ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਸ਼ਨ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਬਜ਼ੁਰਗ ਔਰਤ ਦਾ ਕਤ ਲ ਹੋਇਆ ਹੈ ਅਤੇ ਉਸ ਦੇ ਸਿਰ ਵਿੱਚ ਇੱਟ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ ਉਸ ਤੋਂ ਬਾਅਦ ਜੋ ਪੁਲਸ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਛਾਣਬੀਣ ਕੀਤੀ ਗਈ ਘਰ ਦੇ ਵਿਚ ਇਸ ਔਰਤ ਦੀ ਧੀ ਅਤੇ ਉਸ ਦੀਆਂ ਦੋਹਤੀਆਂ ਮੌਜੂਦਾ ਸੀ ਤਾਂ ਇਸ ਦੀ ਧੀ ਦੇ
ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਦੱਸਿਆ ਜਾ ਰਿਹਾ ਹੈ ਕਿ ਉਹ ਥੋੜ੍ਹੀ ਘਬਰਾ ਗਈ ਜਿਸ ਤੋਂ ਬਾਅਦ ਉਸ ਨੂੰ ਸ਼ੱਕ ਦੇ ਆਧਾਰ ਤੇ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਦੇ ਕੋਲੋਂ ਚੰਗੀ ਤਰ੍ਹਾਂ ਪੁੱਛ ਗਿੱਛ ਕੀਤੀ ਜਾਵੇਗੀ ਸੋ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਜਿੱਥੇ ਖੂਨ ਦੇ ਰਿਸ਼ਤੇ ਵੀ ਫਿੱਕੇ ਪੈ ਜਾਂਦੇ ਹਨ ਫਿਲਹਾਲ ਵੇਖਣਾ ਇਹ ਹੋਵੇਗਾ ਕਿ ਇਸ ਔਰਤ ਦੇ
ਉੱਤੇ ਜੋ ਇਲਜ਼ਾਮ ਲੱਗਿਆ ਹੈ ਉਹ ਸੱਚ ਸਾਬਿਤ ਹੋਵੇਗਾ ਜਾਂ ਨਹੀਂ ਪਰ ਫਿਰ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਸਾਹਮਣੇ ਆਉਂਦੇ ਹਨ ਜਿਥੇ ਕੁਝ ਲੋਕਾਂ ਦੇ ਵੱਲੋਂ ਜਾਇਦਾਦ ਦੇ ਲਾਲਚ ਦੇ ਵਿੱਚ ਜਾਂ ਫਿਰ ਹੋਰ ਕੁਝ ਕੀਮਤੀ ਚੀਜ਼ਾਂ ਦੇ ਲਾਲਚ ਦੇ ਵਿੱਚ ਇਸ ਪ੍ਰਕਾਰ ਦੇ ਘਟੀਆ ਕੰਮ ਕੀਤੇ ਜਾਂਦੇ ਹਨ ਅਤੇ ਆਪਣੇ ਹੀ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ