ਦੇਖੋ ਕਿਵੇਂ ਬਜ਼ੁਰਗ ਵਿਅਕਤੀ ਨੇ ਛੋਟੀ ਉਮਰ ਦੀ ਕੁੜੀ ਨਾਲ ਕਰਤਾ ਮਾੜਾ ਕੰਮ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਹ ਵਸ ਦੀ ਸ਼ਿਕਾਰ ਹੋ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਦਮ ਚੁੱਕੇ ਜਾਂਦੇ ਹਨ ਜੋ ਸਾਰਿਆਂ ਨੂੰ ਹੀ ਸ਼ਰਮਸਾਰ ਕਰ ਦਿੰਦੇ ਹਨ ਅਤੇ ਹੋਣਾ ਇਕ ਮਾਮਲਾ ਮਾਛੀਵਾੜਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਪੈਂਹਠ ਸਾਲਾਂ ਦੇ ਇਕ ਬਜ਼ੁਰਗ ਵਿਅਕਤੀ ਦੇ ਵੱਲੋਂ ਪੰਦਰਾਂ ਸਾਲਾਂ ਦੀ ਬੱਚੀ ਦੇ ਨਾਲ ਕੁ ਕ ਰਮ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਪੰਦਰਾਂ ਸਾਲਾਂ ਦੀ ਲਡ਼ਕੀ ਦਾ ਪਿਤਾ ਨਸ਼ੇੜੀ ਹੈ ਅਤੇ ਉਸ ਦੀ ਮਾਂ ਇਸ ਦੁਨੀਆਂ ਦੇ ਵਿੱਚ ਨਹੀਂ ਹੈ

ਜਿਸ ਦੀ ਵਜ੍ਹਾ ਕਾਰਨ ਉਸ ਦਾ ਇਹ ਫਾਇਦਾ ਚੁੱਕਿਆ ਜਾ ਰਿਹਾ ਸੀ ਅਤੇ ਜਦੋਂ ਉਸ ਦੀ ਭੂਆ ਉਸ ਦੇ ਕੋਲ ਆਉਂਦੀ ਹੈ ਤਾਂ ਤਾਂ ਉਸ ਲੜਕੀ ਦੇ ਵੱਲੋਂ ਆਪਣੀ ਭੂਆ ਨੂੰ ਇਹ ਗੱਲ ਦੱਸੀ ਜਾਂਦੀ ਹੈ ਜਿਸ ਤੋਂ ਬਾਅਦ ਇਹ ਗੱਲ ਪੁਲੀਸ ਪ੍ਰਸ਼ਾਸਨ ਤੱਕ ਪਹੁੰਚਦੀ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਮਾਮਲਾ ਦਰਜ ਕੀਤਾ ਜਾਂਦਾ ਹੈ ਤੇ ਉਸ ਤੋਂ ਬਾਅਦ ਇਸ ਮਾਮਲੇ ਸਬੰਧੀ ਛਾਣਬੀਣ ਕੀਤੀ ਜਾਂਦੀ ਹੈ ਉਸ ਤੋਂ ਬਾਅਦ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਿਆ ਹੈ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਕਰਦੀਅਾਂ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜੋ ਲੋਕਾਂ ਦੇ ਹੋਸ਼

ਉਡਾ ਕੇ ਰੱਖ ਦਿੰਦਾ ਹੈ ਅਤੇ ਅੱਜ ਦੇ ਸਮੇਂ ਵਿੱਚ ਕੁੜੀਆਂ ਕਾਫ਼ੀ ਜ਼ਿਆਦਾ ਅਸੁਰੱਖਿਅਤ ਦਿਖਾਈ ਦੇ ਰਹੀਆਂ ਹਨ ਸੋ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਪਰਿਵਾਰਕ ਮੈਬਰਾਂ ਨੂੰ ਵੀ ਆਪਣੀਆਂ ਬੱਚੀਆਂ ਦੇ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਉਨ੍ਹਾਂ ਦੇ ਨਾਲ ਕੀ ਕੁਝ ਹੋ ਰਿਹਾ ਹੈ ਇਸ ਤੋਂ ਇਲਾਵਾ ਉਨ੍ਹਾਂ ਨੂੰ ਚੰਗੇ ਤਰੀਕੇ ਨਾਲ ਸਮਝਾਉਣ ਦੀ ਜ਼ਰੂਰਤ ਹੈ ਕਿ ਕਿਸ ਤਰੀਕੇ ਦੇ ਨਾਲ ਸਮਾਜ ਵਿੱਚ ਵਿਚਰਨਾ ਹੈ ਪਰ ਇਸ ਤਰ੍ਹਾਂ ਦੀਆਂ ਖ਼ਬਰਾਂ ਸੁਣਨ ਤੋਂ ਬਾਅਦ ਸਾਰੇ ਹੀ ਲੋਕ ਹੈਰਾਨ ਪ੍ਰੇਸ਼ਾਨ ਹੋ ਜਾਂਦੇ ਹਨ ਕਿ ਕਿਸ ਤਰੀਕੇ ਦੇ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ ਕਿਉਂਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਕੁਝ ਖ਼ਾਸ ਕਾਰਵਾਈ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਨਹੀਂ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.