ਗੁੱਜਰਾਂ ਨੂੰ ਪਿੰਡਾਂ ਵਿੱਚੋਂ ਕੱਢਣਾ ਐਲਾਨ ਹੈ ਜਾਂ ਮਸ਼ਵਰਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਮਜੀਠਾ ਦੇ ਪਿੰਡ ਅਨਾਇਤਪੁਰਾ ਵਿੱਚ ਇੱਕ ਅਜਿਹੀ ਘਟਨਾ ਵਾਪਰੀ ਜਿਸ ਨੇ ਚਾਰੇ ਪਾਸੇ ਹਲਚਲ ਮਚਾ ਦਿੱਤੀ ਹੈ ਇੱਥੇ ਦੋ ਪਰਿਵਾਰਾਂ ਦੇ ਵਿਚਕਾਰ ਲੜਾਈ ਹੋਈ ਹੈ ਇੱਕ ਗੁੱਜਰਾਂ ਦਾ ਪਰਿਵਾਰ ਸੀ ਅਤੇ ਦੂਸਰੇ ਪਾਸੇ ਸਿੱਖਾਂ ਦਾ ਪਰਿਵਾਰ ਸੀ ਇਸ ਲੜਾਈ ਦੌਰਾਨ ਦੋ ਗੁੱਜਰਾਂ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਗੁੱਜਰਾਂ ਦੇ ਵੱਲੋਂ ਪਿੰਡ ਦੇ ਵਿਚ ਜਾ ਕੇ ਹੰਗਾਮਾ ਕੀਤਾ ਜਾਂਦਾ ਹੈ ਅਤੇ ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਦੇ ਉੱਤੇ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਕੁਝ ਸਿੱਖ ਪਰਿਵਾਰ ਆਪਣੇ ਘਰਾਂ ਨੂੰ ਛੱਡ ਕੇ ਚੱਲੇ ਜਾਂਦੇ ਹਨ ਉਸ ਤੋਂ ਬਾਅਦ ਇਹ ਮਾਮਲਾ ਸਿੱਖ ਜਥੇਬੰਦੀਆਂ ਤਕ ਵੀ ਪਹੁੰਚਦਾ ਹੈ ਉਨ੍ਹਾਂ ਦੇ ਵੱਲੋਂ ਇਸ

ਪਿੰਡ ਦੇ ਵਿੱਚ ਆ ਕੇ ਸਿੱਖ ਪਰਿਵਾਰਾਂ ਦੀ ਮੱਦਦ ਕੀਤੀ ਜਾਂਦੀ ਹੈ ਅਤੇ ਕਿਹਾ ਜਾਂਦਾ ਹੈ ਕਿ ਗੁੱਜਰਾਂ ਨੂੰ ਪਿੰਡਾਂ ਦੇ ਵਿੱਚੋਂ ਕੱਢਣਾ ਪਵੇਗਾ ਕਿਉਂਕਿ ਇਕ ਪਾਸੇ ਤਾਂ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ ਥਾਂ ਦਿੱਤੀ ਹੈ ਅਤੇ ਇਹ ਸਿੱਖ ਪਰਿਵਾਰਾਂ ਦੇ ਘਰਾਂ ਦੇ ਉੱਤੇ ਚੜ੍ਹ ਕੇ ਆ ਰਹੇ ਹਨ ਸੋ ਹੁਣ ਇਸ ਮਾਮਲੇ ਸੰਬੰਧੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਐੱਸਜੀਪੀਸੀ ਦੇ ਇੱਕ ਮੈਂਬਰ ਦਾ ਇੰਟਰਵਿਊ ਸਾਹਮਣੇ ਆ ਰਿਹਾ ਹੈ ਜਿਸਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕੋਈ ਘਰ ਤੇ ਚੜ੍ਹ ਕੇ ਆ ਜਾਂਦਾ ਹੈ ਤਾਂ ਉਸ ਸਮੇਂ ਬਚਾਅ ਦੇ ਲਈ ਇਸ ਤਰ੍ਹਾਂ ਦੇ ਹੀ ਕਦਮ ਚੁੱਕੇ ਜਾਂਦੇ ਹਨ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਲੋਕਾਂ ਨੂੰ ਪਿੰਡਾਂ ਦੇ ਵਿੱਚੋਂ ਕੱਢ ਦੇਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਨੂੰ ਵੀ ਪਤਾ ਚੱਲੇ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਦਾ ਕਿੰਨਾ ਸਾਥ ਦਿੱਤਾ ਹੈ ਪਰ ਇਸ ਨੂੰ ਲੋਕ ਸਮਝ ਨਹੀਂ

ਪਾ ਰਹੇ ਹਨ ਕਿ ਇਹ ਐਲਾਨ ਕੀਤੇ ਜਾ ਰਹੇ ਹਨ ਜਾਂ ਫਿਰ ਸਿਰਫ਼ ਮਸ਼ਵਰੇ ਵੀ ਦਿੱਤੇ ਜਾ ਰਹੇ ਹਨ ਸੋ ਵੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਲੋਕਾਂ ਦੀ ਗੁੱਜਰਾਂ ਦੇ ਨਾਲ ਕਿਸ ਪ੍ਰਕਾਰ ਦੀ ਸਾਂਝ ਰਹੇਗੀ ਇਹ ਮਾਮਲਾ ਇੱਥੇ ਹੀ ਖ਼ਤਮ ਹੋ ਜਾਵੇਗਾ ਜਾਂ ਫਿਰ ਆਪਣੇ ਸਮੇਂ ਦੇ ਵਿਚ ਵੀ ਇਸ ਪ੍ਰਕਾਰ ਦੇ ਝਗੜੇ ਹੁੰਦੇ ਰਹਿਣਗੇ ਦੇਖਿਆ ਜਾਵੇ ਤਾਂ ਇਸ ਵਾਰ ਇਹ ਮਾਮਲਾ ਕਾਫ਼ੀ ਜ਼ਿਆਦਾ ਉੱਚਾ ਚੁੱਕਿਆ ਗਿਆ ਹੈ ਇੱਕ ਪਾਸੇ ਮੀਡੀਆ ਦੇ ਵੱਲੋਂ ਵੀ ਇਸ ਮਾਮਲੇ ਨੂੰ ਬਹੁਤ ਕਰੀਬ ਤੋਂ ਦਿਖਾਇਆ ਗਿਆ ਹੈ ਕਿ ਕਿਸ ਤਰੀਕੇ ਦੇ ਨਾਲ ਸਭ ਕੁਝ ਹੋਇਆ ਹੈ ਮਾਮਲਾ ਕਾਫ਼ੀ ਜ਼ਿਆਦਾ ਭਖਿਆ ਹੋਇਆ ਹੈ ਕੁਝ ਲੋਕਾਂ ਦੇ ਵੱਲੋਂ ਇਸ ਨੂੰ ਧਾਰਮਿਕ ਰੰਗਤ ਵੀ ਦਿੱਤੀ ਜਾ ਰਹੀ ਹੈ ਜਿਸਦੇ ਚਲਦੇ ਮਾਮਲਾ ਹੋਰ ਵੀ ਜ਼ਿਆਦਾ ਵਿਗੜ ਰਿਹਾ ਹੈ ਸੋ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਦੇ ਵਿੱਚ ਕੁਝ ਹੋਰ ਮੋੜ ਵੀ ਆਉਣ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *