ਤੇਈ ਮਈ ਦੇ ਲਈ ਹੋ ਗਿਆ ਇਹ ਵੱਡਾ ਐਲਾਨ,ਤਾਜ਼ਾ ਵੱਡੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਤਾਂ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੁਝ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸ ਦੇ ਚਲਦੇ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਤੇ ਵੱਲੋਂ ਗੈਰ ਕਾਨੂੰਨੀ ਕੰਮ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਚੀਜ਼ਾਂ ਦੀ ਇਜਾਜ਼ਤ ਨਹੀਂ ਹੁੰਦੀ ਉਨ੍ਹਾਂ ਨੂੰ ਵੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਹੁਣ ਖ਼ਬਰ ਸੰਗਰੂਰ ਨਾਲ ਜੁੜੀ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ ਤੇਈ ਮਈ ਤੱਕ ਕਿਸੇ ਵਲੋਂ ਵੀ ਨਾਜਾਇਜ਼ ਤਰੀਕੇ ਦੇ ਨਾਲ

ਕੋਈ ਵੀ ਸੀਵਰੇਜ ਨਹੀਂ ਪੁੱਟਿਆ ਜਾਣਾ ਚਾਹੀਦਾ ਜੇਕਰ ਅਜਿਹਾ ਹੁੰਦਾ ਹੈ ਤਾਂ ਅਜਿਹਾ ਕਰਨ ਵਾਲੇ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਰਹੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਬਹੁਤ ਸਾਰੇ ਥਾਂਵਾਂ ਦੇ ਉੱਤੇ ਲੋਕਾਂ ਦੇ ਵੱਲੋਂ ਵੀ ਗ਼ਲਤੀਆਂ ਕਰ ਦਿੱਤੀਅਾਂ ਜਾਂਦੀਅਾਂ ਹਨ ਅਤੇ ਕਈ ਵਾਰ ਪ੍ਰਸ਼ਾਸਨ ਦੇ ਵੱਲੋਂ ਸਖ਼ਤ ਰਵੱਈਆ ਅਪਣਾ ਲਿਆ ਜਾਂਦਾ ਹੈ ਜਿਸ ਦੇ ਚਲਦੇ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਸੰਗਰੂਰ ਦੇ ਨਾਲ ਜੁੜੀ ਹੋਈ ਇਹ ਖ਼ਬਰ ਸਾਹਮਣੇ ਆ ਰਹੀ ਹੈ ਸੋ ਸੰਗਰੂਰ ਵਾਸੀਆਂ ਨੂੰ ਇਹ ਧਿਆਨ ਵਿੱਚ ਰੱਖਣਾ ਹੋਵੇਗਾ ਕਿ ਬਿਨਾਂ ਇਜਾਜ਼ਤ ਤੋਂ ਕਿਸੇ ਵੀ ਪ੍ਰਕਾਰ ਦਾ ਸੀਵਰੇਜ ਉਨ੍ਹਾਂ ਦੇ ਵੱਲੋਂ ਨਹੀਂ ਪੁੱਟਿਆ ਜਾਣਾ ਚਾਹੀਦਾ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.