ਮੋਦੀ ਨੇ ਪੰਜਾਬ ਨੂੰ ਦਿੱਤਾ ਇੱਕ ਹੋਰ ਬਿਜਲੀ ਦਾ ਝਟਕਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਮੁਸੀਬਤਾਂ ਸਾਹਮਣੇ ਆ ਰਹੀਆਂ ਹਨ।ਜਿਸ ਦੇ ਚੱਲਦੇ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਪੰਜਾਬ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਮੋਦੀ ਸਰਕਾਰ ਦੇ ਵੱਲੋਂ ਕੁਝ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ ਜਿਸ ਦੇ ਚਲਦੇ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਮੋਦੀ ਸਰਕਾਰ ਨੇ ਇਹ ਗੱਲ ਕਹੀ ਸੀ ਕਿ ਜਦੋਂ ਤੱਕ ਪੰਜਾਬ ਦੇ ਵਿੱਚ ਪ੍ਰੀਪੇਡ ਮੀਟਰ ਨਹੀਂ ਲਗਾਏ ਜਾਂਦੇ ਤਾਂ ਉਸ ਸਮੇਂ ਤਕ ਪੰਜਾਬ ਦੇ ਵਿੱਚ ਤਿੰਨ ਸੌ ਯੂਨਿਟ ਬਿਜਲੀ ਮੁਫਤ ਨਹੀਂ ਦਿੱਤੀ ਜਾ

ਸਕਦੀ ਅਤੇ ਹੁਣ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਸਪੈਸ਼ਲ ਸਕੀਮ ਦੇ ਤਹਿਤ ਕੇਂਦਰ ਸਰਕਾਰ ਦੇ ਵੱਲੋਂ ਸਾਰੇ ਸੂਬਿਆਂ ਨੂੰ ਜ਼ਰੂਰਤ ਅਨੁਸਾਰ ਬਿਜਲੀ ਦੇ ਦਿੱਤੀ ਜਾਂਦੀ ਹੈ ਕਿਉਂਕਿ ਗਰਮੀ ਦੇ ਮੌਸਮ ਦੇ ਵਿੱਚ ਬਹੁਤ ਜ਼ਿਆਦਾ ਬਿਜਲੀ ਦਾ ਇਸਤੇਮਾਲ ਹੁੰਦਾ ਹੈ ਅਤੇ ਪੰਜਾਬ ਦੇ ਵਿੱਚ ਝੋਨੇ ਦੀ ਖੇਤੀ ਹੁੰਦੀ ਹੈ ਅਤੇ ਝੋਨੇ ਦੀ ਖੇਤੀ ਦੌਰਾਨ ਬਿਜਲੀ ਦਾ ਬਹੁਤ ਹੀ ਜ਼ਿਆਦਾ ਪ੍ਰਯੋਗ ਕੀਤਾ ਜਾਂਦਾ ਹੈ ਪਰ ਫਿਰ ਵੀ ਬਿਜਲੀ ਦੇ ਕੱਟ ਲੱਗਦੇ ਰਹਿੰਦੇ ਹਨ ਅਤੇ ਇਸ ਵਾਰ ਸਮੱਸਿਆ ਇਹ ਵੀ ਸਾਹਮਣੇ ਆ ਰਹੀ ਹੈ ਕਿ ਥਰਮਲ ਪਲਾਂਟਾਂ ਦੇ ਵਿੱਚੋਂ ਕੋਲਾ ਖਤਮ ਹੋਣ ਲੱਗਿਆ ਹੈ ਭਾਵੇਂ ਕਿ ਨਵੇਂ ਬਣੇ ਬਿਜਲੀ ਮੰਤਰੀ ਹਰਭਜਨ ਸਿੰਘ ਦੇ ਵੱਲੋਂ ਵੀ ਗੱਲ ਕਹੀ

ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਝਾਰਖੰਡ ਤੋਂ ਕੋਲਾ ਮੰਗਵਾ ਲਿਆ ਜਾਵੇਗਾ ਉੱਥੇ ਬਿਜਲੀ ਦੇ ਕੱਟ ਨਹੀਂ ਲੱਗਣਗੇ ਪਰ ਫਿਰ ਵੀ ਜੇਕਰ ਬਿਜਲੀ ਦੀ ਕੋਈ ਕਮੀ ਆਉਂਦੀ ਹੈ ਤਾਂ ਪੰਜਾਬ ਸਰਕਾਰ ਨੂੰ ਇਹ ਉਮੀਦ ਸੀ ਕਿ ਉਹ ਕੇਂਦਰ ਸਰਕਾਰ ਤੋਂ ਬਿਜਲੀ ਲੈ ਲੈਣਗੇ ਅਤੇ ਇਸ ਦੇ ਲਈ ਉਨ੍ਹਾਂ ਨੇ ਬਹੁਤ ਸਮਾਂ ਪਹਿਲਾਂ ਹੀ ਇਕ ਪੱਤਰ ਕੇਂਦਰ ਸਰਕਾਰ ਨੂੰ ਦਿੱਤਾ ਸੀ ਜਿਸਦੇ ਵਿਚ ਉਨ੍ਹਾਂ ਨੇ ਸੱਤ ਸੌ ਮੈਗਾਵਾਟ ਤੱਕ ਦੀ ਬਿਜਲੀ ਦੀ ਮੰਗ ਕੀਤੀ ਸੀ ਪਰ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਨੂੰ ਬਿਜਲੀ ਨਹੀਂ ਦਿੱਤੀ ਜਾ ਰਹੀ ਉਨ੍ਹਾਂ ਦੇ ਵੱਲੋਂ ਤੇਈ ਮਾਰਚ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਵਿੱਚ ਉਨ੍ਹਾਂ ਨੇ ਸਾਫ਼ ਸਾਫ਼ ਇਨਕਾਰ ਕੀਤਾ ਹੈ ਕਿ ਉਹ ਪੰਜਾਬ ਨੂੰ ਬਿਜਲੀ ਨਹੀਂ ਦੇਣਗੇ

ਹੱਦ ਉਸ ਸਮੇਂ ਹੋ ਜਾਂਦੀ ਹੈ ਕਿ ਹਰਿਆਣਾ ਨੂੰ ਬਿਨਾਂ ਬਿਜਲੀ ਮੰਗੇ ਹੀ ਸੱਤ ਸੌ ਚੌਵੀ ਮੈਗਾਵਾਟ ਤੱਕ ਦੀ ਬਿਜਲੀ ਦਿੱਤੀ ਜਾ ਰਹੀ ਹੈ ਜਿਸ ਨੂੰ ਵੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਵਿੱਚ ਜੋ ਤਾਲੁਕ ਹਨ ਉਨ੍ਹਾਂ ਨੂੰ ਖ਼ਤਮ ਕਰਨ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਇਸ ਤਰ੍ਹਾਂ ਦੇ ਹਥਕੰਡੇ ਅਪਣਾਏ ਜਾ ਰਹੇ ਹਨ ਤਾਂ ਜੋ ਦੋਨਾਂ ਸੂਬਿਆਂ ਦੇ ਵਿੱਚ ਜੋ ਲੋਕ ਹਨ ਉਹ ਇੱਕ ਦੂਸਰੇ ਦੇ ਨਾਲ ਗੁੱਸਾ ਦਿਖਾਉਣ ਪਰ ਇੱਥੇ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਉਹ ਸਰਕਾਰਾਂ ਦੇ ਇਸ ਜੰਗਲ ਦੇ ਵਿੱਚ ਨਾ ਆਉਣ ਇਸ ਤੋਂ ਇਲਾਵਾ ਪੰਜਾਬ ਦੇ ਹੱਕ ਲਗਾਤਾਰ ਮਾਰੇ ਜਾ ਰਹੇ ਹਨ ਪਹਿਲਾਂ ਪੰਜਾਬ ਦੇ ਪਾਣੀਆਂ ਨੂੰ ਖੋਹਿਆ ਗਿਆ ਹੈ ਅਤੇ ਹੁਣ

ਪੰਜਾਬ ਦੀ ਰਾਜਧਾਨੀ ਚੰਡੀਗਡ਼੍ਹ ਨੂੰ ਖੋਹ ਲਿਆ ਗਿਆ ਹੈ ਅਤੇ ਹੁਣ ਪੰਜਾਬ ਨੂੰ ਬਿਜਲੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਕਿਸ ਤਰੀਕੇ ਦੇ ਨਾਲ ਹੱਥ ਧੋ ਕੇ ਪੰਜਾਬ ਦੇ ਪਿੱਛੇ ਪੈ ਚੁੱਕੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *