ਅਰਵਿੰਦ ਕੇਜਰੀਵਾਲ ਦੀਆਂ ਵਧ ਗਈਆਂ ਮੁਸ਼ਕਲਾਂ, ਆਈ ਤਾਜ਼ਾ ਖ਼ਬਰ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇੱਕ ਖ਼ਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਘਰ ਦੇ ਅੱਗੇ ਹੰਗਾਮਾ ਕੀਤਾ ਗਿਆ ਹੈ ਅਤੇ ਕੁਝ ਲੋਕਾਂ ਦੇ ਵੱਲੋਂ ਸੀਸੀਟੀਵੀ ਕੈਮਰੇ ਤੋਡ਼ ਦਿੱਤੇ ਗਏ ਇਸ ਤੋਂ ਇਲਾਵਾ ਉਨ੍ਹਾਂ ਦੇ ਘਰ ਦੇ ਉੱਤੇ ਵੀ ਹ ਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਦੱਸਿਆ ਜਾ ਰਿਹਾ ਹੈ

ਕਿ ਇੱਥੇ ਘਰ ਦੀ ਸੁਰੱਖਿਆ ਦੇ ਲਈ ਕੀਤੀ ਗਈ ਬੈਰੀਕੇਡਿੰਗ ਨੂੰ ਵੀ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਸੋ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਸੰਬੰਧੀ ਐਕਸ਼ਨ ਲਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਹ ਲੋਕਾਂ ਦੇ ਉੱਤੇ ਮਾਮਲਾ ਦਰਜ ਹੋ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਜੋ ਇਸ ਮਾਮਲੇ ਸਬੰਧੀ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਹੰਗਾਮਾ ਕੀਤਾ ਗਿਆ ਅਤੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ ਹੈ ਸੋ ਇਸ

ਮਾਮਲੇ ਸਬੰਧੀ ਉਨ੍ਹਾਂ ਨੇ ਇਕ ਟਵੀਟ ਵੀ ਕੀਤਾ ਹੈ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਹੋ ਸਕਦਾ ਹੈ ਕਿ ਇਹ ਰਾਜਨੀਤਕ ਸਟੰਟ ਹੋਵੇ ਅਕਸਰ ਇਸ ਦੇਖਦੇ ਹਾਂ ਕਿ ਜਦੋਂ ਕੁਝ ਸੂਬਿਆਂ ਦੇ ਵਿੱਚ ਚੋਣਾਂ ਹੋਣ ਵਾਲੀਆਂ ਹੁੰਦੀਆਂ ਹਨ ਤਾਂ ਉਸ ਸਮੇਂ ਰਾਜਨੀਤਕ ਪਾਰਟੀਆਂ ਦੇ ਵੱਲੋਂ ਇਸ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾਂਦੇ ਹਨ ਅਤੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਲੋਕਾਂ ਦੇ ਵਿੱਚੋਂ ਆਪਣਾ ਮਤਲਬ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਸੋ

ਫਿਲਹਾਲ ਇੱਥੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਜ਼ਰੂਰਤ ਹੈ ਅੱਜ ਦੇ ਸਮੇਂ ਵਿਚ ਇਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਸਮਝਣਾ ਕਾਫੀ ਜ਼ਿਆਦਾ ਮੁਸ਼ਕਲ ਹੋ ਚੁੱਕਿਆ ਹੈ ਭਾਵੇਂ ਕਿ ਉਹ ਆਮ ਆਦਮੀ ਪਾਰਟੀ ਹੀ ਕਿਉਂ ਨਾ ਹੋਵੇ ਸੁਬ੍ਹਾ ਸਾਰੇ ਲੋਕਾਂ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਇਸ ਤਰ੍ਹਾਂ ਦੇ ਮਾਮਲਿਆਂ ਦੇ ਉੱਤੇ ਲੋਕਾਂ ਨੂੰ ਜ਼ਿਆਦਾ ਨਹੀਂ ਘਬਰਾਉਣਾ ਚਾਹੀਦਾ ਕਿਉਂਕਿ ਇਸ ਤਰ੍ਹਾਂ ਦੇ ਮਾਮਲਿਆਂ ਦੇ ਵਿਚ ਇਨ੍ਹਾਂ ਰਾਜਨੀਤਕ ਪਾਰਟੀਆਂ ਦੇ ਹੀ ਮਸਲੇ ਉਲਝੇ ਹੋਏ ਹੁੰਦੇ ਹਨ ਅਤੇ ਆਮ ਲੋਕਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਪ੍ਰੇਸ਼ਾਨ ਹੋ ਰਹੇ ਹਨ ਪਰ ਉੱਥੇ ਹੀ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਇਹ ਕੋਈ ਖ਼ਾਸ ਗੱਲ ਨਹੀਂ ਹੈ ਕਿਉਂਕਿ ਇਹ ਪਹਿਲੀ ਵਾਰ ਨਹੀਂ ਹੋ ਰਿਹਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *