ਭਗਵੰਤ ਮਾਨ ਨੇ ਹੋਣਾ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਕਿਸ ਨੂੰ ਹੋਵੇਗਾ ਫਾਇਦਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਅਤੇ ਇਸ ਸਰਕਾਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਤੋਂ ਵੀ ਬਹੁਤ ਸਾਰੀਆਂ ਉਮੀਦਾਂ ਲਗਾਈਆਂ ਗਈਆਂ ਹਨ ਕਿ ਉਨ੍ਹਾਂ ਦੇ ਵੱਲੋਂ ਜਿਸ ਤਰੀਕੇ ਦੇ ਨਾਲ ਕਿਹਾ ਜਾ ਰਿਹਾ ਸੀ ਕਿ ਪੰਜਾਬ ਦੇ ਸਿਸਟਮ ਨੂੰ ਸੁਧਾਰ ਦਿੱਤਾ ਜਾਵੇਗਾ ਤਾਂ ਜਲਦੀ ਹੀ ਇਹ ਦਿਨ ਆ ਜਾਣਗੇ ਵੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਜਿਸ ਦੇ ਲਈ ਬਹੁਤ ਜ਼ਿਆਦਾ ਕੰਮ ਕਰਨ ਦੀ ਜ਼ਰੂਰਤ ਹੈ ਪੰਜਾਬ ਸਰਕਾਰ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਦਸ ਬਾਰਾਂ ਦਿਨਾਂ

ਦੇ ਵਿੱਚ ਹੀ ਉਨ੍ਹਾਂ ਨੇ ਬਹੁਤ ਸਾਰੇ ਨਵੇਂ ਫ਼ੈਸਲੇ ਲਏ ਹਨ ਜਿਸ ਦੇ ਨਾਲ ਅਜਿਹਾ ਲੱਗਦਾ ਹੈ ਕਿ ਸਿਸਟਮ ਦੇ ਵਿੱਚ ਕੁਝ ਸੁਧਾਰ ਜ਼ਰੂਰ ਹੋਵੇਗਾ ਪਰ ਵੇਖਿਆ ਜਾਵੇ ਤਾਂ ਮਾਮਲੇ ਬਹੁਤ ਹੀ ਜ਼ਿਆਦਾ ਉਲਝੇ ਹੋਏ ਹਨ ਜਿਸ ਦੀ ਵਜ੍ਹਾ ਕਾਰਨ ਸਰਕਾਰ ਨੂੰ ਦਿਨ ਰਾਤ ਕੰਮ ਕਰਨਾ ਪਵੇਗਾ ਇਸ ਦੇ ਨਾਲ ਹੀ ਸਮੱਸਿਆਵਾਂ ਨੂੰ ਸੁਲਝਾਇਆ ਜਾ ਸਕਦਾ ਹੈ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਸ਼ਾਮ ਚਾਰ ਵਜੇ ਭਗਵੰਤ ਮਾਨ ਦੇ ਵੱਲੋਂ ਕੈਬਨਿਟ ਦੀ ਦੂਸਰੀ ਬੈਠਕ ਕੀਤੀ ਜਾਵੇਗੀ ਜਿਸ ਦੇ ਵਿਚ ਪੰਜਾਬ ਦੇ ਲਈ ਅਹਿਮ ਫੈਸਲੇ ਲਏ ਜਾ ਸਕਦੇ ਹਨ ਸੋ ਵੇਖਣਾ ਇਹ ਹੋਵੇਗਾ ਕਿ ਹੁਣ ਇਸ ਖੇਤਰ ਦੇ ਵਿੱਚ ਕੰਮ ਕੀਤਾ ਜਾਵੇਗਾ ਭਾਵੇਂ ਕਿ ਸਰਕਾਰ ਦੇ ਵਲੋਂ ਵਾਰ ਵਾਰ ਕਿਹਾ ਜਾ ਰਿਹਾ ਹੈ

ਕਿ ਹਰ ਖੇਤਰ ਦੇ ਵਿੱਚ ਉਨ੍ਹਾਂ ਦੇ ਵੱਲੋਂ ਕੰਮ ਕੀਤਾ ਜਾਵੇਗਾ ਪਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਦੇ ਵਿੱਚੋਂ ਜ਼ਿਆਦਾ ਕਾਮਾ ਹੋਵੇਗਾ ਇੱਥੇ ਭਗਵੰਤ ਮਾਨ ਸਰਕਾਰ ਦੇ ਅੱਗੇ ਇਹ ਚੁਣੌਤੀ ਵੀ ਹੈ ਕਿ ਸਿਰਫ਼ ਬਿਲਡਿੰਗਾਂ ਸੁਧਾਰਨ ਦੇ ਨਾਲ ਕੰਮ ਨਹੀਂ ਬਣੇਗਾ ਸਕੂਲਾਂ ਦੇ ਵਿੱਚ ਜੋ ਸਿਲੇਬਸ ਪੜ੍ਹਾਇਆ ਜਾ ਰਿਹਾ ਹੈ ਉਸ ਦੇ ਉੱਤੇ ਵੀ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ ਜੇਕਰ ਪੱਕੀਆਂ ਬਿਲਡਿੰਗਾਂ ਦੇ ਵਿਚ ਗਲਤ ਪੜ੍ਹਾਈ ਹੋ ਰਹੀ ਹੋਵੇ ਤਾਂ ਉਸ ਦਾ ਕੋਈ ਫ਼ਾਇਦਾ ਪੰਜਾਬ ਨੂੰ ਨਹੀਂ ਹੋਵੇਗਾ

ਪੰਜਾਬ ਦੇ ਇਤਿਹਾਸ ਦੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਜੋੜਨਾ ਪਵੇਗਾ ਇਸ ਤੋਂ ਇਲਾਵਾ ਜੇਕਰ ਸਿਹਤ ਸਹੂਲਤਾਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਿਹਤ ਨਾਲ ਸਬੰਧਤ ਸਾਰੀਆਂ ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਚਾਹੀਦੀਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਅਤੇ ਇਕ ਵੱਡੇ ਬਦਲਾਅ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਪੰਜਾਬ ਦੀਅਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ ਪੰਜਾਬ ਦੇ ਲੋਕਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਨਾਲ ਇਮਾਨਦਾਰ ਹੋਣਾ ਪਵੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.