ਪ੍ਰੀਪੇਡ ਮੀਟਰ ਲਗਾਉਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਕਰਤਾ ਇਹ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਗਵੰਤ ਮਾਨ ਦੀ ਨਵੀਂ ਸਰਕਾਰ ਆਈ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਪਰ ਇਸੇ ਦੌਰਾਨ ਹੀ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਰਹੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਨਾਲ ਇਹ ਵਾਅਦਾ ਕੀਤਾ ਸੀ ਇੱਥੋਂ ਤਕ ਕਿ ਇੱਕ ਗਾਰੰਟੀ ਦਿੱਤੀ ਸੀ ਕਿ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਵਿਚ ਦਿੱਤੀ ਜਾਵੇਗੀ ਪਰ ਜਿਵੇਂ ਹੀ ਉਨ੍ਹਾਂ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਕਿ

ਇੱਕ ਅਪ੍ਰੈਲ ਤੋਂ ਇਹ ਸੁਵਿਧਾ ਮਿਲਣੀ ਸ਼ੁਰੂ ਹੋ ਜਾਵੇਗੀ ਤਾਂ ਉਸ ਸਮੇਂ ਹੀ ਕੇਂਦਰ ਸਰਕਾਰ ਦੇ ਵੱਲੋਂ ਇਕ ਅੜਿੱਕਾ ਲਗਾ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਹੁਣ ਜਦੋਂ ਤੱਕ ਪੰਜਾਬ ਦੇ ਵਿੱਚ ਪਚਾਸੀ ਹਜ਼ਾਰ ਪ੍ਰੀ ਪੇਡ ਮੀਟਰ ਨਹੀਂ ਲੱਗਣਗੇ ਉਸ ਸਮੇਂ ਤਕ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਸਰਕਾਰ ਦਾ ਸਾਥ ਨਹੀਂ ਦਿੱਤਾ ਜਾਵੇਗਾ ਭਾਵ ਬਿਜਲੀ ਸੁਧਾਰਾਂ ਦੇ ਲਈ ਕੋਈ ਵੀ ਫੰਡ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਦੇ ਚੱਲਦੇ ਹੁਣ ਪੰਜਾਬ ਦੇ ਵਿੱਚ ਪ੍ਰੀ ਪੇਡ ਮੀਟਰ ਲਗਾਉਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਕਈ ਥਾਵਾਂ ਤੇ ਬਿਜਲੀ ਅਧਿਕਾਰੀ ਅਜਿਹਾ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ ਪਰ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਜੇਕਰ ਭਗਵੰਤ ਮਾਨ ਦੇ ਵੱਲੋਂ ਕੁਝ ਨਹੀਂ ਹੁੰਦਾ ਤਾਂ ਉਨ੍ਹਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ ਵੇਖਿਆ ਜਾਵੇ ਤਾਂ ਭਗਵੰਤ ਮਾਨ ਵੱਲੋਂ ਕਈ ਥਾਵਾਂ ਦੇ ਉੱਤੇ ਚੁੱਪੀ ਵੱਟੀ ਜਾ ਰਹੀ ਹੈ ਜਾਂ ਫਿਰ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਜਾ ਰਿਹਾ ਜਿਸ ਤਰੀਕੇ ਨਾਲ ਉਨ੍ਹਾਂ ਦੇ ਵੱਲੋਂ ਪਹਿਲਾਂ ਕਿਹਾ ਜਾਂਦਾ ਸੀ ਕਿ ਕਿਸ ਤਰੀਕੇ ਨਾਲ ਉਹ ਪੰਜਾਬ ਵਿਚ ਆਪਣੀ ਮਜ਼ਬੂਤ ਸਰਕਾਰ ਬਣਾ ਕੇ ਪੰਜਾਬ ਦੇ ਹੱਕ ਲੈ ਕੇ ਦੇਣਗੇ ਪਰ ਅਜਿਹਾ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਪਹਿਲਾ ਪੰਜ ਰਾਜ ਸਭਾ ਮੈਂਬਰ ਨਿਯੁਕਤ ਕਰਨ ਸਮੇਂ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਇੱਕ ਵਾਰ ਫਿਰ ਤੋਂ ਪ੍ਰੀਪੇਡ ਮੀਟਰ ਲਗਾਉਣ ਦੀ ਗੱਲ ਕਹੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਕੇਂਦਰ ਸਰਕਾਰ ਅਸਿੱਧੇ ਤੌਰ ਤੇ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.