ਮਹਿੰਗਾਈ ਨੇ ਫਿਰ ਤੋਡ਼ਿਆ ਲੋਕਾਂ ਦਾ ਲੱਕ,ਤਾਜ਼ਾ ਖ਼ਬਰ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਘਰਾਂ ਦਾ ਗੁਜ਼ਾਰਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਕੀਤਾ ਜਾਂਦਾ ਹੈ ਖਾਸਕਰ ਦੇਸ਼ ਵਿੱਚ ਗ਼ਰੀਬੀ ਬਹੁਤ ਜ਼ਿਆਦਾ ਵਧ ਰਹੀ ਹੈ ਕਿਉਂਕਿ ਲੋਕਾਂ ਦੇ ਕੋਲ ਰੁਜ਼ਗਾਰ ਨਹੀਂ ਹੈ ਇੱਕ ਪਾਸੇ ਨੌਜਵਾਨਾਂ ਤੇ ਵੱਲੋਂ ਲੱਖਾਂ ਰੁਪਿਆ ਆਪਣੀ ਪੜ੍ਹਾਈ ਦੇ ਉੱਤੇ ਖ਼ਰਚ ਕੀਤਾ ਜਾਂਦਾ ਹੈ ਅਤੇ ਜਦੋਂ ਨੌਕਰੀ ਦੀ ਵਾਰੀ ਆਉਂਦੀ ਹੈ ਤਾਂ ਸਰਕਾਰ ਦੇ ਵੱਲੋਂ ਕੋਈ ਨੌਕਰੀ ਨਹੀਂ ਦਿੱਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਪ੍ਰੇਸ਼ਾਨੀਆਂ ਲਗਾਤਾਰ ਵਧਦੀਆਂ ਰਹਿੰਦੀਆਂ ਹਨ

ਅਤੇ ਹੁਣ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਕੁਝ ਵੱਡੀਆਂ ਕੰਪਨੀਆਂ ਦੇ ਵੱਲੋਂ ਆਪਣੀਆਂ ਚੀਜ਼ਾਂ ਦੇ ਰੇਟ ਵਧਾ ਦਿੱਤੇ ਗਏ ਹਨ ਇਹ ਮਸ਼ਹੂਰ ਕੰਪਨੀਆਂ ਹਨ ਜਿਨ੍ਹਾਂ ਕੰਪਨੀਆਂ ਦੇ ਪ੍ਰੋਡਕਟ ਲਗਾਤਾਰ ਵਿਕਦੇ ਹਨ ਭਾਵ ਬਹੁਤ ਜ਼ਿਆਦਾ ਮਾਤਰਾ ਦੇ ਵਿੱਚ ਵਿਕਦੇ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਇਹ ਕਿਹੜੀ ਕਿਹੜੀ ਕੰਪਨੀਆਂ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਪ੍ਰੋਡਕਟ ਦੀ ਕੀਮਤ ਨੂੰ ਵਧਾਇਆ ਗਿਆ ਹੈ ਸੋ ਇਹ ਸਾਰੀਆਂ ਚੀਜ਼ਾਂ ਰੋਜ਼ਾਨਾ ਦੀ ਵਰਤੋਂ ਦੇ ਵਿੱਚ ਆਉਣ ਵਾਲੀਆਂ ਹਨ ਸੋ ਇਸ ਦੇ ਨਾਲ ਆਮ ਬੰਦੇ ਦੇ ਉੱਤੇ ਬਹੁਤ ਜ਼ਿਆਦਾ ਮਾਰ ਪੈਣ ਵਾਲੀ ਹੈ ਖ਼ਾਸਕਰ ਜਿਹੜੇ

ਲੋਕ ਗ਼ਰੀਬ ਹਨ ਜਿਨ੍ਹਾਂ ਦੇ ਘਰਾਂ ਦੇ ਵਿੱਚ ਦੋ ਵਕਤ ਦੀ ਰੋਟੀ ਬਹੁਤ ਜ਼ਿਆਦਾ ਮੁਸ਼ਕਿਲ ਨਾਲ ਪੱਕਦੀ ਹੈ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਵੇਖਿਆ ਜਾਵੇ ਤਾਂ ਸਰਕਾਰ ਦੀਆਂ ਗਲਤ ਨੀਤੀਆਂ ਅੱਜ ਲੋਕਾਂ ਨੂੰ ਝੱਲਣੀਆਂ ਪੈ ਰਹੀਆਂ ਹਨ ਦੇਖਿਆ ਜਾਵੇ ਤਾਂ ਸਰਕਾਰ ਦੇ ਵੱਲੋਂ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਉੱਚਾ ਚੁੱਕਣ ਦੇ ਲਈ ਹਰ ਕਦਮ ਚੁੱਕਿਆ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ।ਅੱਜ ਦੇ ਸਮੇਂ ਵਿਚ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵਧੀ ਹੋਈ ਹੈ ਜਿਸ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਸੋ ਇੱਥੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ

ਜੇਬਾਂ ਭਰਨ ਦੀ ਥਾਂ ਤੇ ਲੋਕਾਂ ਦੇ ਉੱਤੇ ਪੈਸਾ ਖ਼ਰਚ ਕਰਨ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਉਨ੍ਹਾਂ ਦੇ ਆਰਥਿਕ ਹਾਲਾਤ ਸੁਧਾਰੇ ਜਾ ਸਕਣ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *