ਭਗਵੰਤ ਮਾਨ ਦੀ ਦੂਸਰੀ ਪਤਨੀ ਨੇ ਕਰ ਦਿੱਤੇ ਨਵੇਂ ਖੁਲਾਸੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਗਏ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਵਿਕਾਸ ਕੀਤਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਪਰ ਇਸੇ ਦੌਰਾਨ ਹੀ ਇੱਕ ਨਵਾਂ ਹੀ ਮਾਮਲਾ ਨਿਕਲ ਕੇ ਸਾਹਮਣੇ ਆਉਂਦਾ ਹੈ ਜਿੱਥੇ ਇਕ ਔਰਤ ਦੇ ਵੱਲੋਂ ਪੋਸਟ ਪਾ ਦਿੱਤੀ ਜਾਂਦੀ ਹੈ ਜਿਸ ਦੇ ਵਿੱਚ ਉਸ ਦਾ ਕਹਿਣਾ ਸੀ ਕਿ ਉਹ ਭਗਵੰਤ ਮਾਨ ਦੀ ਪਤਨੀ ਹੈ ਅਤੇ ਭਗਵੰਤ ਮਾਨ ਦੇ ਕਹਿਣ ਤੇ ਹੀ ਉਸ ਨੇ ਅੰਮ੍ਰਿਤ ਛਕਿਆ ਸੀ ਇਸ ਤੋਂ ਇਲਾਵਾ ਇਸਦੇ ਵੱਲੋਂ ਹੋਰ ਵੀ ਬਹੁਤ ਸਾਰੀਆਂ ਗੱਲਾਂ ਲਿਖੀਆਂ ਜਾਂਦੀਆਂ ਹਨ ਅਤੇ ਪੂਰਾ ਪਹਿਰਾ ਬਣਾ ਕੇ ਪੋਸਟ ਪਾ ਦਿੱਤੀ ਜਾਂਦੀ ਹੈ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਇਸ

ਅੌਰਤ ਦੇ ਵੱਲੋਂ ਆਪਣੀ ਫੋਟੋ ਵੀ ਪਾ ਦਿੱਤੀ ਜਾਂਦੀ ਹੈ ਜਿਸ ਦੇ ਵਿਚ ਇਹ ਸਿੱਖੀ ਸਰੂਪ ਦੇ ਵਿਚ ਦਿਖਾਈ ਦੇ ਰਹੀ ਹੈ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾਣ ਲੱਗਦੇ ਹਨ ਅਤੇ ਕੁਝ ਲੋਕਾਂ ਦਾ ਕਹਿਣਾ ਸੀ ਕਿ ਇਸ ਔਰਤ ਦੀ ਮਾਨਸਿਕ ਹਾਲਤ ਖ਼ਰਾਬ ਹੈ ਇਸ ਤੋਂ ਇਲਾਵਾ ਕੁਝ ਲੋਕ ਮੰਨ ਰਹੇ ਸੀ ਕਿ ਹੋ ਸਕਦਾ ਹੈ ਕਿ ਇਸ ਦਾ ਫੇਸਬੁੱਕ ਅਕਾਉਂਟ ਕਿਸੇ ਨੇ ਹੈਕ ਕਰ ਲਿਆ ਹੋਵੇ ਅਤੇ ਉਸ ਤੋਂ ਬਾਅਦ ਇਸ ਦੇ ਅਕਾਉਂਟ ਤੋਂ ਇਹ ਪੋਸਟ ਪਾਈ ਗਈ ਹੋਵੇ ਸੋ ਇਸ ਮਾਮਲੇ ਸਬੰਧੀ ਹੁਣ ਇਸ ਅੌਰਤ ਦੇ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਦੇ ਵਿਚ ਇਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪਤੀ ਭਗਵੰਤ ਮਾਨ ਜੋ ਕਿ

ਪੰਜਾਬ ਦਾ ਮੁੱਖ ਮੰਤਰੀ ਹੈ ਬਹੁਤ ਹੀ ਵਧੀਆ ਕੰਮ ਕਰ ਰਿਹਾ ਹੈ ਪਿਛਲੇ ਗਿਆਰਾਂ ਦਿਨਾਂ ਦੇ ਵਿੱਚ ਹੀ ਉਸ ਨੇ ਬਹੁਤ ਵਧੀਆ ਕੰਮ ਕਰਕੇ ਦਿਖਾਇਆ ਹੈ ਇਸ ਦੇ ਨਾਲ ਹੀ ਇਸਦੇ ਵੱਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਜੋ ਵੀ ਸੋਸ਼ਲ ਮੀਡੀਆ ਅਕਾਊਂਟ ਹਨ ਉਹ ਇਹ ਖੁਦ ਹੀ ਚਲਾ ਰਹੀ ਹੈ ਅਤੇ ਭਗਵੰਤ ਮਾਨ ਇਸ ਦਾ ਪਤੀ ਹੈ ਸੋ ਇਸ ਮਾਮਲੇ ਸਬੰਧੀ ਇਸ ਦੇ ਵਲੋਂ ਵਾਰ ਵਾਰ ਇੱਕੋ ਗੱਲ ਕੀਤੀ ਜਾ ਰਹੀ ਹੈ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਮਜ਼ਾਕ ਵੀ ਉਡਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਕੁਝ ਲੋਕਾਂ ਦੇ ਵੱਲੋਂ ਇਹ ਵੀ ਸੋਚਿਆ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ ਇਸ ਔਰਤ ਨੂੰਹ ਕਿਸੇ ਦੇ ਵੱਲੋਂ ਮਜਬੂਰ ਕੀਤਾ ਜਾ ਰਿਹਾ ਹੋਵੇ ਕਿ ਇਹ ਅਜਿਹਾ ਕਰੇ ਸੋ ਕੋਈ ਵੀ ਗੱਲਬਾਤ ਹੋ ਸਕਦੀ ਹੈ ਇਸ ਮਾਮਲੇ ਦੀ ਪੁਸ਼ਟੀ ਹੋਣੀ ਚਾਹੀਦੀ ਹੈ ਕਿਉਂਕਿ ਇਸ ਔਰਤ ਦੇ ਵਲੋਂ ਵਾਰ ਵਾਰ

ਪੋਸਟਾਂ ਪਾਈਆਂ ਜਾ ਰਹੀਆਂ ਹਨ ਫਿਲਹਾਲ ਭਗਵੰਤ ਮਾਨ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਇਸ ਔਰਤ ਦੇ ਵੱਲੋਂ ਇੱਕਤਰਫ਼ਾ ਹੀ ਪੋਸਟਾਂ ਪਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਵੱਲੋਂ ਉਸ ਦੇ ਉੱਤੇ ਵਿਚਾਰ ਵੀ ਦਿੱਤੇ ਜਾ ਰਹੇ ਹਨ ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.