ਸਰਕਾਰੀ ਕਰਮਚਾਰੀਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਕਾਫੀ ਜ਼ਿਆਦਾ ਵੱਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਵੀ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਆਪਣੇ ਘਰਾਂ ਦਾ ਗੁਜ਼ਾਰਾ ਕੀਤਾ ਜਾਂਦਾ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਨੌਕਰੀ ਪੇਸ਼ਾ ਲੋਕਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਦੇ ਵਿਚ ਵੀ ਵਾਧਾ ਨਹੀਂ ਹੁੰਦਾ ਹੈ ਜਾਂ ਫਿਰ ਉਨ੍ਹਾਂ ਦੇ ਜੋ ਭੱਤੇ ਹੁੰਦੇ ਹਨ ਉਨ੍ਹਾਂ ਦੇ ਵਿੱਚ ਵਾਧਾ ਨਹੀਂ ਕੀਤਾ ਜਾਂਦਾ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ

ਪਰ ਹੁਣ ਕਾਫੀ ਲੰਬੇ ਸਮੇਂ ਬਾਅਦ ਸਰਕਾਰੀ ਕਰਮਚਾਰੀਆਂ ਦੇ ਲਈ ਇਕ ਖੁਸ਼ੀ ਭਰੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੇ ਵਿੱਚ ਤਿੰਨ ਫ਼ੀਸਦੀ ਵਾਧਾ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਇਕੱਤੀ ਫ਼ੀਸਦੀ ਹੋ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਆਉਣ ਵਾਲੇ ਸਮੇਂ ਦੇ ਵਿਚ ਸਰਕਾਰੀ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਵਾਧਾ ਹੋਵੇਗਾ ਵੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਸਰਕਾਰੀ ਕਰਮਚਾਰੀਆਂ ਦੇ ਵੱਲੋਂ ਕੇਂਦਰ ਸਰਕਾਰ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਮਹਿੰਗਾਈ ਭੱਤੇ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਖ਼ਤਮ ਹੋ ਜਾਣ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਕਿਸੇ ਵੀ

ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਸਰਕਾਰ ਦੇ ਵੱਲੋਂ ਇਸ ਫ਼ੈਸਲੇ ਦੇ ਉੱਤੇ ਟਾਲ ਮਟੋਲ ਕੀਤੇ ਜਾ ਰਹੇ ਸੀ ਅਤੇ ਇਹ ਫ਼ੈਸਲਾ ਨਹੀਂ ਲਿਆ ਜਾ ਰਿਹਾ ਸੀ ਪਿਛਲੇ ਕਈ ਮਹੀਨਿਆਂ ਤੋਂ ਇਹ ਖਬਰਾਂ ਸਾਹਮਣੇ ਆ ਰਹੀਆਂ ਸੀ ਕਿ ਇਹ ਫੈਸਲਾ ਆ ਸਕਦਾ ਹੈ ਪਰ ਸਰਕਾਰ ਦੇ ਵੱਲੋਂ ਇਸ ਉੱਤੇ ਮੋਹਰ ਨਹੀਂ ਲਗਾਈ ਜਾ ਰਹੀ ਸੀ ਜਿਸ ਕਾਰਨ ਕਾਫੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਲਦੀ ਹੀ ਤਿੱਨ ਫੀਸਦੀ ਦੇ ਵਾਧੇ ਦੇ ਨਾਲ ਮਹਿੰਗਾਈ ਭੱਤਾ ਮਿਲਣਾ ਸ਼ੁਰੂ ਹੋ ਜਾਵੇਗਾ ਜਿਸ ਦੀ ਵਜ੍ਹਾ ਕਾਰਨ ਸਰਕਾਰੀ ਕਰਮਚਾਰੀਆਂ ਭਾਵ ਕੇਂਦਰੀ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਵਾਧਾ ਹੋ ਜਾਵੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *