ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਸੀ ਕਿ ਉਨ੍ਹਾਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਕਰ ਦਿੱਤਾ ਜਾਵੇ ਇਸ ਦੇ ਨਾਲ ਉਨ੍ਹਾਂ ਦੇ ਵੱਲੋਂ ਕੁਝ ਫੈਸਲੇ ਵੀ ਲਏ ਜਾ ਰਹੇ ਹਨ ਅਤੇ ਹੁਣ ਪੰਜਾਬ ਦੇ ਵਿੱਚ ਥੋੜ੍ਹਾ ਬਹੁਤਾ ਕੰਮ ਸ਼ੁਰੂ ਵੀ ਹੋ ਰਿਹਾ ਹੈ ਅਤੇ ਲੋਕਾਂ ਨੂੰ ਅਹਿਸਾਸ ਵੀ ਹੋ ਰਿਹਾ ਹੈ ਕਿ ਪਾਰਟੀ ਦੇ ਵੱਲੋਂ ਕੁਝ ਕੰਮ ਕੀਤਾ ਜਾ ਰਿਹਾ ਹੈ ਪਰ ਉੱਥੇ ਕੁਝ ਅਜਿਹੇ ਫ਼ੈਸਲੇ ਤਾਂ ਜੋ ਵੱਡੇ ਪੱਧਰ ਤੇ ਭਰਨ ਵਿੱਚ ਲੱਗੇ ਹੋਏ ਹਨ
ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਪਾਣੀਆਂ ਦਾ ਮੁੱਦਾ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਪਿਛਲੀਆਂ ਸਰਕਾਰਾਂ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਹੁਣ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਇਸ ਮਸਲੇ ਨੂੰ ਸੁਲਝਾਇਆ ਜਾਵੇਗਾ ਅਤੇ ਪੰਜਾਬ ਦੀ ਖੇਤੀਬਾੜੀ ਨੂੰ ਵੀ ਸੁਧਾਰਿਆ ਜਾਵੇਗਾ ਇਸਦੇ ਨਾਲ ਹੀ ਪਿਛਲੇ ਦਿਨਾਂ ਦੇ ਵਿੱਚ ਪੰਜ ਰਾਜ ਸਭਾ ਮੈਂਬਰ ਬਣਾਏ ਗਏ ਹਨ ਜੋ ਆਪਣੇ ਹੀ ਕੰਮਾਂ ਦੇ ਵਿੱਚ ਲੱਗੇ ਹੋਏ ਹਨ ਰਾਘਵ ਚੱਢਾ ਰੈਂਪ ਵਾਕ ਕਰਦੇ ਹੋਏ ਦਿਖਾਈ ਦੇ ਰਹੇ ਹਨ ਭਾਰਤ ਅਤੇ ਦੂਸਰੇ ਪਾਸੇ ਹਰਭਜਨ ਸਿੰਘ ਕੁਮੈਂਟਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਨੂੰ ਲਾਹਨਤਾਂ
ਪਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਲੋਕਾਂ ਨੂੰ ਰਾਜ ਸਭਾ ਦੇ ਵਿੱਚ ਕਿਉਂ ਭੇਜਿਆ ਗਿਆ ਹੈ ਜੋ ਕਦੇ ਵੀ ਪੰਜਾਬ ਦੇ ਮੁੱਦਿਆਂ ਦੀ ਗੱਲ ਨਹੀਂ ਕਰ ਸਕਦੇ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਬਰੀਕੀ ਨਾਲ ਸਮਝਣ ਦੇ ਲਈ ਕੋਸ਼ਿਸ਼ ਨਹੀਂ ਕਰ ਸਕਦੇ ਇਸ ਦੇ ਨਾਲ ਹੀ ਹੁਣ ਪਿਛਲੇ ਦਿਨੀਂ ਅਮਿਤ ਸ਼ਾਹ ਜੋ ਕਿ ਦੇਸ਼ ਦੇ ਗ੍ਰਹਿ ਮੰਤਰੀ ਹਨ ਉਹ ਚੰਡੀਗੜ੍ਹ ਆਏ ਸੀ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਿਆ ਗਿਆ ਚੰਡੀਗੜ੍ਹ ਨੂੰ ਪੰਜਾਬ ਡਾ ਅਲੱਗ ਕਰਨ ਦੀਆਂ ਗੱਲਾਂ ਕੀਤੀਆਂ ਗਈਆਂ ਹਨ ਪੰਜਾਬ ਦਾ ਅਧਿਕਾਰ ਚੰਡੀਗਡ਼੍ਹ ਤੋਂ ਖ਼ਤਮ ਕਰਨ ਦੀ ਗੱਲ ਕੀਤੀ ਗਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਮਾਹੌਲ ਖ਼ਰਾਬ ਹੈ ਸੋ ਇੱਥੇ ਦੇਖਣਾ ਹੋਵੇਗਾ ਕਿ
ਭਗਵੰਤ ਮਾਨ ਦੇ ਵੱਲੋਂ ਇਸ ਦੇ ਉੱਤੇ ਕੀ ਵੱਡਾ ਫੈਸਲਾ ਲਿਆ ਜਾਵੇਗਾ ਭਾਵੇਂ ਕਿ ਉਨ੍ਹਾਂ ਦੇ ਆਓ ਕੁਝ ਬਿਆਨ ਦਿੱਤੇ ਜਾ ਰਹੇ ਹਨ ਪਰ ਇੱਥੇ ਭਾਨਾ ਸਿੱਧੂ ਦੇ ਵੱਲੋਂ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਕਿਸੇ ਨੂੰ ਵੀ ਤੁਹਾਡੀ ਇਮਾਨਦਾਰੀ ਦੇ ਉੱਤੇ ਕੋਈ ਵੀ ਸ਼ੱਕ ਨਹੀਂ ਹੈ ਕਿਉਂਕਿ ਅਸੀਂ ਤੁਹਾਨੂੰ ਬਹੁਤ ਨਜ਼ਦੀਕ ਕਿਉਂ ਜਾਣਦੇ ਹਾਂ ਪਰ ਆਸ ਪਾਸ ਦੇ ਇਨ੍ਹਾਂ ਤੋਂ ਬਚ ਕੇ ਰਹਿਣ ਦੀ ਜ਼ਰੂਰਤ ਹੈ ਅਤੇ ਪੰਜਾਬ ਦੇ ਹੱਕ ਵਿੱਚ ਸਟੈਂਡ ਲੈਣ ਦੀ ਜ਼ਰੂਰਤ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਤੁਹਾਨੂੰ ਵੋਟਾਂ ਪਾਈਆਂ ਹਨ ਕਿਸੇ ਵੀ ਪਾਰਟੀ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ ਸੋ ਇੱਥੇ ਭਾਨਾ ਸਿੱਧੂ ਦੇ ਵਲੋਂ ਵਾਰ ਵਾਰ ਭਗਵੰਤ ਮਾਨ ਨੂੰ ਇਹ ਗੱਲ ਕਹੀ ਜਾ ਰਹੀ ਹੈ ਕਿ ਲੋਕ ਤੁਹਾਡੇ ਨਾਲ ਹਨ ਤੁਸੀਂ ਬੇਫ਼ਿਕਰ ਹੋ ਕੇ ਪੰਜਾਬ ਦੇ ਹੱਕਾਂ ਦੇ ਵਿਚ ਫੈਸਲੇ ਲੈ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ