ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਬੰਧੀ ਆਈ ਇਹ ਵੱਡੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੇ ਚੱਲਦੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਖਾਣ ਪੀਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ ਇਸ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਲਗਾਤਾਰ ਵਧਦੀ ਜਾ ਰਹੀ ਹੈ ਜਿਸਦੇ ਚੱਲਦੇ ਬਹੁਤ ਜ਼ਿਆਦਾ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਸਰਕਾਰ ਦੇ ਵੱਲੋਂ ਵੀ ਕੁਝ ਅਜਿਹੀਆਂ ਨੀਤੀਆਂ ਅਪਣਾਈਆਂ ਜਾਂਦੀਆਂ ਹਨ ਜਿਸ ਦੇ ਚੱਲਦੇ ਪਰੇਸ਼ਾਨੀਆਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ

ਇਕ ਪਾਸੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਹੋਈ ਜੰਗ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਇਸ ਤੋਂ ਇਲਾਵਾ ਸਰਕਾਰ ਦੇ ਵੱਲੋਂ ਵੀ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੇ ਚਲਦੇ ਪ੍ਰੇਸ਼ਾਨੀਆਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਭਾਵੇਂ ਕਿ ਪਿਛਲੇ ਮਹੀਨਿਆਂ ਦੇ ਵਿਚ ਐਕਸਾੲੀਜ਼ ਡਿੳੂਟੀ ਦੇ ਵਿੱਚ ਕਮੀ ਲਿਆਂਦੀ ਗਈ ਸੀ ਜਾਂ ਫਿਰ ਬੈਟ ਦੇ ਵਿੱਚ ਕਟੌਤੀ ਕੀਤੀ ਗਈ ਸੀ ਜਿਸਦੇ ਚਲਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਪੰਜ ਦੱਸ ਰੁਪਏ ਦੀ ਕਮੀ ਜ਼ਰੂਰ ਆਈ ਸੀ ਪਰ ਇਸ ਦੇ ਨਾਲ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਨਹੀਂ ਮਿਲੀ ਸੀ ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਸੌ ਦੇ

ਕਰੀਬ ਸੀ ਅਤੇ ਹੁਣ ਸੌ ਨੂੰ ਪਾਰ ਕਰ ਚੁੱਕੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵੱਖੋ ਵੱਖਰੇ ਸ਼ਹਿਰਾਂ ਦੇ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਵੱਖੋ ਵੱਖਰੀ ਹੁੰਦੀ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਹੜੇ ਸ਼ਹਿਰ ਦੇ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ ਸੋ ਅੱਜ ਦੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਿਸ ਤਰੀਕੇ ਨਾਲ ਵਧ ਰਹੀਆਂ ਹਨ ਉਸ ਦੇ ਨਾਲ ਆਮ ਲੋਕਾਂ ਦੇ ਉੱਤੇ ਬੋਝ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਆਪਣੇ ਘਰਾਂ ਉਸ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ ਇਸ ਤੋਂ ਇਲਾਵਾ ਸਫ਼ਰ ਕਰਨ ਸਮੇਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.