ਅਨਮੋਲ ਕਵੱਤਰਾ ਨਾਲ 7 ਸਾਲ ਵਿੱਚ ਹੋਇਆ ਅਜਿਹਾ ਕੰਮ ਜਿਸ ਨੂੰ ਦੇਖ ਕੇ ਖ਼ੁਦ ਹੋਇਆ ਹੈਰਾਨ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਮਲੇ ਵੱਲੋਂ ਮਰੀਜ਼ਾਂ ਨੂੰ ਪੈਸੇ ਦਾਨ ਕੀਤੇ ਜਾ ਰਹੇ ਹਨ ਇਸ ਵਿੱਚ ਦੱਸੇ ਜਾ ਰਹੇ ਕਿ ਅਨਮੋਲ ਕਤਰਾ ਦੇ ਦੋਸਤ ਵਿਕਾਸ ਵੱਲੋਂ ਕਿਹਾ ਗਿਆ ਸੀ ਕੀ ਉਨ੍ਹਾਂ ਵੱਲੋਂ ਹਰ ਵਾਰ ਮਰੀਜ਼ਾਂ ਦੀ ਸਹਾਇਤਾ ਕੀਤੀ ਜਾਵੇਗੀ ਅਤੇ ਜੋ ਲੋਕ

ਘਰ ਵਿੱਚ ਬਹੁਤ ਜ਼ਿਆਦਾ ਗ਼ਰੀਬੀ ਤੇ ਰੂਪ ਰੇਖਾ ਵਿੱਚ ਚੱਲ ਰਹੇ ਹਨ ਉਨ੍ਹਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਜਿਸ ਦੇ ਚਲਦਿਆਂ ਉਸਦੇ ਪਿਤਾ ਅਮਲੇ ਵੱਲੋਂ ਹਸਪਤਾਲ ਦੇ ਬਾਹਰ ਬੈਠੇ ਲੋਕਾਂ ਨੂੰ ਇਲਾਜ ਦੇ ਲਈ ਪੈਸੇ ਦਿੱਤੇ ਗਏ ਅਤੇ ਲੋਕਾਂ ਵੱਲੋਂ ਉਨ੍ਹਾਂ ਦਾ ਪੂਰਾ ਸਤਿਕਾਰ ਅਤੇ ਧੰਨਵਾਦ ਕੀਤਾ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਿੱਥੇ ਅਮਲੇ ਵੱਲੋਂ ਖ਼ੁਦ ਸਿਵਲ ਹਸਪਤਾਲ ਵਿੱਚ ਜਾ ਕੇ ਕੈਮਰੇ ਬੰਦ ਕਰਵਾਏ ਗਏ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਮੈਂ ਇੱਥੇ ਲੋਕਾਂ ਦੀ ਸੇਵਾ ਲਈ ਆਇਆ ਹਾਂ ਨਾ ਕਿ ਪਬਲੀਸਿਟੀ ਲਈ ਜਿਸ ਤੋਂ ਬਾਅਦ ਹਸਪਤਾਲ ਦੇ ਐਸ ਐਮ ਓ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਚਕਾਰ ਆ

ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ ਅਤੇ ਉਥੇ ਦੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਦਿੱਕਤਾਂ ਪੁੱਛੇ ਜਿਸ ਤੋਂ ਬਾਅਦ ਐੱਸ ਐੱਮ ਓ ਨੂੰ ਕਿਹਾ ਗਿਆ ਕਿ ਅੱਜ ਤੋਂ ਬਾਅਦ ਮਰੀਜ਼ਾਂ ਨੂੰ ਕੋਈ ਵੀ ਕਿਸੇ ਵੀ ਕੰਮ ਵਿੱਚ ਦਿੱਕਤ ਨਹੀਂ ਆਉਣੀ ਚਾਹੀਦੀ ਜੋ ਐੱਸਐੱਮਓ ਦੀਆਂ ਦਿੱਕਤਾਂ ਸਨ ਉਨ੍ਹਾਂ ਪ੍ਰਤੀ ਐੱਮ ਐੱਲ ਏ ਨੂੰ ਇੱਕ ਪਰਚਾ ਬਣਾ ਕੇ ਦਿੱਤਾ ਗਿਆ ਤੇ ਐਮਐਲਏ ਵੱਲੋਂ ਕਿਹਾ ਗਿਆ ਕਿ ਉਹ ਅੱਗੇ ਸਰਕਾਰ ਉਪਰ ਦਬਾਅ ਪਾਵੇਗਾ ਕਿ ਹਸਪਤਾਲਾਂ ਵਿੱਚ ਸਾਰੀਆਂ ਜ਼ਰੂਰੀ ਚੀਜ਼ਾਂ ਨੂੰ ਪੂਰਾ ਕੀਤਾ ਜਾਵੇ ਇਸ ਖ਼ਬਰ ਓਕ ਤੱਕ ਦੇਖਣ ਲਈ ਅਜਿਹੀਆਂ ਕੁਝ ਹੋਰ ਨਵੇਂ ਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤੀਕ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *