ਹੁਣ ਰਾਸ਼ਨ ਆਵੇਗਾ ਤੁਹਾਡੇ ਘਰ ਭਗਵੰਤ ਮਾਨ ਵੱਲੋਂ ਕਰ ਦਿੱਤਾ ਗਿਆ ਵੱਡਾ ਐਲਾਨ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵਿੱਚ ਕਬੱਡੀ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਬਣੇ ਨਵੇਂ ਮੁੱਖ ਮੰਤਰੀ ਪੰਜਾਬ ਦੇ ਉਨ੍ਹਾਂ ਵੱਲੋਂ ਪੰਜਾਬ ਨੂੰ ਉੱਚੇ ਪੱਧਰ ਉਤੇ ਚੱਕਣ ਲਈ ਕੁਝ ਅਹਿਮ ਫ਼ੈਸਲੇ ਲਏ ਗਏ ਹਨ ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਨਸ਼ਾ ਅਤੇ ਕਰੱਪਸ਼ਨ ਨੂੰ ਖਤਮ ਕਰਨ ਦੇ ਲਈ ਇਕ ਵੱਡੇ ਫੈਸਲੇ ਲਏ ਹਨ ਜਿਸ ਦੇ ਨਾਲ ਲੋਕਾਂ ਨੂੰ ਹੋਣ ਵਾਲੀ

ਮੁਸ਼ਕਿਲਾਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ ਜਿਸ ਵਿੱਚ ਭਗਵੰਤ ਮਾਨ ਵੱਲੋਂ ਇਕ ਵੱਡਾ ਅਹਿਮ ਫ਼ੈਸਲਾ ਲਿਆ ਗਿਆ ਹੈ ਅਤੇ ੳੁਨ੍ਹਾਂ ਵੱਲੋਂ ਦੱਸਿਆ ਕਿ ਜਿਵੇਂ ਗ਼ਰੀਬ ਲੋਕਾਂ ਨੂੰ ਡਿਪੂਆਂ ਵਿਚ ਕਈ ਵੱਢੀ ਲੈਣ ਵਿੱਚ ਲੱਗੇ ਰਸ ਪ੍ਰਾਪਤ ਹੁੰਦਾ ਸੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਛੱਡਣਾ ਪੈਂਦਾ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ ਭਗਵੰਤ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਹੁਣ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਉਹ ਸਾਰਾ ਰਸ ਨੂੰ ਪ੍ਰਾਪਤ ਹੋਵੇਗਾ ਉਨ੍ਹਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਦੀ ਦੁਨੀਆਂ ਬਹੁਤੀ ਡਿਜੀਟਲ ਹੋ ਗਈ ਹੈ ਜਿਸ ਵਿੱਚ ਤੁਸੀਂ ਆਪਣੇ ਘਰ ਬੈਠੇ ਹੀ ਹੋਮ ਡਿਲਿਵਰੀ ਕਰਕੇ ਕੋਈ ਵੀ ਸਾਮਾਨ ਮੰਗਵਾ ਸਕਦੇ ਉਸੇ ਤਰ੍ਹਾਂ ਹੀ ਇਹ ਇਹ ਸਰ ਰਸਨਾ ਤੁਹਾਡੇ ਘਰ ਪਹੁੰਚਾਇਆ ਜਾਵੇਗਾ ਜਿਸ ਵਿੱਚ ਡਿਪੂ ਦੇ ਅਫਸਰ ਤੁਹਾਨੂੰ ਫੋਨ ਕਰਕੇ ਪੁੱਛ ਸਕਦੇ ਹਨ ਕੀ ਤੁਸੀਂ ਘਰ ਹੋ ਜਾਂ ਨਹੀਂ ਜਿਸ ਤੋਂ ਬਾਅਦ

ਉਹ ਤੁਹਾਡੇ ਦਿੱਤੇ ਗਏ ਸਮੇਂ ਤੇ ਹੀ ਤੁਹਾਡਾ ਰਸਨਾ ਤੁਹਾਡੇ ਘਰ ਪਹੁੰਚਾਉਣਗੇ ਅਤੇ ਤੁਹਾਨੂੰ ਪਤਾ ਹੈ ਕਿ ਜੋ ਅੱਜਕੱਲ੍ਹ ਦੇ ਡਿਪੂਆਂ ਵਿਚ ਰਾਸ਼ਨ ਮਿਲਦਾ ਹੈ ਉਸ ਵਿਚ ਕਟੌਤੀ ਹੁੰਦੀ ਹੈ ਤੇ ਉਹ ਚੰਗੀ ਤਰ੍ਹਾਂ ਸਾਫ ਨਹੀਂ ਹੁੰਦਾ ਇਹ ਸਾਰਾ ਸਿਸਟਮ ਬਦਲ ਦਿੱਤਾ ਜਾਵੇਗਾ ਹੁਣ ਤੁਹਾਨੂੰ ਸਾਫ਼ ਸੁਥਰਾ ਰਾਸ਼ਨ ਅਤੇ ਸਾਫ਼ ਸੁਥਰੀਆਂ ਬੋਰੀਆਂ ਦੇ ਵਿਚ ਮਿਲੇਗਾ ਜੋ ਕਿ ਤੁਹਾਡੇ ਖਾਣ ਯੋਗ ਹੋਵੇਗਾ ਇਸ ਖ਼ਬਰ ਨੂੰ ਅੱਗੇ ਤੱਕ ਪੂਰਾ ਦੇਖਣ ਲਈ ਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ

ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.