ਭਗਵੰਤ ਮਾਨ ਹੁਣੇ ਹੁਣੇ ਕਰ ਸਕਦੇ ਹਨ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਤੇ ਆਮ ਲੋਕਾਂ ਨੂੰ ਇਸ ਪਾਰਟੀ ਤੋਂ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿਉਂਕਿ ਇਸ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਬਹੁਤ ਸਾਰੇ ਸੁਪਨੇ ਪੰਜਾਬ ਦੇ ਲੋਕਾਂ ਨੂੰ ਦਿਖਾਏ ਹਨ ਅਤੇ ਹੁਣ ਇਸ ਪਾਰਟੀ ਦੇ ਵਲੋਂ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਜਿਸ ਦਾ ਪ੍ਰਭਾਵ ਲੋਕਾਂ ਦੇ ਉੱਤੇ ਵੇਖਿਆ ਜਾ ਰਿਹਾ ਹੈ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਵਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕਾਂ ਦੀ ਪੈਨਸ਼ਨ ਨੂੰ ਕੱਟ ਦਿੱਤਾ ਸੋ ਇਨ੍ਹਾਂ ਫ਼ੈਸਲਿਆਂ ਨੂੰ ਵਧੀਆ ਫ਼ੈਸਲੇ ਮੰਨਿਆ ਜਾ ਰਿਹਾ ਹੈ ਪਰ ਉੱਥੇ ਹੀ ਕੁਝ ਫ਼ੈਸਲੇ ਅਜਿਹੇ ਵੀ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਜਿਵੇਂ ਕਿ ਪੰਜ ਰਾਜ ਸਭਾ ਮੈਂਬਰਾਂ ਨੂੰ ਲੋਕਾਂ ਦੀ ਰਾਏ ਤੋਂ ਬਿਨਾਂ ਹੀ ਰਾਜ ਸਭਾ ਦੇ ਵਿੱਚ ਭੇਜ ਦੇਣਾ ਅਤੇ ਇਹ ਰਾਜ ਸਭਾ ਮੈਂਬਰ ਪੰਜਾਬ ਦੇ

ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕਰ ਰਹੇ ਬਲਕਿ ਆਪਣੇ ਹੀ ਕੰਮਾਂ ਵਿੱਚ ਲੱਗੇ ਹੋਏ ਹਨ ਰਾਘਵ ਚੱਢਾ ਜੋ ਕਿ ਦਿੱਲੀ ਤੋਂ ਹਨ ਉਨ੍ਹਾਂ ਦੇ ਵੱਲੋਂ ਰੈਂਪ ਵੋਗ ਕਰਕੇ ਦਿਖਾਈ ਜਾ ਰਹੀ ਹੈ ਤੇ ਦੂਸਰੇ ਪਾਸੇ ਹਰਭਜਨ ਸਿੰਘ ਕੁਮੈਂਟਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਬਿਲਕੁਲ ਹੀ ਚਿੰਤਾ ਛੱਡ ਦਿੱਤੀ ਗਈ ਹੈ ਪਰ ਫਿਰ ਵੀ ਲੋਕਾਂ ਨੂੰ ਕਿਤੇ ਨਾ ਕਿਤੇ ਉਮੀਦ ਜ਼ਰੂਰ ਹੈ ਕਿ ਭਗਵੰਤ ਮਾਨ ਦੇ ਵੱਲੋਂ ਕਦੇ ਨਾ ਕਦੇ ਪੰਜਾਬ ਦੇ ਹੱਕ ਵਿੱਚ ਸਟੈਂਡ ਜ਼ਰੂਰ ਲਿਆ ਜਾਵੇਗਾ ਲੋਕਾਂ ਦੇ ਵਿੱਚ ਚਰਚਾ ਛਿੜੀ ਹੋਈ ਹੈ ਕਿ ਭਗਵੰਤ ਮਾਨ ਕਿਉਂ ਚੁੱਪ ਹਨ ਪਰ ਉੱਥੇ ਹੀ ਕੁਝ ਅਜਿਹੇ ਫ਼ੈਸਲੇ ਵੀ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਕਿਵੇਂ ਨਾ ਕਿਵੇਂ ਪ੍ਰਭਾਵਿਤ ਕਰਦੇ ਹਨ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਦੇ ਵਿੱਚ ਹੀ ਭਗਵੰਤ ਮਾਨ ਦੇ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ ਭਾਵੇਂ ਕਿ

ਪਹਿਲਾਂ ਵੀ ਇਹ ਫ਼ੈਸਲਾ ਆਇਆ ਸੀ ਪਰ ਕੇਂਦਰ ਸਰਕਾਰ ਦੇ ਵੱਲੋਂ ਜਾਂ ਫਿਰ ਕਹਿ ਲਵੋ ਕਿ ਸੁਪਰੀਮ ਕੋਰਟ ਦੇ ਵੱਲੋਂ ਇਸ ਦੇ ਉੱਤੇ ਅੜਿੱਕਾ ਲਗਾ ਦਿੱਤਾ ਗਿਆ ਜਿਸ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਰਹੇ ਹਨ ਬਹੁਤੇ ਲੋਕਾਂ ਦਾ ਵੀ ਮੰਨਣਾ ਹੈ ਕਿ ਕੇਂਦਰ ਸਰਕਾਰ ਅਸਿੱਧੇ ਤੌਰ ਤੇ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੀ ਹੈ ਪਰ ਇਹ ਸਭ ਕੁਝ ਆਉਣ ਵਾਲੇ ਸਮੇਂ ਦੇ ਵਿਚ ਹੀ ਯਕੀਨੀ ਤੌਰ ਤੇ ਕਿਹਾ ਜਾ ਸਕਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.