ਦੇਖੋ ਕਿਵੇਂ ਭਗਵੰਤ ਮਾਨ ਦੇ ਇਸ ਵਿਧਾਇਕ ਨੇ ਮੌਕੇ ਤੇ ਕੀਤੀ ਕਾਰਵਾਈ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਗਰਮਾਇਆ ਹੋਇਆ ਹੈ ਨਵੀਂ ਸਰਕਾਰ ਬਣੀ ਹੈ ਲੋਕਾਂ ਦੀਆਂ ਉਮੀਦਾਂ ਬਹੁਤ ਜ਼ਿਆਦਾ ਹਨ ਆਮ ਆਦਮੀ ਪਾਰਟੀ ਨੇ ਵੀ ਪੰਜਾਬ ਦੇ ਲੋਕਾਂ ਦੇ ਨਾਲ ਕਈ ਵਾਅਦੇ ਕੀਤੇ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਸੁਧਾਰ ਕੀਤਾ ਜਾਵੇਗਾ ਪੰਜਾਬ ਦੇ ਵਿੱਚ ਜਿਹੜੇ ਵੀ ਅਧਿਕਾਰੀਆਂ ਦੇ ਗ਼ਲਤ ਕੰਮ ਕੀਤੇ ਜਾ ਰਹੇ ਹਨ ਉਹਨਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਇਸ ਤੋਂ ਇਲਾਵਾ ਜੇਕਰ ਕਿਸੇ ਦੇ ਵੱਲੋਂ ਲੋਕਾਂ ਦੇ ਪੈਸੇ ਦੇ ਨਾਲ ਕਿਸੇ ਵੀ ਪ੍ਰਕਾਰ ਨਾਲ ਗਲਤ ਕੰਮ ਕੀਤਾ ਜਾ ਰਿਹਾ ਹੈ ਤਾਂ ਉਸ ਦੇ ਵਿਰੋਧ ਦੇ ਵਿੱਚ ਵੀ ਕਾਰਵਾਈ ਹੋਵੇਗੀ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਥਾਂ ਤੇ ਖਰਾਬ ਮਟੀਰੀਅਲ ਦੇ

ਨਾਲ ਸੜਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਵਿਧਾਇਕਾਂ ਨੂੰ ਕੀਤੀ ਜਿਸ ਤੋਂ ਬਾਅਦ ਮੌਕੇ ਤੇ ਹੀ ਉਹ ਇੱਥੇ ਪਹੁੰਚਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਕੰਮ ਦਾ ਜਾਇਜ਼ਾ ਲਿਆ ਜਾਂਦਾ ਹੈ ਕਿ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਜਿਸ ਵੱਲੋਂ ਵੀ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਵੇਖਿਆ ਜਾਵੇ ਤਾਂ ਇਹ ਕੋਈ ਪਹਿਲੀ ਵਾਰ ਨਹੀਂ ਹੋ ਰਿਹਾ ਹੈ ਅਕਸਰ ਹੀ ਅਜਿਹਾ ਹੁੰਦਾ ਹੈ ਕਿ ਘਟੀਆ ਮਟੀਰੀਅਲ ਦਾ ਇਸਤੇਮਾਲ ਕਰਕੇ ਸੜਕਾਂ ਬਣਾਈਆਂ ਜਾਂਦੀਆਂ ਹਨ ਉਸ ਤੋਂ ਬਾਅਦ ਸੜਕਾਂ ਵਾਰ ਵਾਰ ਟੁੱਟਦੀਆਂ ਹਨ

ਸੜਕਾਂ ਨੂੰ ਵਾਰ ਵਾਰ ਪੁੱਟਿਆ ਜਾਂਦਾ ਹੈ ਜਿਸਦੇ ਚੱਲਦੇ ਲੋਕਾਂ ਦਾ ਕੰਮ ਕਰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੁੰਦਾ ਹੈ ਪਰ ਹੁਣ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਅਜਿਹਾ ਨਹੀਂ ਕੀਤਾ ਜਾਵੇਗਾ ਲੋਕਾਂ ਨੂੰ ਵਾਰ ਵਾਰ ਪਰੇਸ਼ਾਨ ਨਹੀਂ ਕੀਤਾ ਜਾਵੇਗਾ ਪਹਿਲੀ ਵਾਰ ਦੇ ਵਿੱਚ ਹੀ ਵਧੀਆ ਮਟੀਰੀਅਲ ਦਾ ਇਸਤੇਮਾਲ ਕੀਤਾ ਜਾਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.