ ਦੀ ਕੀਮਤ ਵੀ ਵੱਧਣ ਲੱਗ ਜਾਂਦੀ ਹੈ ਬਾਜ਼ਾਰਾਂ ਦੇ ਵਿੱਚ ਉਸਦੀ ਕੀਮਤ ਬਹੁਤ ਜ਼ਿਆਦਾ ਵਧ ਜਾਂਦੀ ਹੈ ਜਿਸ ਕਾਰਨ ਆਮ ਲੋਕਾਂ ਦੇ ਉੱਤੇ ਵੀ ਇਸਦਾ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਬਹੁਤ ਜ਼ਿਆਦਾ ਗਰਮੀ ਪੈਣ ਵਾਲੀ ਹੈ ਅਤੇ ਇਹ ਵੀ ਅਹਿਸਾਸ ਕੀਤਾ ਜਾ ਸਕਦਾ ਹੈ ਕਿ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ ਜਿਸ ਤਰੀਕੇ ਨਾਲ ਇਸ ਵਾਰ ਠੰਢ ਬਹੁਤ ਜ਼ਿਆਦਾ ਪਈ ਹੈ ਤਾਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਗਰਮੀ ਵੀ ਬਹੁਤ ਜ਼ਿਆਦਾ ਪਵੇਗੀ।ਸੋ ਹੁਣ ਮੌਸਮ ਵਿਭਾਗ ਦੇ ਵੱਲੋਂ ਵੀ ਸਮੇਂ ਸਿਰ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਕਿਸ ਤਰੀਕੇ ਨਾਲ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਕਰਵਟ ਲਵੇਗਾ ਅਤੇ ਗਰਮੀ ਦਿਨੋਂ ਦਿਨ ਵਧਦੀ ਜਾਵੇਗੀ ਮੌਸਮ ਵਿਭਾਗ ਦੇ ਵੱਲੋਂ ਵੀ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ ਸੋ

ਇੱਥੇ ਲੋਕਾਂ ਨੂੰ ਇਹ ਚਾਹੀਦਾ ਹੈ ਕਿ ਜੇਕਰ ਉਹ ਆਪਣੇ ਘਰਾਂ ਤੋਂ ਬਹੁਤ ਜ਼ਿਆਦਾ ਦੂਰ ਜਾ ਰਹੇ ਹਨ ਜਾਂ ਅਸੁਰੱਖਿਅਤ ਥਾਂ ਤੇ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਮੌਸਮ ਦੀ ਜਾਣਕਾਰੀ ਜ਼ਰੂਰ ਹੋਣੀ ਚਾਹੀਦੀ ਹੈ ਕਿਉਂਕਿ ਜੇਕਰ ਅਸੀਂ ਮੌਸਮ ਦੀ ਜਾਣਕਾਰੀ ਨਹੀਂ ਲੈਂਦੇ ਹਾਂ ਤਾਂ ਕਈ ਵਾਰ ਅਸੀਂ ਮੁਸੀਬਤਾਂ ਵਿੱਚ ਘਿਰ ਜਾਂਦੇ ਹਾਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *